• Latest
  • Trending
ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

2 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

7 minutes ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

14 minutes ago
Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

19 minutes ago
Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

2 hours ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

11 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

11 hours ago
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

11 hours ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

12 hours ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

12 hours ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

12 hours ago
Hindi News
English News
Friday, October 23, 2026
No Result
View All Result
21 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਸਵੀਪ ਗਤੀਵਿਧੀਆਂ ਤਹਿਤ ਮਾਲੇਰਕੋਟਲਾ ਪ੍ਰਸਾਸ਼ਨ ਦੀ ਨਿਵੇਕਲੀ ਪਹਿਲ, ਸਰਕਾਰੀ ਬੱਸਾਂ ਉੱਪਰ ਸਟਿੱਕਰ ਲਗਾ ਕੇ ਫੈਲਾਈ ਜਾ ਰਹੀ ਹੈ ਵੋਟਰ ਜਾਗਰੂਕਤਾ     

May 7, 2024
in ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਮਾਲੇਰਕੋਟਲਾ 07 ਮਈ(  ਵਿਸ਼ਵ ਵਾਰਤਾ )- ਇਸ ਵਾਰ, 70 ਪਾਰ ” ਮੁਹਿੰਮ ਤਹਿਤ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ  ਜ਼ਿਲ੍ਹਾ ਪ੍ਰਸਾਸ਼ਨ ਮਾਲੇਰਕੋਟਲਾ ਵਲੋਂ ਸਵੀਪ ਗਤੀਵਿਧੀਆਂ ਤਹਿਤ ਵੱਖ ਵੱਖ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ । ਇਨ੍ਹਾਂ ਉਪਰਾਲਿਆਂ ਤਹਿਤ ਹੀ ਇੱਕ ਹੋਰ ਪਹਿਲਕਦਮੀ ਕਰਦਿਆਂ ਵੋਟਰ ਜਾਗਰੂਕਤਾ ਲਈ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਮਾਲੇਰਕੋਟਲਾ ਬੱਸ ਅੱਡੇ ਦੇ ਅੰਦਰ ਆਉਂਣ ਵਾਲੀਆਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਉੱਤੇ ਜਾਗਰੂਕਤਾ ਸਟਿੱਕਰ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਤਾਂ ਜੋ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੌਰਾਨ ਵੋਟਰ ਪੂਰੇ ਉਤਸ਼ਾਹ ਨਾਲ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣ ।

               ਡਾ ਪੱਲਵੀ ਨੇ ਵੋਟਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਵਿਸ਼ੇਸ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਗਰਮੀ ਦੇ ਮੱਦੇ ਨਜਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮਜੂਬਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਮਾਹੌਲ ਸਿਰਜ ਕੇ ਦਿੱਤਾ ਜਾਵੇਗਾ ।

                ਜਿਲ੍ਹਾ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਬਿਟੂ ਅਤੇ ਫਿਰੋਜ ਖਾਂ ਦੇ ਸਹਿਯੋਗ ਨਾਲ ਯਾਤਰੂਆਂ ਨੂੰ ਵੋਟ ਦੇ ਹੱਕ ਅਤੇ ਲੋਕਤੰਤਰ ਦੀ ਮਜਬੂਤੀ ਲਈ ਵੋਟ ਦੀ ਅਹਿਮਤ ਬਾਰੇ ਵਿਸਥਾਰ ਪੂਰਵਕ ਦੱਸਦੀਆਂ ਸਹਾਇਕ ਨੋਡਲ ਅਫ਼ਸਰ ਸਵੀਪ ਮੁਹਮੰਦ ਬਸ਼ੀਰ ਨੇ ਦੱਸਿਆ ਕਿ  ਭਾਰਤ ਦੇ ਚੋਣ ਕਮਿਸ਼ਨ ਦੀ ‘ਇਸ ਵਾਰ 70 ਪਾਰ’ ਮੁਹਿੰਮ ਨੂੰ ਜਮੀਨੀ ਪੱਧਰ ‘ਤੇ ਲਿਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਿਛਲੀਆਂ ਲੋਕ ਸਭਾ ਚੋਣਾਂ ‘ਚ 70.54 ਫੀਸਦੀ ਵੋਟਿੰਗ ਤੋਂ ਵਧਾ ਕੇ 75 ਫੀਸਦੀ ਤੋਂ ਵੱਧ ਵੋਟਿੰਗ ਦਾ ਟੀਚਾ ਸਰ ਕੀਤਾ ਜਾ ਸਕੇ।

                  ਉਨ੍ਹਾਂ ਇਸ ਮੌਕੇ ਬੱਸਾਂ ਵਿੱਚ ਸਫਰ ਕਰਦਿਆਂ ਸਵਾਰੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਵੋ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੋਟਰ ਜਾਗਰੂਕਤਾ, ਨੈਤਿਕ ਵੋਟਿੰਗ ਦਾ ਸੰਦੇਸ਼ ਅਤੇ ਚੋਣ ਕਮਿਸ਼ਨ ਦੀਆਂ ਆਨਲਾਈਨ ਐਪਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

Tags: GO VOTELOK SABHA ELECTION 2024Wishavwartaਮਾਲੇਰਕੋਟਲਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
October 23, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

by Ranjit Singh
October 23, 2026
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

by Ranjit Singh
October 23, 2026
0

Punjab ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): 16ਵੀਂ...

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

by Ankit
October 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 23-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
October 23, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Most Popular

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

by Ranjit Singh
2 days ago
0

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 