• Latest
  • Trending
ਸ਼ਰਾਬ ਮਾਫ਼ੀਆ ਵਿਰੁੱਧ ਈਡੀ ਦੀ ਜਾਂਚ ਦਾ ਸਵਾਗਤ, ਪਰ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਜਾਂਚ- ‘ਆਪ’

ਸ਼ਰਾਬ ਮਾਫ਼ੀਆ ਵਿਰੁੱਧ ਈਡੀ ਦੀ ਜਾਂਚ ਦਾ ਸਵਾਗਤ, ਪਰ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਜਾਂਚ- ‘ਆਪ’

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

9 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

9 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

10 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

10 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

11 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

12 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

12 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

12 hours ago
Hindi News
English News
Sunday, July 5, 2026
No Result
View All Result
29 °c
Chandigarh
30 ° Mon
32 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਰਾਬ ਮਾਫ਼ੀਆ ਵਿਰੁੱਧ ਈਡੀ ਦੀ ਜਾਂਚ ਦਾ ਸਵਾਗਤ, ਪਰ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਜਾਂਚ- ‘ਆਪ’

September 4, 2020
in ਖਬਰਾਂ, ਚੰਡੀਗੜ੍ਹ
ਸ਼ਰਾਬ ਮਾਫ਼ੀਆ ਵਿਰੁੱਧ ਈਡੀ ਦੀ ਜਾਂਚ ਦਾ ਸਵਾਗਤ, ਪਰ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਜਾਂਚ- ‘ਆਪ’

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਡਰੱਗ ਕੇਸਾਂ ‘ਚ ਲੰਬਿਤ ਪਈ ਜਾਂਚ ਬਾਰੇ ਵੀ ਹਿਸਾਬ ਮੰਗਿਆ

ਚੰਡੀਗੜ੍ਹ, 4 ਸਤੰਬਰ 2020 (ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਅਤੇ ਸ਼ਰਾਬ ਮਾਫ਼ੀਆ ਵਿਰੁੱਧ ਮਨੀ ਲਾਡਰਿੰਗ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੇਸ ਦਰਜ ਕਰਨ ਅਤੇ ਜਾਂਚ ਸ਼ੁਰੂ ਕਰਨ ਦਾ ਸਵਾਗਤ ਕਰਦੇ ਹੋਏ ਮੰਗ ਕੀਤੀ ਕਿ ਜਾਂਚ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਅਤੇ ਸਮਾਂਬੱਧ ਹੋਏ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਇਹ ਸੱਚ ਪੰਜਾਬ ਦੇ ਬੱਚੇ-ਬੱਚੇ ਨੂੰ ਪਤਾ ਹੈ ਕਿ ਸੂਬੇ ਅੰਦਰ ਸ਼ਰਾਬ ਮਾਫ਼ੀਆ ਅਤੇ ਡਰੱਗ ਮਾਫ਼ੀਆ ਧੜੱਲੇ ਨਾਲ ਚੱਲ ਰਿਹਾ ਹੈ। ਜਿਸ ‘ਚ ਸੱਤਾਧਾਰੀ ਸਿਆਸਤਦਾਨ, ਪੁਲਸ ਅਤੇ ਪ੍ਰਸ਼ਾਸਨ ਦੇ ਕੁੱਝ ਅਫ਼ਸਰ, ਸ਼ਰਾਬ ਫ਼ੈਕਟਰੀਆਂ ਦੇ ਮਾਲਕ ਅਤੇ ਇੰਨਾ ਦੇ ਕਰਿੰਦੇ ਸ਼ਾਮਲ ਹਨ। ਇਹੋ ਕਾਰਨ ਹੈ ਕਿ ਸਰਕਾਰ ਬੇਸ਼ੱਕ ਕਾਂਗਰਸ ਦੀ ਹੋਵੇ ਜਾਂ ਬਾਦਲਾਂ ਦੀ ਹੋਵੇ ਇਹ ਮਾਫ਼ੀਆ ਬੇਖ਼ੌਫ ਹੋ ਕੇ ਸਰਕਾਰੀ ਖ਼ਜ਼ਾਨੇ ਅਤੇ ਸਾਧਨ-ਸਰੋਤਾਂ ਨੂੰ ਲੁੱਟਦਾ ਹੈ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਦਾ ਹੈ। ਮਾਝੇ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 130 ਮੌਤਾਂ ਇਸ ਦੀ ਤਾਜ਼ਾ ਮਿਸਾਲ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਸ਼ਰਾਬ ਮਾਫ਼ੀਆ ਵਿਰੁੱਧ ਈਡੀ ਵੱਲੋਂ ਵਿੱਢੀ ਗਈ ਜਾਂਚ ਦੌਰਾਨ ਪੰਜਾਬ ਪੁਲਸ ਅਤੇ ਆਬਕਾਰੀ ਵਿਭਾਗ ਵੱਲੋਂ ਸਹਿਯੋਗ ਨਹੀਂ ਦਿੱਤਾ ਜਾ ਰਿਹਾ।
ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਅਜਿਹੀਆਂ ਹਾਈਪ੍ਰੋਫਾਇਲ ਅਤੇ ਗੰਭੀਰ ਜਾਂਚਾਂ ਉੱਤੇ ਹਾਈਕੋਰਟ ਦੀ ਸਿੱਧੀ ਨਿਗਰਾਨੀ ਇਸ ਲਈ ਜ਼ਰੂਰੀ ਹੈ ਕਿ ਜਾਂਚ ਜ਼ਿਆਦਾ ਤੇਜ਼ੀ ਅਤੇ ਵੱਧ ਪਾਰਦਰਸ਼ਤਾ ਨਾਲ ਹੋਵੇਗੀ।
‘ਆਪ’ ਆਗੂਆਂ ਨੇ ਈਡੀ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਕਰਦਿਆਂ ਪੁੱਛਿਆ ਕਿ ਡਰੱਗ ਤਸਕਰੀ ਕੇਸਾਂ ‘ਚ ਪਿਛਲੇ ਕਈ ਸਾਲਾਂ ਤੋਂ ਲੰਬਿਤ ਪਈ ਈਡੀ ਦੀ ਜਾਂਚ ਠੰਢੇ ਬਸਤੇ ‘ਚ ਕਿਉਂ ਸੁੱਟ ਦਿੱਤੀ ਗਈ ਹੈ?

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

by Jaspreet Kaur
July 4, 2026
0

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ...

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Jaspreet Kaur
July 4, 2026
0

ਬੁਲਗਾਰੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ - ਇਲਾਕੇ 'ਚ ਪਸਰਿਆ ਮਾਤਮ! ਅੰਮ੍ਰਿਤਸਰ, 4 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ ’ਚ ‘ਆਪ’ ਨੇ ਮਾਰੀ ਬਾਜ਼ੀ

ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ ’ਚ ‘ਆਪ’ ਨੇ ਮਾਰੀ ਬਾਜ਼ੀ

by Jaspreet Kaur
3 weeks ago
0

ਨਗਰ ਕੌਂਸਲ ਚੋਣਾਂ : ਸ਼ਾਮ ਚੁਰਾਸੀ 'ਆਪ' ਨੇ ਮਾਰੀ ਬਾਜ਼ੀ - ਦੀਨਾਨਗਰ, ਗੁਰਦਾਸਪੁਰ ’ਚ ਕਾਂਗਰਸ ਦਾ ਕਬਜ਼ਾ - ਕਾਦੀਆਂ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 