ਵੱਡੀ ਖ਼ਬਰ : ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 19 ਫਰਵਰੀ(ਵਿਸ਼ਵ ਵਾਰਤਾ) ਕਿਸਾਨ ਆਗੂ ਬਲਬੀਰ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚਾ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਸਤਵੀਰ ਸ਼ੀਰੇ ਨੇ ਰਾਜੇਵਾਲ ਮੋਰਚੇ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਅਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।























