ਵੱਡੀ ਖਬਰ-ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਬਣਾਇਆ ਗਿਆ ਆਰਜੀ ਸਲਾਹਕਾਰ ਕਮੇਟੀ ਦਾ ਚੇਅਰਮੈਨ
ਚੰਡੀਗੜ੍ਹ,11 ਜੁਲਾਈ(ਵਿਸ਼ਵ ਵਾਰਤਾ)-ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਅੰਤਰਿਮ ਸਲਾਹਕਾਰ ਕਮੇਟੀ ਦਾ ਚੇਅਰਮੈਨ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਬਣਾਇਆ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਨੂੰ ਸਲਾਹ ਦੇਣ ਲਈ ਇਸ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਸੀ।