ਵੱਡੀ ਖਬਰ
ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ
ਪੜ੍ਹੋ ਕੀ ਦੱਸੀ ਅਸਤੀਫਾ ਦੇਣ ਦੀ ਵਜ੍ਹਾ
ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਸਾਹਮਣੇ ਇਹ ਆ ਰਹੀ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਉਹਨਾਂ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹਨਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ।























