ਨਵਜੋਤ ਸਿੱਧੂ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਪੜ੍ਹੋ,ਕੀ ਲਿਖਿਆ ਟਵੀਟ ‘ਚ
ਚੰਡੀਗੜ੍ਹ,16 ਮਾਰਚ(ਵਿਸ਼ਵ ਵਾਰਤਾ)-ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਬੀਤੇ ਕੱਲ੍ਹ ਅਸਤੀਫਾ ਮੰਗੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ।
https://twitter.com/sherryontopp/status/1503951025853526019?s=20&t=hJayDobUWz5SqZJT9ycDVA