• Latest
  • Trending
ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

3 years ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

2 minutes ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

4 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

2 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

3 hours ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Hindi News
English News
Thursday, November 26, 2026
No Result
View All Result
14 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

May 17, 2024
in ਪੰਜਾਬ
ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਪੁਲਿਸ ਅਬਜਰਵਰ ਸਨਦੀਪ ਗਜਾਨਨ ਦਿਵਾਨ ਅਤੇ ਐਸ ਐਸ ਪੀ ਨੇ ਕੀਤਾ ਜਾਰੀ

ਸ਼ਹਿਬਜਾਦਾ ਅਜੀਤ ਸਿੰਘ ਨਗਰ, 17 ਮਈ (ਸਤੀਸ਼ ਕੁਮਾਰ ਪੱਪੀ):- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੌ ਇਸ ਵਾਰ ਵੋਟਿੰਗ 80% ਪਾਰ ਦੇ ਮਕਸਦ ਨਾਲ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਜਿੱਥੇ ਕਿ ਵਿਧਾਨ ਸਭਾ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਖਰੜ ਦੇ ਸਟਰਾਂਗ ਰੂਮ ਬਣੇ ਹਨ, ਦੇ ਨਿਰੀਖਣ ਕਰਨ ਲਈ ਪਹੁੰਚੇ ਪੁਲਿਸ ਅਬਜਰਬਰ ਆਨੰਦਪੁਰ ਸਾਹਿਬ ਸਨਦੀਪ ਗਜਾਨਨ ਦਿਵਾਨ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਡਾ ਸੰਦੀਪ ਗਰਗ ਵੱਲੌਂ ਜ਼ਿਲ੍ਹਾ ਸਵੀਪ ਵੱਲੌਂ ਤਿਆਰ ਵੋਟਰ ਹੈ। ਅੱਜ ਦਾ ਅਰਜਨ ਸ਼ਕਸਮ ਵੋਟਰਾਂ ਦੀ ਪਹਿਚਾਣ ਦਿਖਾਉਂਦਾ ਚਿੱਤਰ ਜਾਰੀ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਚਿੱਤਰ ਰਾਹੀਂ ਦਿਵਿਆਂਗਜਨ ਵੋਟਰਾਂ ਵੱਲੋਂ ਸ਼ਕਸ਼ਮ ਤਰੀਕੇ ਨਾਲ ਵੋਟ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸਨੂੰ ਚਿੱਤਰਕਾਰੀ ਦੇ ਦੂਤ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੌਂ ਤਿਆਰ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਕਪਤਾਨ ਡਾ ਸੰਦੀਪ ਗਰਗ ਨੇ ਦੱਸਿਆ ਕਿ ਚੋਣਾਂ ਨੂੰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 85 ਸਾਲ ਤੌ ਵਧੇਰੇ ਉਮਰ ਦੇ ਵੋਟਰਾਂ ਅਤੇ ਦਿਵਿਆਂਗਜਨ ਵੋਟਰਾਂ ਦੀ ਵੋਟ ਭੁਗਤਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਕਾਲਜ ਦੇ ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿਚ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਕਿ ਵੋਟਾਂ ਦੇ ਮਹਾਂ ਤਿਉਹਾਰ ਵਿੱਚ ਵੋਟਰਾਂ ਨੂੰ ਉਤਸ਼ਾਹਿਤ ਕਰ ਵੱਧ ਤੋਂ ਵੱਧ ਵੋਟ ਪੋਲ ਕਰਵਾਈ ਜਾ ਸਕੇ। ਇਸ ਮੌਕੇ ਤੁਸ਼ਾਰ ਗੁਪਤਾ ਐਸ ਪੀ ਹੈਡ ਕੁਆਟਰ, ਉਪ ਮੰਡਲ ਮੈਜਿਸਟਰੇਟ ਸਹਿਬਜਾਦਾ ਅਜੀਤ ਸਿੰਘ ਨਗਰ ਦਿਪਾਂਕਰ ਗਰਗ ਅਤੇ ਉਪ ਮੰਡਲ ਮੈਜਿਸਟਰੇਟ ਖਰੜ ਗੁਰਮੰਦਰ ਸਿੰਘ ਵੱਲੌ ਦੱਸਿਆ ਗਿਆ ਕਿ ਹਰ ਚੋਣ ਲੋਕੇਸ਼ਨ ਉਪਰ ਟੈਂਟ ਅਤੇ ਠੰਡੇ ਪਾਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Tags: BREAKING NEWSpunjab newsWEB PORTALWISHAVWARTA.INਸ਼ਹਿਬਜਾਦਾ ਅਜੀਤ ਸਿੰਘ ਨਗਰ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

by Ankit
November 26, 2026
0

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ * ਭਗਵੰਤ ਮਾਨ ਸਰਕਾਰ ਨਾਲੋਂ ਵੱਧ ਸਨਾਤਨ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

1 week ago
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 