ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)-
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਮੌਕੇ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਹੋਵੇਗੀ। ਤਾਂਕਿ ਇਸ ਮੌਕੇ ਪੰਜਾਬ ਦੇ ਲੋਕ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕਰ ਸਕਣ। pic.twitter.com/RlYARwzlCz
— Bhagwant Mann (@BhagwantMann) March 22, 2022























