• Latest
  • Trending
ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ

2 years ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

8 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

9 hours ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Hindi News
English News
Wednesday, June 24, 2026
No Result
View All Result
30 °c
Chandigarh
36 ° Thu
37 ° Fri
38 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ

May 17, 2024
in ਪੰਜਾਬ
ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ

ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ

ਫਾਜ਼ਿਲਕਾ 17 ਮਈ (ਵਿਸ਼ਵ ਵਾਰਤਾ):- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਸਪਲੀਮੈਂਟਰੀ ਰੈਡੇਮਾਇਜ਼ੇਸਨ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ ਅਤੇ ਇਸ ਲਈ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਅੱਜ ਦੀ ਰੈਂਡਮਾਈਜੇਸ਼ਨ ਰਾਹੀਂ ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਵੱਧ 20 ਫੀਸਦੀ ਬੈਲਟ ਯੂਨਿਟ (ਬੀਯੂ) ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ।

ਉਨ੍ਹਾਂ ਦੱਸਿਆ ਕਿ 79-ਜਲਾਲਾਬਾਦ ਨੂੰ 251 ਪੋਲਿੰਗ ਬੂਥਾਂ ਲਈ 301 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ ਤੇ 80-ਫਾਜ਼ਿਲਕਾ ਨੂੰ 212 ਪੋਲਿੰਗ ਬੂਥਾਂ ਲਈ 254 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ। 81-ਅਬੋਹਰ ਨੂੰ 177 ਪੋਲਿੰਗ ਬੂਥਾਂ ਲਈ 212 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ ਅਤੇ 82-ਬਲੂਆਣਾ ਨੂੰ 189 ਪੋਲਿੰਗ ਬੂਬਾਂ ਲਈ 226 ਬੀ.ਯੂ. ਮਸ਼ੀਨਾਂ ਦੀ ਅਲਾਟਮੈਂਟ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਿੰਦਰ ਸਿੰਘ ਮਲੀ, ਐਸ.ਡੀ.ਐਮ. ਫਾਜ਼ਿਲਕਾ ਵਿਪਿਨ ਭੰਡਾਰੀ, ਮਨੀਸ਼ ਠਕਰਾਲ, ਨੋਡਲ ਅਫਸਰ ਵਿਸ਼ਵਜੀਤ ਸਿੰਘ, ਇਲੇਕਸ਼ਨ ਦਫਤਰ ਦਾ ਸਟਾਫ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Tags: BREAKING NEWSPUNJABpunjab newsWEB PORTALWISHAVWARTA.INਸੇਨੂ ਦੁੱਗਲਡਿਪਟੀ ਕਮਿਸ਼ਨਰਫਾਜ਼ਿਲਕਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
4 weeks ago
0

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ  - ਪਾਟੀਦਾਰ ਦੀ ਬੱਲੇਬਾਜ਼ੀ ਨੇ ਮਚਾਈ ਤਬਾਹੀ!...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 