ਚੰਡੀਗੜ੍ਹ,23ਮਾਰਚ(ਵਿਸ਼ਵ ਵਾਰਤਾ)- ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਕੁਝ ਵੱਖਰੇ ਅੰਦਾਜ਼ ਵਿੱਚ ਵਿਧਾਨ ਸਭਾ ਪਹੁੰਚੇ। ਉਹਨਾਂ ਨੇ ਆਪਣੇ ਰਿਵਾਇਤੀ ਪਹਿਰਾਵੇ ਕੁੜਤੇ-ਪਜ਼ਾਮੇ ਦੀ ਥਾਂ ਤੇ ਡੈਨਿਮ ਜੀਨ-ਟੀ ਸ਼ਰਟ ਪਹਿਨੀ ਸੀ। ਜਿਸ ਨੂੰ ਲੈ ਕੇ ਉਹ ਚਰਚਾ ਦਾ ਵਿਸ਼ਾ ਬਣੇ ਰਹੇ।