• Latest
  • Trending
ਵੱਖ ਵੱਖ ਪਾਰਟੀਆਂ ਵਲੋਂ ਗਲਤ ਢੰਗ ਨਾਲ ਬਣਵਾਈਆਂ ਗਈਆਂ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ- ਜਸਵੀਰ ਸਿੰਘ ਗੜ੍ਹੀ

ਵੱਖ ਵੱਖ ਪਾਰਟੀਆਂ ਵਲੋਂ ਗਲਤ ਢੰਗ ਨਾਲ ਬਣਵਾਈਆਂ ਗਈਆਂ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ- ਜਸਵੀਰ ਸਿੰਘ ਗੜ੍ਹੀ

5 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਖ ਵੱਖ ਪਾਰਟੀਆਂ ਵਲੋਂ ਗਲਤ ਢੰਗ ਨਾਲ ਬਣਵਾਈਆਂ ਗਈਆਂ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ- ਜਸਵੀਰ ਸਿੰਘ ਗੜ੍ਹੀ

December 17, 2021
in ਸਿਆਸੀ, ਖਬਰਾਂ, ਪੰਜਾਬ
ਵੱਖ ਵੱਖ ਪਾਰਟੀਆਂ ਵਲੋਂ ਗਲਤ ਢੰਗ ਨਾਲ ਬਣਵਾਈਆਂ ਗਈਆਂ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ- ਜਸਵੀਰ ਸਿੰਘ ਗੜ੍ਹੀ

ਅਕਾਲੀ ਬਸਪਾ ਵਫ਼ਦ ਜਾਅਲੀ ਵੋਟਾਂ ਨੂੰ ਰੱਦ ਕਰਾਉਣ ਲਈ ਐਸਡੀਐਮ ਨੂੰ ਮਿਲਿਆ

ਵੱਖ ਵੱਖ ਪਾਰਟੀਆਂ ਵਲੋਂ ਗਲਤ ਢੰਗ ਨਾਲ ਬਣਵਾਈਆਂ ਗਈਆਂ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ- ਜਸਵੀਰ ਸਿੰਘ ਗੜ੍ਹੀ

ਵੱਖ ਵੱਖ ਪਾਰਟੀਆਂ ਵਲੋਂ ਗਲਤ ਢੰਗ ਨਾਲ ਬਣਵਾਈਆਂ ਗਈਆਂ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ- ਜਸਵੀਰ ਸਿੰਘ ਗੜ੍ਹੀ

17 ਦਿਸੰਬਰ ਫਗਵਾੜਾ – ਜਲੰਧਰ (ਵਿਸ਼ਵ ਵਾਰਤਾ)ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਵਫ਼ਦ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੇ ਅਗਵਾਈ ਹੇਠ ਫਗਵਾੜਾ ਦੇ ਐਸਡੀਐਮ ਕੁਲਪ੍ਰੀਤ ਸਿੰਘ ਨੂੰ ਮਿਲਿਆ । ਐਸਡੀਐਮ ਕੁਲਪ੍ਰੀਤ ਸਿੰਘ ਦੇ ਨਾਲ ਹੋਈ ਬੈਠਕ ਦੇ ਦੌਰਾਨ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਦੀ ਪੰਜਾਬ ਦੇ ਮੁੱਖ ਚੋਣ ਆਯੁਕਤ ਦੇ ਨਾਲ ਹੋਈ ਬੈਠਕ ਹੋਈ ਸੀ। ਬੈਠਕ ‘ਚ ਉਨ੍ਹਾਂ ਵਲੋਂ ਪੰਜਾਬ ਦੀਆਂ ਚੋਣਾਂ ਨੂੰ ਲੈਕੇ ਰਾਜਸੀ ਪਾਰਟੀਆਂ ਵਲੋਂ ਬਣਾਈ ਜਾ ਰਹੀ ਫਰਜੀ ਵੋਟਾਂ ਦੇ ਬਾਰੇ ਵਿੱਚ ਸ਼ਿਕਾਇਤ ਕੀਤੀ ਗਈ ਸੀ । ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੂਬੇ ਦੇ ਮੁੱਖ ਚੋਣ ਆਯੁਕਤ ਦੇ ਨਾਲ ਬੈਠਕ ਦੇ ਦੌਰਾਨ ਉਨ੍ਹਾਂ ਨੇ ਫਗਵਾੜਾ ਵਿਧਾਨਸਭਾ ਦਾ ਉਦਾਹਰਣ ਦਿੰਦੇ ਹੋਏ ਕਿਹਾ ਸੀ ਕਿ ਫਗਵਾੜਾ ਵਿਧਾਨਸਭਾ ਦੇ ਕਈ ਪੋਲੰਿਗ ਬੂਥਾਂ ਤੇ ਪ੍ਰਵਾਸੀ ਮਜਦੂਰਾਂ, ਜੋ ਪੰਜਾਬ ਵਿੱਚ ਸਿਰਫ ਸੀਜਨਲ ਕੰਮ ਕਰਣ ਲਈ ਆਉਂਦੇ ਹਨ। ਰਾਜਸੀ ਪਾਰਟੀਆਂ ਨਾਲ ਸੰਬੰਧ ਰੱਖਣ ਵਾਲੇ ਨੇਤਾਵਾਂ ਵਲੋਂ ਗਲਤ ਢੰਗ ਨਾਲ ਸੀਜਨਲ ਕੰਮ ਕਰਣ ਲਈ ਫਗਵਾੜਾ ਆਉਣ ਵਾਲੇ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਬਣਵਾਈਆਂ ਜਾ ਰਹੀ ਹਨ। ਜਿਸ ਤੇ ਮੁੱਖ ਚੋਣ ਆਯੁਕਤ ਨੇ ਉਨ੍ਹਾਂ ਨੂੰ ਇਸ ਸਬੰਧ ‘ਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ । ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਵਲੋਂ ਫਗਵਾੜਾ ਵਿਧਾਨ ਸਭਾ ਦੇ ਸਾਰੇ ਬੂਥਾਂ ਦੀ ਲਿਸਟਾਂ ਨੂੰ ਚੈੱਕ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਫਗਵਾੜਾ ਦੇ ਬੂਥ ਨੰਬਰ 109 , 110 , 111 , 112 , 117 , 129 , 130 , 131 , 132 , 133 , 134 , 135 , 136 , 137 , 138 , 139 , 140 , 144 , 145 , 146 , 147 , 151 , 152 , 153 , 156 , 157 , 199 , 200 ਅਤੇ 202 ਵਿੱਚ ਭਾਰੀ ਗਿਣਤੀ ਵਿੱਚ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਸ਼ਾਮਿਲ ਹਨ, ਜੋਕਿ ਸਿਰਫ ਸੀਜਨਲ ਕੰਮ ਕਰਣ ਲਈ ਫਗਵਾੜਾ ਆਉਂਦੇ ਹਨ। ਗੜੀ ਨੇ ਕਿਹਾ ਕਿ ਫਗਵਾੜਾ ਵਿਧਾਨਸਭਾ ਵਿੱਚ ਪੈਂਦੇ ਸਾਰੇ ਬੂਥਾਂ ਵਿੱਚ ਕਰਬੀਨ 30 ਹਜਾਰ ਵੋਟਾਂ ਪ੍ਰਵਾਸੀ ਮਜਦੂਰਾਂ ਦੀਆਂ ਹਨ। ਉਨ੍ਹਾਂ ਨੇ ਐਸਡੀਐਮ ਕੁਲਪ੍ਰੀਤ ਸਿੰਘ ਨੂੰ ਜਿਲਾ ਕਪੂਰਥਲਾ ਦੀ ਡਿਪਟੀ ਕਮਿਸ਼ਨਰ ਦੇ ਨਾਂ ਮੰਗ ਪੱਤਰ ਦਿੰਦੇ ਹੋਏ ਉਕਤ ਬੂਥਾਂ ‘ਚ ਬਣੀ ਫਰਜ਼ੀ ਵੋਟਾਂ ਨੂੰ ਰੱਦ ਕਰਣ ਲਈ ਉਚਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਜੱਥੇਦਾਰ ਸਰਵਣ ਸਿੰਘ ਕੁਲਾਰ, ਸਤਨਾਮ ਸਿੰਘ ਅਰਸ਼ੀ, ਮਨੋਹਰ ਲਾਲ ਜੱਖੂ, ਚਿਰੰਜੀ ਲਾਲ ਕਾਲ਼ਾ, ਤੇਜਪਾਲ ਬਸਰਾ, ਪਰਮਜੀਤ ਖਲਵਾੜਾ, ਪ੍ਰਦੀਪ ਮੱਲ, ਜਤਿੰਦਰਪਾਲ ਸਿੰਘ ਪਲਾਹੀ, ਚਰਨਜੀਤ ਚੱਕਹਕੀਮ, ਪਰਨੀਸ਼ ਬੰਗਾ ਅਤੇ ਸੁਰਜੀਤ ਭੁੱਲਾਰਾਈ ਵੀ ਮੌਜੂਦ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 