• Latest
  • Trending
ਵੈਲੇਨਟਾਈਨ ਡੇਅ ‘ਤੇ ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਸੋਸ਼ਲ ਮੀਡੀਆ ‘ਤੇ ਮੀਮਸ ਦੀ ਬਰਸਾਤ

ਵੈਲੇਨਟਾਈਨ ਡੇਅ ‘ਤੇ ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਸੋਸ਼ਲ ਮੀਡੀਆ ‘ਤੇ ਮੀਮਸ ਦੀ ਬਰਸਾਤ

5 years ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

30 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

1 hour ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੈਲੇਨਟਾਈਨ ਡੇਅ ‘ਤੇ ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਸੋਸ਼ਲ ਮੀਡੀਆ ‘ਤੇ ਮੀਮਸ ਦੀ ਬਰਸਾਤ

February 14, 2022
in ਸਿਆਸੀ, ਖਬਰਾਂ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਵੈਲੇਨਟਾਈਨ ਡੇਅ ‘ਤੇ ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਸੋਸ਼ਲ ਮੀਡੀਆ ‘ਤੇ ਮੀਮਸ ਦੀ ਬਰਸਾਤ

ਵੈਲੇਨਟਾਈਨ ਡੇਅ ‘ਤੇ ਪੰਜਾਬ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ, ਸੋਸ਼ਲ ਮੀਡੀਆ ‘ਤੇ ਮੀਮਸ ਦੀ ਬਰਸਾਤ

ਜਲੰਧਰ ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ 14 ਫਰਵਰੀ ਨੂੰ ਜਲੰਧਰ ਚ ਜਨਸਭਾ ਨੂੰ ਸੰਬੋਧਿਤ ਕਰਨਗੇ। ਪੰਜਾਬ ਵਿੱਚ 20 ਫਰਵਰੀ ਨੂੰ 117 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ 16 ਫਰਵਰੀ ਨੂੰ ਪਠਾਨਕੋਟ ਅਤੇ 17 ਫਰਵਰੀ ਨੂੰ ਫਾਜ਼ਿਲਕਾ ਵਿੱਚ ਰੈਲੀਆਂ ਕਰਨਗੇ। ਆਦਮਪੁਰ ਤੋਂ ਜਲੰਧਰ ਪੀਏਪੀ ਤੱਕ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਤਿੰਨ ਪੱਧਰਾਂ ‘ਤੇ ਸੁਰੱਖਿਆ ਦੇ ਪ੍ਰਬੰਧ ਹੋਣਗੇ। ਪੰਜਾਬ ਪੁਲਿਸ ਨੂੰ ਪਹਿਲਾਂ ਬੀਐਸਐਫ, ਸੀਆਰਪੀਐਫ ਅਤੇ ਕਮਾਂਡੋ ਦਸਤਿਆਂ ਦੇ ਨਾਲ ਤਾਇਨਾਤ ਕੀਤਾ ਜਾਵੇਗਾ। ਡਾਗ ਸਕੁਐਡ, ਬੰਬ ਸਕੁਐਡ, ਦੰਗਾ ਰੋਕੂ ਦਸਤਾ ਵੀ ਤਾਇਨਾਤ ਕੀਤਾ ਜਾਵੇਗਾ। ਪੁਲਸ ਦੀਆਂ ਸੀ ਸੀ ਟੀ ਵੀ ਵੈਨਾਂ ਹਰ ਜਗ੍ਹਾ ਮੌਜੂਦ ਰਹਿਣਗੀਆਂ ਅਤੇ ਜਲੰਧਰ ਕਮਿਸ਼ਨਰੇਟ ਅਤੇ ਦੇਹਾਤ ਪੁਲਸ ਦੇ ਸਾਰੇ ਉੱਚ ਅਧਿਕਾਰੀ ਵੀ ਗਰਾਊਂਡ ਵਿਚ ਤਾਇਨਾਤ ਰਹਿਣਗੇ।

ਇਸ ਦੇ ਨਾਲ ਹੀ ਅੱਜ ਵੈਲੇਨਟਾਈਨ ਡੇਅ ਵੀ ਹੈ। ਪੰਜਾਬ ਚ ਪੀਐੱਮ ਮੋਦੀ ਦੀ ਰੈਲੀ ਕਾਰਨ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਅਜਿਹੇ ‘ਚ ਪੰਜਾਬ ਦੇ ਨੌਜਵਾਨ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ ‘ਤੇ ਹਰ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ।

ਸੋਸ਼ਲ ਮੀਡੀਆ ਐਪ ਕੂ ‘ਤੇ ਜਸਵੀਰ ਨਾਂ ਦੀ ਯੂਜ਼ਰ ਨੇ ਲਿਖਿਆ ਕਿ ‘ਨਹੀਂ ਪਹਿਲਾਂ ਹੀ ਵੈਲਨਟਾਈਨ ਨੇ ਸੋਮਵਾਰ ਨੂੰ ਆ ਕੇ ਘੱਟ ਮਜ਼ੇ ਲੀਤੇ ਸੀ ਜੋ ਹੁਣ ਮੋਦੀ ਜੀ ਵੀ ਆ ਗਏ ‘

Koo App

ਨਹੀਂ ਪਹਿਲਾਂ ਹੀ ਵੈਲਨਟਾਈਨ ਨੇ ਸੋਮਵਾਰ ਨੂੰ ਆ ਕੇ ਘੱਟ ਮਜ਼ੇ ਲੀਤੇ ਸੀ ਜੋ ਹੁਣ ਮੋਦੀ ਜੀ ਵੀ ਆ ਗਏ #ਫਿਰਆਏਗਾਮੋਦੀ #PunjabElection2022 #ਪੰਜਾਬਚੋਣਾਂ #ਸੀਟਤੇ_ਸੰਗਰਾਮ #PMModi #ModiPunjabVisit #PunjabDaMood #captainamarindersingh

View attached media content

– Jasbir Kaur (@jasbir877) 13 Feb 2022

ਤਾਨਿਆ ਨਾਂ ਦੇ ਇੱਕ ਯੂਜ਼ਰ ਨੇ ਦੇਸ਼ ਦੇ ਪਹਿਲੇ ਬਹੁਭਾਸ਼ੀ ਮਾਈਕ੍ਰੋ ਬਲਾਗਿੰਗ ਪਲੇਟਫਾਰਮ ਕੂ ਐਪ ਤੇ ਇੱਕ ਮੀਮ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਜਦੋਂ ਗਰਲਫ੍ਰੈਂਡ ਨੇ ਵੈਲੇਨਟਾਈਨ ਡੇਅ ‘ਤੇ ਪੀ ਐੱਮ ਮੋਦੀ ਦੀ ਰੈਲੀ ਚ ਜਾਣ ਦੀ ਇਜਾਜ਼ਤ ਦੇਵੇਗੀ।

Koo App

😝😆

View attached media content

– Tanya (@tanya_BQ) 14 Feb 2022

ਅੱਡੀ ਟੱਪਾ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਕੂ ਐਪ ਤੇ ਅਜੇ ਦੇਵਗਨ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਕਿ ਮੋਦੀ ਜੀ ਦੇ ਆਉਣ ਤੇ ਜਲੰਧਰ ਪ੍ਰੇਮੀਆਂ ਦੀ ਹਾਲਤ- ਇੱਥੇ ਵੀ ਸੁਰੱਖਿਆ ਉਥੇ ਸੁਰੱਖਿਆ. ਜਾਈਏ ਤਾਂ ਜਾਈਏ ਕਿੱਥੇ ਮੋਦੀ ਜੀ?

Koo App

मोदी जी के आगमन पर जालंधर लवर्स का हाल- यहां भी सुरक्षा वहां भी सुरक्षा ..जाएं तो जाएं कहाँ मोदी जी 🙄🙄 #PunjabElection2022 #ਪੰਜਾਬਚੋਣਾਂ #ਸੀਟਤੇ_ਸੰਗਰਾਮ #PMModi #ModiPunjabVisitOO #PunjabDaMood #captainamarindersingh

View attached media content

– Addi Tapa (@Addi_Tapa) 14 Feb 2022

ਫਿਲਮੀ ਫਨ ਨਾਂ ਦੇ ਯੂਜ਼ਰ ਨੇ ਇੱਕ ਮੀਮ ਸ਼ੇਅਰ ਕਰਦੇ ਹੋਏ ਸੋਸ਼ਲ ਮੀਡੀਆ ਐਪ ਕੂ ‘ਤੇ ਲਿ…
[14:52, 14/02/2022] Baboo Navjot: https://english.wishavwarta.in/?p=57751

Koo App

मान. प्रधानमंत्री श्री नरेंद्र मोदी जी आज दोपहर 3.45 बजे जालंधर, #पंजाब में विशाल जनसभा को संबोधित करेंगे। #PunjabWithModiJi #NawaPunjabBhajpaDeNaal #PunjabWithBJP

View attached media content

– Som Parkash (@SomParkashBJP) 14 Feb 2022

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Most Popular

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
4 weeks ago
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 