ਵੱਡੀ ਖਬਰ- ਭਾਰਤ ਸਰਕਾਰ ਨੇ ਯੂਕਰੇਨ ਦੀ ਰਾਜਧਾਨੀ ਵਿੱਚ ਰਹਿੰਦੇ ਭਾਰਤੀਆਂ ਨੂੰ ਤੁਰੰਤ ਸ਼ਹਿਰ ਛੱਡਣ ਲਈ ਕਿਹਾ
ਚੰਡੀਗੜ੍ਹ,1 ਮਾਰਚ(ਵਿਸ਼ਵ ਵਾਰਤਾ)- ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਹੀ ਰਾਜਧਾਨੀ ਛੱਡ ਕੇ ਕਿਸੇ ਹੋਰ ਜਗ੍ਹਾ ਜਾਣ ਲਈ ਕਿਹਾ ਗਿਆ ਹੈ। ਯੂਕਰੇਨ ਲਈ ਭਾਰਤੀ ਦੂਤਾਵਾਸ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਹ ਮੈਸਜ਼ ਜਾਰੀ ਕੀਤਾ ਗਿਆ ਹੈ।
https://twitter.com/IndiainUkraine/status/1498545929565126658?s=20&t=4nO2wqyA4bJZ4T0vG46atA