ਦਿੱਲੀ 2 ਜੂਨ( ਵਿਸ਼ਵ ਵਾਰਤਾ )-: ਲੋਕ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, “ਅਸੀਂ ਇੱਕ ਵਿਸ਼ਵ ਰਿਕਾਰਡ ਬਣਾਇਆ ਹੈ 642 ਮਿਲੀਅਨ ਵੋਟਰਾਂ ਵਿੱਚੋਂ ਇਹ ਸਾਰੇ ਜੀ7 ਦੇਸ਼ਾਂ ਦੇ ਵੋਟਰਾਂ ਦਾ 1.5 ਗੁਣਾ ਅਤੇ ਯੂਰਪੀਅਨ ਯੂਨੀਅਨ ਦੇ 27 ਦੇਸ਼ਾਂ ਦੇ ਵੋਟਰਾਂ ਦਾ 2.5 ਗੁਣਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਲੋਕ ਸਭਾ ਚੋਣ ਵਿੱਚ ਜੰਮੂ-ਕਸ਼ਮੀਰ ਵਿੱਚ ਵੋਟਿੰਗ ਪ੍ਰਤੀਸ਼ਤ ਪਿਛਲੇ ਚਾਰ ਦਹਾਕਿਆਂ ਵਿੱਚ ਸਭ ਤੋਂ ਵੱਧ ਹੈ.
Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ
Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Kisan Andolan : ਫਸਲਾਂ ਅਤੇ ਹੋਰ...