ਵੱਡੀ ਖਬਰ
ਡੀਜੀਪੀ ਵੀਕੇ ਭਵਰਾ ਦੇ ਛੁੱਟੀ ਤੇ ਜਾਣ ਤੋਂ ਬਾਅਦ ਇਸ ਆਈਪੀਐੱਸ ਅਧਿਕਾਰੀ ਦੇ ਹੱਥ ਹੋਵੇਗੀ ਪੰਜਾਬ ਪੁਲਿਸ ਦੀ ਕਮਾਨ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਡੀਜੀਪੀ ਵੀਕੇ ਭਵਰਾ ਕੱਲ੍ਹ ਤੋਂ 2 ਮਹੀਨੇ ਦੀ ਛੁੱਟੀ ਤੇ ਚਲੇ ਜਾਣਗੇ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਕਮਾਨ ਆਈਪੀਐਸ ਗੌਰਵ ਯਾਦਵ ਦੇ ਹੱਥ ਸੌਂਪੀ ਜਾਵੇਗੀ। ਜਾਣਕਾਰੀ ਅਨੁਸਾਰ ਉਹ ਅੱਜ ਤੋਂ ਹੀ ਕਾਰਜਕਾਰੀ ਡੀਜੀਪੀ ਵਜੋਂ ਕਾਰਜਭਾਰ ਸੰਭਾਲਣਗੇ।























