• Latest
  • Trending
ਵੱਖ-ਵੱਖ ਨੌਕਰੀਆਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਵੱਖ-ਵੱਖ ਨੌਕਰੀਆਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

1 hour ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

2 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

2 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

2 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

3 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

3 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

3 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

3 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

3 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

4 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

4 hours ago
Hindi News
English News
Thursday, August 20, 2026
No Result
View All Result
29 °c
Chandigarh
30 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਖ-ਵੱਖ ਨੌਕਰੀਆਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

May 10, 2022
in ਸਿੱਖਿਆ, ਖਬਰਾਂ, ਪੰਜਾਬ, ਫ਼ਤਿਹਗੜ੍ਹ ਸਾਹਿਬ
ਵੱਖ-ਵੱਖ ਨੌਕਰੀਆਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਵੱਖ-ਵੱਖ ਨੌਕਰੀਆਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿਲ ਨੇ ਕਰਵਾਈ ਸ਼ੁਰੂਆਤ

13 ਮਈ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਪਲੇਸਮੈਂਟ ਕੈਂਪ

ਫ਼ਤਹਿਗੜ੍ਹ ਸਾਹਿਬ, 10 ਮਈ(ਵਿਸ਼ਵ ਵਾਰਤਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਰਜਸ਼ੀਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਨੌਕਰੀਆਂ ਸਮੇਤ ਵੱਖੋ-ਵੱਖ ਨੌਕਰੀਆਂ ਦੀ ਤਿਆਰੀ ਲਈ ਵਿਦਿਆਰਥੀਆਂ ਦੇ ਨਵੇਂ ਮੁਫ਼ਤ ਕੋਚਿੰਗ ਬੈਚ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਰਵਾਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਲਗਾਤਾਰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਪੋਸਟਾਂ ਕੱਢੀਆਂ ਜਾ ਰਹੀਆਂ ਹਨ, ਉਥੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਇਨ੍ਹਾਂ ਪੋਸਟਾਂ ਸਬੰਧੀ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਲਈ ਵਿਦਿਆਰਥੀਆਂ ਦੇ ਬੈਚ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਬੈਚ ਨੂੰ ਤਜਰਬੇਕਾਰ ਅਧਿਆਪਕਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਅਧਿਕਾਰੀਆਂ ਵੱਲੋਂ ਵੀ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲਾਸਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਇੱਕ ਵਾਰ ਵਿੱਚ ਕਿਸੇ ਉਮੀਦਵਾਰ ਦੀ ਨੌਕਰੀ ਲਈ ਚੋਣ ਨਹੀਂ ਹੁੰਦੀ ਤਾਂ ਉਹ ਉਮੀਦਵਾਰ ਹੌਸਲਾ ਨਾ ਛੱਡੇ ਤੇ ਆਪਣੀ ਤਿਆਰੀ ਜਾਰੀ ਰੱਖੇ ਕਿਉਂਕਿ ਵੱਖ-ਵੱਖ ਵਿਭਾਗਾਂ ਦੀਆਂ ਵੱਡੀਆਂ ਗਿਣਤੀ ਪੋਸਟਾਂ ਲਗਾਤਾਰ ਆਉਂਦੀਆਂ ਰਹਿਣੀਆਂ ਹਨ।

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਇਨ੍ਹਾਂ ਕਲਾਸਾਂ ਤੇ ਰੁਜ਼ਗਾਰ ਬਿਊਰੋ ਜ਼ਰੀਏ ਨੌਜਵਾਨ ਪ੍ਰਾਈਵੇਟ ਖੇਤਰ ਵਿੱਚ ਵੀ ਰੁਜ਼ਗਾਰ ਦੇ ਵੱਡੀ ਗਿਣਤੀ ਮੌਕੇ ਹਾਸਲ ਕਰ ਸਕਦੇ ਹਨ। ਉਨ੍ਹਾਂ ਨੇ ਵਿਦਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਫ਼ੌਜ ਅਤੇ ਪੁਲੀਸ ਵਿੱਚ ਭਰਤੀ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਉਣ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਇਹਨਾਂ ਮੁਫ਼ਤ ਕੋਚਿੰਗ ਕਲਾਸਾਂ ਲਈ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਜਸਵੰਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 13 ਮਈ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਪਲੇਸਮੈਂਟ ਕੈਂਪ ਵਿੱਚ ਮਿਡਲੈਂਡ ਮਾਈਕਰੋਫਿਨ ਲਿਮ. ਕੰਪਨੀ ਵਲੋਂ ਭਾਗ ਲਿਆ ਜਾਣਾ ਹੈ। ਇਸ ਕੰਪਨੀ ਨੂੰ ਘੱਟੋ-ਘੱਟ 12ਵੀਂ ਪਾਸ ਮੁੰਡੇ-ਕੁੜੀਆਂ ਦੀ ਜ਼ਰੂਰਤ ਹੈ ਅਤੇ ਘੱਟੋ-ਘੱਟ ਉਮਰ 21 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ। ਜੋ ਵੀ ਨੌਜਵਾਨ ਇਸ ਮੌਕੇ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਆਪਣੇ ਅਸਲ ਦਸਤਾਵੇਜ਼ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਲੈ ਕੇ ਠੀਕ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫਤਹਿਗੜ੍ਹ ਵਿਖੇ ਹਾਜ਼ਰ ਹੋਣ।

ਇਸ ਪਲੇਸਮੈਂਟ ਕੈਂਪ ਵਿੱਚ ਵੀਵੋ ਮੋਬਾਈਲਜ਼ ਕੰਪਨੀ ਵੀ ਭਾਗ ਲੈ ਰਹੀ ਹੈ। ਇਸ ਕੈਂਪ ਵਿੱਚ 24 ਸਾਲ ਤੱਕ ਦੇ ਮੁੰਡੇ ਹੀ ਸੱਦੇ ਗਏ ਹਨ, ਜਿਨ੍ਹਾਂ ਦੀ ਵਿਦਿਅਕ ਯੋਗਤਾ ਬੀ.ਟੈਕ ਅਤੇ ਐਮ.ਬੀ.ਏ. ਹੈ। ਇਸ ਕੰਪਨੀ ਵਿੱਚ ਭਾਗ ਲੈਣ ਲਈ ਇਸ ਲਿੰਕ https://docs.google.com/forms/d/e/1FAIpQLSdPi4RvTnMK5CVCUHZC-BGMnKiuPKOmsEeFd2wsuz0cxLo8yg/viewform ‘ਤੇ ਨਾਮ ਦਰਜ ਕੀਤਾ ਜਾਵੇ।

ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਨੇ ਆਪਣਾ ਨਾਮ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਦਰਜ ਨਹੀਂ ਕਰਵਾਇਆ ਉਹ ਵੀ ਆਪਣਾ ਨਾਮ ਮੌਕੇ ‘ਤੇ ਦਰਜ ਕਰਵਾ ਸਕਦੇ ਹਨ ਤਾਂ ਜੋ ਬਿਊਰੋ ਵਲੋਂ ਦਿੱਤੇ ਜਾਂਦੇ ਲਾਭ ਸਮੇਂ ਸਿਰ ਮਿਲ ਸਕਣ ਅਤੇ ਬਿਊਰੋ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
4 days ago
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 