• Latest
  • Trending
ਸ਼ਹੀਦ ਭਗਤ ਸਿੰਘ ਨਗਰ  ਦੇ  ਜਿਲ੍ਹਾਂ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਵੱਲੋ ਚਾਰਜ ਸੰਭਾਲਿਆ

ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾਂ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਵੱਲੋ ਚਾਰਜ ਸੰਭਾਲਿਆ

2 years ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

4 minutes ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

19 minutes ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

29 minutes ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

38 minutes ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

52 minutes ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

1 hour ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

3 hours ago
Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

Punjab ‘ਚ ਅੱਜ ਤੋਂ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ: ਬਿਜਲੀ ਮੰਤਰੀ

3 hours ago
Punjab: ਅੱਜ ਜਲੰਧਰ ‘ਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ

Punjab: ਅੱਜ ਜਲੰਧਰ ‘ਚ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ

3 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾਂ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਵੱਲੋ ਚਾਰਜ ਸੰਭਾਲਿਆ

April 23, 2024
in ਖਬਰਾਂ, ਪੰਜਾਬ
ਸ਼ਹੀਦ ਭਗਤ ਸਿੰਘ ਨਗਰ  ਦੇ  ਜਿਲ੍ਹਾਂ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਵੱਲੋ ਚਾਰਜ ਸੰਭਾਲਿਆ

ਸ਼ਹੀਦ ਭਗਤ ਸਿੰਘ ਨਗਰ  ਦੇ  ਜਿਲ੍ਹਾਂ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਵੱਲੋ ਚਾਰਜ ਸੰਭਾਲਿਆ

ਸ਼ਹੀਦ ਭਗਤ ਸਿੰਘ ਨਗਰ 23( ਵਿਸ਼ਵ ਵਾਰਤਾ)-ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ  ਪ੍ਰਿਆ ਸੂਦ ਵੱਲੋ ਬਤੌਰ ਜ਼ਿਲ੍ਹਾਂ ਅਤੇ ਸੈਸ਼ਨ ਜੱਜ, ਸਹੀਦ ਭਗਤ ਸਿੰਘ ਨਗਰ ਦਾ ਚਾਰਜ ਸੰਭਾਲਿਆ । ਇਸ ਤੋਂ ਪਹਿਲਾ ਉਹ ਬਤੌਰ ਜ਼ਿਲ੍ਹਾਂ ਅਤੇ ਸੈਸ਼ਨ ਜੱਜ, ਤਰਨ ਤਾਰਨ ਵਿਖੇ ਆਪਣੀਆ ਸੇਵਾਵਾਂ ਨਿਵਾ ਚੁੱਕੇ ਹਨ । ਇਹਨਾਂ ਵੱਲੋ ਨਵਾਸ਼ਹਿਰ ਵਿਖੇ ਤਾਇਨਾਤ ਸਾਰੇ ਜੂਡੀਸ਼ੀਅਲ ਅਧਿਕਾਰੀਆ ਨਾਲ ਮੀਟਿੰਗ ਕੀਤੀ ਗਈ ਅਤੇ ਨਿਰਦੇਸ਼ ਦਿੱਤੇ ਗਏ ਕਿ ਜਿਆਦਾਂ ਸਮੇ ਤੋਂ ਪਏ ਪੈਡਿੰਗ ਕੇਸਾਂ ਦਾ ਮਾਣਯੋਗ ਅਦਾਲਤਾਂ ਵੱਲੋ ਨਿਪਟਾਰਾ ਜਲਦੀ ਕੀਤਾ ਜਾਵੇ । ਇਹਨਾਂ ਵੱਲੋ ਨਵੀ ਬਣੀ ਕੋਰਟ ਕੰਪਲੈਕਸ ਅਤੇ ਏ.ਡੀ.ਆਰ ਸੈਂਟਰ ਸਹੀਦ ਭਗਤ ਸਿੰਘ ਨਗਰ ਦੀ ਵੀ ਚੈਕਿੰਗ ਕੀਤੀ ਗਈ ਇਸ ਮੌਕੇ ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾਂ ਤੇ ਸ਼ੈਸਨ ਜੱਜ-1 ਕਰੂਨੇਸ਼ ਕੁਮਾਰ, ਸਿਵਲ ਜੱਜ (ਸੀਨੀਅਰ ਡੀਵੀਜ਼ਨ)ਮੈਡਮ ਪਰਮਿੰਦਰ ਕੌਰ, ਸੀ.ਜੇ.ਐਮ -ਕਮ -ਸਕੱਤਰ ਸ.ਕਮਲਦੀਪ ਸਿੰਘ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) ਕੋਂਪਲ ਧੰਜਲ, ਸਿਵਲ ਜੱਜ (ਜੂਨੀਅਰ ਡੀਵੀਜਨ) ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡੀਵੀਜਨ) ਸਰਵੇਸ਼ ਸਿੰਘ, ਅਤੇ ਸਬ-ਡਵੀਜ਼ਨਲ ਜੂਡੀਸ਼ੀਅਲ ਮੈਜ੍ਰਿਸਟਰੇਟ ਬਲਾਚੌਰ ਸੁਖਵਿੰਦਰ ਸਿੰਘ ਅਤੇ ਸਿਵਲ ਜੱਜ (ਜੂਨੀਅਰ ਡੀਵੀਜਨ) ਸਬ-ਡਵੀਜ਼ਨ, ਬਲਾਚੌਰ ਮਿਸ ਪਪਨੀਤ ਅਤੇ ਪ੍ਰਧਾਨ ਬਾਰ ਐਸੋਸ਼ੀਅਨ ਸ਼ਮਸੇਰ ਸਿੰਘ ਝਿੱਕਾ ਅਤੇ ਸਮੂਹ ਵਕੀਲ ਸਹਿਬਾਨ ਹਾਜ਼ਰ ਸਨ ।

Tags: chargejusticeLATEST PUNJABI NEWSpriya soodsession judgeWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

by Ranjit Singh
September 15, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਦੂਜਾ ਟੀ-20 ਮੈਚ...

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 15, 2026
0

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਆਇਆ ਨਗਰ ਇਲਾਕੇ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Most Popular

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

by Navjot
2 weeks ago
0

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ 'ਤੇ ਲਗਾਈ ਪਾਬੰਦੀ      ਨਵੀਂ ਦਿੱਲੀ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 