• Latest
  • Trending
ਬਠਿੰਡਾ ਵੇਰਕਾ ਮਿਲਕ ਪਲਾਂਟ ਨੇ 118032 ਲੀਟਰ ਦੁੱਧ ਦੀ ਕਿਸਾਨਾਂ ਤੋਂ ਕੀਤੀ ਖ਼ਰੀਦ

ਬਠਿੰਡਾ ਵੇਰਕਾ ਮਿਲਕ ਪਲਾਂਟ ਨੇ 118032 ਲੀਟਰ ਦੁੱਧ ਦੀ ਕਿਸਾਨਾਂ ਤੋਂ ਕੀਤੀ ਖ਼ਰੀਦ

6 years ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

1 hour ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

2 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

2 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

3 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

3 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

3 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

4 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, June 4, 2026
No Result
View All Result
30 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਵੇਰਕਾ ਮਿਲਕ ਪਲਾਂਟ ਨੇ 118032 ਲੀਟਰ ਦੁੱਧ ਦੀ ਕਿਸਾਨਾਂ ਤੋਂ ਕੀਤੀ ਖ਼ਰੀਦ

May 12, 2020
in ਸਿਹਤ, ਖਬਰਾਂ, ਪੰਜਾਬ
ਬਠਿੰਡਾ ਵੇਰਕਾ ਮਿਲਕ ਪਲਾਂਟ ਨੇ 118032 ਲੀਟਰ ਦੁੱਧ ਦੀ ਕਿਸਾਨਾਂ ਤੋਂ ਕੀਤੀ ਖ਼ਰੀਦ

ਸਹਿਕਾਰੀ ਸਭਾਵਾਂ ਨੇ ਤਕਰੀਬਨ ਸਵਾ 5 ਲੱਖ ਰੁਪਏ ਦਾ ਘਰੇਲੂ ਸਮਾਨ ਘਰ-ਘਰ ਪਹੁੰਚਾਇਆ

ਬਠਿੰਡਾ, 12 ਮਈ ( ਕੁਲਬੀਰ ਬੀਰਾ ) : ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾਵਾਂ ਵਲੋਂ ਮੰਗਲਵਾਰ ਨੂੰ ਤਕਰੀਬਨ 5,26,469 ਰੁਪਏ ਦਾ ਲੋੜੀਂਦਾ ਘਰੇਲੂ ਸਮਾਨ ਘਰ-ਘਰ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ 37,48,096 ਰੁਪਏ ਦੀ ਖ਼ਾਦ ਵੀ ਵੇਚੀ ਗਈ। ਇਹ ਜਾਣਕਾਰੀ ਉਪ ਰਜਿਸਟਰਾਰ ਸ਼੍ਰੀ ਅਨਿਲ ਕੁਮਾਰ ਨੇ ਸਾਂਝੀ ਕੀਤੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਅਨਿਲ ਕੁਮਾਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਸਹਿਕਾਰੀ ਸਭਾਵਾਂ ਵੱਲੋਂ ਜ਼ਿਲੇ ਦੇੇ ਲੋਕਾਂ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲਾ ਘਰੇਲੂ ਸਮਾਨ ਜਿਵੇਂ ਕਿ ਘਿਓ, ਦਾਲਾਂ, ਤੇਲ, ਖੰਡ ਆਦਿ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਭਾਵਾਂ ਨਾਲ ਜੁੜੇ ਹੋਏ ਮੈਂਬਰਾਂ ਨੂੰ ਖ਼ਾਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨਾਂ ਇਹ ਵੀ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਬਠਿੰਡਾ ਵੱਲੋਂ 118032 ਲੀਟਰ ਦੁੱਧ ਦੀ ਖਰੀਦ ਕਿਸਾਨਾਂ ਤੋਂ ਕੀਤੀ ਗਈ ਤੇ 47053 ਲੀਟਰ ਦੁੱਧ ਦੀ ਸਪਲਾਈ ਆਮ ਲੋਕਾਂ ਨੂੰ ਆਪਣੀਆਂ ਵੈਨਾਂ ਆਦਿ ਰਾਹੀਂ ਉਨਾਂ ਦੇ ਦਰਾਂ ਤੱਕ ਮੁਹੱਈਆ ਕਰਵਾਈ ਗਈ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਵੇਰਕਾ ਵੱਲੋਂ 5466 ਕਿਲੋ ਦਹੀਂ, 734 ਕਿਲੋ ਪਨੀਰ, 6948 ਲੀਟਰ ਲੱਸੀ ਅਤੇ ਘਿਓ ਦੀ ਸਪਲਾਈ ਵੀ ਆਮ ਜਨਤਾ ਨੂੰ ਕੀਤੀ ਗਈ। ਇਸੇ ਤਰਾਂ ਮਾਰਕਫੈਡ ਬਠਿੰਡਾ ਵਲੋਂ ਵੱਖ-ਵੱਖ ਸੇਲ ਪੁਆਇੰਟਾਂ ਰਾਹੀਂ ਲੋਕਾਂ ਨੂੰ ਘਿਓ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਵੀ ਨਿਰਵਿਘਨ ਕੀਤੀ ਜਾ ਰਹੀ ਹੈ।

ਉਪ ਰਜਿਸਟਰਾਰ ਨੇ ਅੱਗੇ ਦੱਸਿਆ ਕਿ ਸਹਿਕਾਰੀ ਬੈਂਕਾਂ ਵਲੋਂ ਆਪਣੇ ਕਿਸਾਨ ਭਰਾਵਾਂ ਦੀ ਸਹੂਲਤ ਲਈ ਵੱਖ-ਵੱਖ 5 ਬਰਾਂਚਾਂ ਵਿਚ ਏ.ਟੀ.ਐਮ ਦੀ ਸੁਵਿੱਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਸਮਾਜਿਕ ਫ਼ਾਸਲਾ ਬਣਾਈ ਰੱਖਣ ਦੇ ਮੱਦੇਨਜ਼ਰ ਏ.ਟੀ.ਐਮ. ਕਾਰਡ ਵੀ ਦਿੱਤੇ ਗਏ ਹਨ ਤਾਂ ਜੋ ਤਾਲਾਬੰਦੀ ਦੌਰਾਨ ਉਨਾਂ ਪੈਸੇ ਕਢਵਾਉਣ ਲਈ ਕੋਈ ਸਮੱਸਿਆ ਨਾ ਆਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

by Jaspreet Kaur
June 4, 2026
0

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਨਵੀ ਦਿੱਲੀ, 4 ਜੂਨ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Most Popular

Haryana : ਪ੍ਰਸ਼ਾਸਨਿਕ ਫੇਰਬਦਲ ; 20 IPS-HPS ਅਧਿਕਾਰੀਆਂ ਦੇ ਤਬਾਦਲੇ

Haryana : ਪ੍ਰਸ਼ਾਸਨਿਕ ਫੇਰਬਦਲ ; 20 IPS-HPS ਅਧਿਕਾਰੀਆਂ ਦੇ ਤਬਾਦਲੇ

by Navjot
3 weeks ago
0

Haryana : ਪ੍ਰਸ਼ਾਸਨਿਕ ਫੇਰਬਦਲ ; 20 IPS-HPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ) ਐਤਵਾਰ ਦੇਰ ਰਾਤ ਹਰਿਆਣਾ ਸਰਕਾਰ ਵੱਲੋਂ ਵੱਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 