ਚੰਡੀਗੜ੍ਹ/ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ|
ਇਸ ਤੋਂ ਇਲਾਵਾ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ ਵਿਚ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਭਾਰਤ ਵੱਲੋਂ ਸਿੱਖ ਸ਼ਰਧਾਲੂਆਂ ਦਾ ਇਕ ਜੱਥਾ ਪਾਕਿਸਤਾਨ ਸਥਿੱਤ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਗਿਆ ਹੋਇਆ ਹੈ|
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
6th May 2024 Monday 24th Vaisakh ( Samvat Nanakshahi 556 ) Ajj Da Amrit Vele Da HUKAMNAMA ji Sachkhand Sri...