ਨਵੀਂ ਦਿੱਲੀ, 25 ਅਕਤੂਬਰ – ਵੈਸਟ ਇੰਡੀਜ਼ ਖਿਲਾਫ ਆਖਰੀ 3 ਵਨਡੇ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਵਿਚ ਭੁਵਨੇਸ਼ਵਰ ਕੁਮਾਰ ਅਤੇ ਬੁਮਰਾਹ ਦੀ ਵਾਪਸੀ ਹੋਈ ਹੈ।
Announcement: #TeamIndia for last three ODIs against Windies announced. Jasprit Bumrah & Bhuvneshwar Kumar are back in the side #INDvWI pic.twitter.com/jzuJw4Sana
— BCCI (@BCCI) October 25, 2018