ਵੱਡੀ ਖਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਆਗੂਆਂ ਨੂੰ ਸੌਂਪੀ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ
ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਮੁੱਖ ਮੰਤਰੀ ਭਗਵੰਤ ਨੂੰ ਸੌਂਪੀ ਗਈ ਸੀ।ਸਿੱਖ ਵਫ਼ਦ ਦੇ ਮੈਂਬਰ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਭਾਈ ਰੂਪਾ, ਰੇਸ਼ਮ ਸਿੰਘ ਖੁਖਰਾਣਾ ਅਤੇ ਬਲਦੇਵ ਸਿੰਘ ਜੋਗੇਵਾਲਾ।