ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਫਰਲੋ ਮਿਲੀ ਹੈ
ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ
ਚੰਡੀਗੜ੍ਹ,7 ਫਰਵਰੀ(ਵਿਸ਼ਵ ਵਾਰਤਾ)- ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਲਈ ਫਰਲੋ ਮਿਲ ਗਈ ਹੈ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਡੇਰਾ ਮੁਖੀ ਜੇਲ੍ਹ ਤੋਂ ਬਾਹਰ ਆਵੇਗਾ।