• Latest
  • Trending
ਵੱਡੇ ਘਪਲੇ ਦਾ ਪਰਦਾਫਾਸ਼ : ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ

ਵੱਡੇ ਘਪਲੇ ਦਾ ਪਰਦਾਫਾਸ਼ : ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ

2 years ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

59 minutes ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

3 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

3 hours ago
ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

ਰਾਮ ਮੰਦਰ ਦੇ ਬਣੇ ਨਵੇਂ CEO ‘ਤੇ ਵਿਸ਼ਵ ਵਾਰਤਾ ਦੀ ਵਿਸ਼ੇਸ਼ ਰਿਪੋਰਟ

4 hours ago
ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ ; ਵੱਡੇ ਭਰਾ ਦਾ ਦਿਹਾਂਤ

5 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

6 hours ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

6 hours ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

6 hours ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

6 hours ago
ਸੂਬੇ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਜਲਦੀ ਪਛਾਣ ਅਤੇ ਇਲਾਜ ਲਈ ਮੁਹਿੰਮ ਦੀ ਸ਼ੁਰੂਆਤ

ਸੂਬੇ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਜਲਦੀ ਪਛਾਣ ਅਤੇ ਇਲਾਜ ਲਈ ਮੁਹਿੰਮ ਦੀ ਸ਼ੁਰੂਆਤ

6 hours ago
Hindi News
English News
Wednesday, September 2, 2026
No Result
View All Result
26 °c
Chandigarh
29 ° Thu
27 ° Fri
26 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡੇ ਘਪਲੇ ਦਾ ਪਰਦਾਫਾਸ਼ : ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ

June 21, 2024
in CRIME, ਖਬਰਾਂ
ਵੱਡੇ ਘਪਲੇ ਦਾ ਪਰਦਾਫਾਸ਼ : ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ

ਵੱਡੇ ਘਪਲੇ ਦਾ ਪਰਦਾਫਾਸ਼ : ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ

ਬਠਿੰਡਾ,21ਜੂਨ(ਵਿਸ਼ਵ ਵਾਰਤਾ)- : ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਹੋਣ ਜਾ ਰਹੇ ਵੱਡੇ ਘਪਲੇ ਦਾ ਪਰਦਾਫਾਸ਼ ਕਰਦੇ ਹੋਏ ਛੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਭਾਰਤ ਬਰਾਂਡ ਯੋਜਨਾ ਚਲਾਈ ਜਾ ਰਹੀ ਹੈ, ਇਸ ਯੋਜਨਾ ਅਧੀਨ ਨੈਸ਼ਨਲ ਕੈਪਅਪਰੇਟਿ ਕਨਜਿਊਮਰ ਫੈਡਰੇਸ਼ਨ ਆਫ ਇੰਡੀਆਂ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੀ ਮੰਡੀਆ ਵਿੱਚ 70,000 ਮੀਟ੍ਰਿਕ ਟਨ ਚਾਵਲ ਦੀ ਵੰਡ ਆਮ ਗਰੀਬ ਲੋਕਾਂ ਨੂੰ ਕਰਨੀ ਸੀ, ਜਿਸ ਦੀ ਕੁੱਲ ਕੀਮਤ ਕਰੀਬ 130 ਕੋਰੜ ਰੁਪਏ ਬਣਦੀ ਹੈ। ਜਿਸ ਵਿੱਚੋਂ ਉਕਤ ਯੋਜਨਾ ਅਧੀਨ 1000 ਮੀਟ੍ਰਿਕ ਟਨ ਚਾਵਲ 18.50/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲਣ ਉਪਰੰਤ 5 ਕਿਲੋ ਅਤੇ 10 ਕਿਲੋ ਦੇ ਬੈਗਾਂ ਵਿੱਚ ਭਰਾਈ ਕਰਕੇ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਆਮ ਗਰੀਬ ਲੋਕਾਂ ਨੂੰ ਸਪਲਾਈ ਕਰਨ ਸਬੰਧੀ ਟੈਂਡਰ ਜੈ ਜਨੋਦਰ ਫਰਮ ਨੂੰ ਮਿਲਿਆ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੂੰ ਭਰੋਸੇਯੋਗ ਸੂਤਰਾ ਤੋਂ ਖਬਰ ਮਿਲੀ ਕੇ ਟੈਂਡਰਕਾਰ ਜੈ ਜਨੇਦਰ ਫਰਮ ਹਮਜਾਪੁਰ ਵੱਲੋ ਸ਼ੈਲਰ ਮਾਲਕਾਂ ਨਾਲ ਮਿਲ ਕੇ 3,40,000,00/- ਰੁਪਏ ਦਾ ਚਾਵਲ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਕੋਸ਼ਿਸ਼ ਦੇ ਅਧੀਨ ਅੱਜ 02 ਟਰੱਕ ਜਿਨ੍ਹਾਂ ਵਿੱਚ ਇਸ ਯੋਜਨਾ ਦੇ ਤਹਿਤ 1138 ਘੰਟੇ ਚਾਵਲ ਹਨ ਜਿਨਾਂ ਨੂੰ ਹਮਜਾਪੁਰ (ਫਤਿਆਬਾਦ) ਵਿਖੇ ਭੇਜਿਆ ਜਾਣਾ ਹੈ, ਇਹ ਚਾਵਲ ਫਤਿਆਬਾਦ ਨਾ ਭੇਜਕੇ ਟੈਂਡਰਕਾਰ ਫਰਮ ਨੇ ਇਨ੍ਹਾ ਚਾਵਲਾ ਨੂੰ ਬਿਨਾ ਸਾਫ ਸਫਾਈ ਕੀਤੇ ਅਤੇ ਬਿਨਾਂ ਬੈਗਾ ਵਿੱਚ ਭਰਾਈ ਕੀਤੇ ਸਿੱਧੇ ਤੌਰ ਤੇ ਸੈਲਰਾ ਨੂੰ ਵੇਚਕੇ ਮੋਟੀ ਰਕਮ ਹਾਸਲ ਕਰਨੀ ਹੈ। ਅਜਿਹਾ ਕਰਨ ਨਾਲ ਟੈਂਡਰਕਾਰ ਫਰਮ ਚਾਵਲਾ ਦੀ ਸਾਫ-ਸਫਾਈ ਅਤੇ ਗੱਟਿਆ ਵਿੱਚ ਭਰਾਈ ਵਾਲੀ ਰਕਮ ਤਾਂ ਬਚਾਏਗੀ ਹੀ ਇਸਤੋਂ ਇਲਾਵਾ ਇਹ ਚਾਵਲ ਸੈਲਰਾ ਨੂੰ ਮਹਿੰਗੇ ਭਾਅ 34 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਕੇ ਸਿੱਧੇ ਤੌਰ ਤੇ ਗਬਨ ਕਰਕੇ ਸਰਕਾਰ ਅਤੇ ਆਮ ਗਰੀਬ ਲੋਕਾਂ ਨੂੰ ਵੀ ਚੂਨਾ ਲਗਾਏਗੀ।

ਟੈਂਡਰਕਾਰ ਜੈ ਜਨੇਦਰ ਫਰਮ ਵੱਲੋ ਗਲੋਬਲ ਵੇਅਰ ਹਾਊਸ (ਸੋਮਾ ਵੇਅਰ ਹਾਊਸ), ਮੌੜ ਮੰਡੀ ਵਿੱਚੋਂ 02 ਟਰੱਕਾ ਰਾਹੀ 1138 ਗੱਟੇ ਹਾਸਲ ਕਰਕੇ, ਹਰੀਸ਼ ਕੁਮਾਰ ਨਾਮ ਦੇ ਦਲਾਲ ਰਾਹੀਂ ਇਸ ਵੇਅਰ ਹਾਊਸ ਦੇ ਅਧਿਕਾਰੀ/ਕਰਮਚਾਰੀ/ਕਸਟੋਡੀਅਨ, ਫੂਡ ਸਪਲਾਈ ਆਫ ਇੰਡੀਆ ਦੇ ਨਾ-ਮਲੂਮ ਅਧਿਕਾਰੀ/ਕਰਮਚਾਰੀਆਂ ਨਾਲ ਮਿਲੀ ਭੁਗਤ ਕਰਕੇ ਰਿਸ਼ਵਤ ਦੇ ਕਰ ਅੰਜਨੀ ਰਾਇਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ ਵਿੱਚ ਲਿਜਾ ਕੇ ਇਨ੍ਹਾ ਚਾਵਲਾ ਦੀ ਪਲਟੀ ਕਰਕੇ ਟਰੱਕਾਂ ਰਾਹੀਂ ਸਿਵ ਸ਼ਕਤੀ ਰਾਇਸ ਮਿੱਲ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਵਿਜੀਲੈਂਸ ਬਿਊਰੋ, ਰੇਂਜ ਬਠਿੰਡਾ ਦੀ ਟੀਮ ਵੱਲੋਂ ਮੌਕਾ ਪਰ ਪਹੁੰਚ ਕੇ ਛਾਪਾ ਮਾਰ ਕੇ 02 ਟਰੱਕਾਂ ਨੂੰ ਸਮੇਤ 1138 ਗੱਟੇ ਚਾਵਲ ਦੇ ਆਪਣੇ ਕਬਜਾ ਵਿੱਚ ਲਿਆ ਗਿਆ। ਵਿਜੀਲੈਂਸ ਬਿਊਰੋ ਵੱਲੋ ਤਰੁੰਤ ਇਹ ਕਾਰਵਾਈ ਕਰਕੇ ਹੋਣ ਜਾ ਰਹੇ

ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਵਿੱਚ ਛੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ,

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

by Navjot
September 2, 2026
0

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ)...

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 2, 2026
0

Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਮੋਹਾਲੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Navjot
September 2, 2026
0

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ   ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) ਪਹਿਲੀ ਮਹਿਲਾ ਚੈਂਪੀਅਨਜ਼ ਟਰਾਫੀ ਭਾਰਤ ਵਿੱਚ ਹੋਵੇਗੀ। ਆਈਸੀਸੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 