• Latest
  • Trending
ਵੱਡੀ ਖ਼ਬਰ : IAS ਨੀਤੀਨ ਕੁਮਾਰ ਯਾਦਵ ਦੀ ਪਤਨੀ ਮੀਨਾਕਸ਼ੀ ਯਾਦਵ ਨੇ ਕੀਤੀ ਖ਼ੁਦਕੁਸ਼ੀ

ਵੱਡੀ ਖ਼ਬਰ : IAS ਨੀਤੀਨ ਕੁਮਾਰ ਯਾਦਵ ਦੀ ਪਤਨੀ ਮੀਨਾਕਸ਼ੀ ਯਾਦਵ ਨੇ ਕੀਤੀ ਖ਼ੁਦਕੁਸ਼ੀ

5 years ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

1 minute ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

44 minutes ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

2 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

2 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

3 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

3 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

3 hours ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

4 hours ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

5 hours ago
Hindi News
English News
Friday, July 17, 2026
No Result
View All Result
38 °c
Chandigarh
36 ° Sat
34 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡੀ ਖ਼ਬਰ : IAS ਨੀਤੀਨ ਕੁਮਾਰ ਯਾਦਵ ਦੀ ਪਤਨੀ ਮੀਨਾਕਸ਼ੀ ਯਾਦਵ ਨੇ ਕੀਤੀ ਖ਼ੁਦਕੁਸ਼ੀ

August 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਵੱਡੀ ਖ਼ਬਰ : IAS ਨੀਤੀਨ ਕੁਮਾਰ ਯਾਦਵ ਦੀ ਪਤਨੀ ਮੀਨਾਕਸ਼ੀ ਯਾਦਵ ਨੇ ਕੀਤੀ ਖ਼ੁਦਕੁਸ਼ੀ

ਵੱਡੀ ਖ਼ਬਰ : IAS ਨੀਤੀਨ ਕੁਮਾਰ ਯਾਦਵ ਦੀ ਪਤਨੀ ਮੀਨਾਕਸ਼ੀ ਯਾਦਵ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ 8 ਅਗਸਤ ( ਅੰਕੁਰ ਤਾਂਗੜੀ /ਵਿਸ਼ਵ ਵਾਰਤਾ ) ਯੂਟੀ ਦੇ ਅਗਲੇ ਸੰਭਾਵਿਕ ਗ੍ਰਹਿ ਸਕੱਤਰ ਨਿਯੁਕਤ ਹੋਣ ਵਾਲੇ ਨੀਤੀਨ ਕੁਮਾਰ ਯਾਦਵ ਦੀ ਪਤਨੀ ਮੀਨਾਕਸ਼ੀ ਯਾਦਵ ਨੇ ਐਤਵਾਰ ਨੂੰ ਸੈਕਟਰ-18 ਦੀ ਸਰਕਾਰੀ ਕੋਠੀ ਨੰਬਰ – 208 ਵਿੱਚ ਫੰਦਾ ਲਗਾਕੇ ਖੁਦਕੁਸ਼ੀ ਕਰ ਲਈ । ਕੰਟਰੋਲ ਰੂਮ ਉੱਤੇ ਇਸਦੀ ਸੂਚਨਾ ਮਿਲਦੇ ਹੀ ਸੈਕਟਰ -19 ਥਾਨਾ ਮੁੱਖੀ ਇੰਸਪੈਕਟਰ ਮਲਕੀਤ ਸਿੰਘ ਸਮੇਤ ਥਾਣੇ ਦੇ ਹੋਰ ਪੁਲਸਕਰਮੀ ਅਤੇ ਹੋਰ ਐਕਸਪਰਟਸ ਘਟਨਾ ਸਥਾਨ ਉੱਤੇ ਪੁੱਜੇ । ਬਿਨਾਂ ਦੇਰੀ ਕੀਤੇ ਮੀਨਾਕਸ਼ੀ ਨੂੰ ਫੰਦੇ ਤੋਂ ਹੇਠਾਂ ਉਤਾਰਕੇ ਜੀਐਮਐਸਐਚ -16 ਲੈ ਜਾਇਆ ਗਿਆ ,ਜਿੱਥੇ ਡਾਕਟਰੀ ਜਾਂਚ ਵਿੱਚ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੀਨਾਕਸ਼ੀ ਯਾਦਵ ਇੰਡੀਅਨ ਪੋਸਟਲ ਸਰਵਿਸ (ਆਈਪੀਐਸ) ਵਿੱਚ ਅੰਬਾਲਾ ਵਿੱਚ ਸੇਵਾਵਾਂ ਦੇ ਰਹੀ ਸੀ । ਖੁਦਕੁਸ਼ੀ ਦੇ ਕਾਰਣਾਂ ਦਾ ਪਤਾ ਲਗਾਉਣ ਲਈ ਸੈਕਟਰ-19 ਥਾਨਾ ਪੁਲਿਸ ਵੱਖਰੇ ਪਹਿਲੂਆਂ ਉੱਤੇ ਜਾਂਚ ਵਿੱਚ ਜੁਟੀ ਹੈ । ਮੀਨਾਕਸ਼ੀ ਯਾਦਵ ਦੀ ਮੌਤ ਦਾ ਸਮਾਚਾਰ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਹਰਿਆਣਾ ਕੈਡਰ ਦੇ ਅਧਿਕਾਰੀਆਂ ਲਈ ਵੀ ਹੈਰਾਨੀ ਦਾ ਵਿਸ਼ਾ ਬਣਿਆ ਹੋਇਆ ਹੈ ।

Tags: BREAKING NEWSChandigarhIndiaNewsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
July 17, 2026
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

by Jaspreet Kaur
July 17, 2026
0

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ ਮਿਹਨਤ ਤੇ ਲਗਨ ਅੱਗੇ ਕੋਈ ਮੰਜ਼ਿਲ ਦੂਰ ਨਹੀਂ ਚੰਡੀਗੜ੍ਹ, 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

Most Popular

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

by Ranjit Singh
2 weeks ago
0

Pakistan 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਬੱਸ, 40 ਮੌਤਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ) – ਪਾਕਿਸਤਾਨ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 