ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਪੜ੍ਹੋ ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਅਤੇ ਕੀ ਹੋਵੇਗਾ ਮੀਟਿੰਗ ਦਾ ਅਜੰਡਾ
ਚੰਡੀਗੜ੍ਹ,11 ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੀ ਅਗਲੀ ਮੀਟਿੰਗ 13 ਅਪ੍ਰੈਲ ਨੂੰ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ।