• Latest
  • Trending
ਸ਼ਹੀਦ ਭਾਈ ਤਾਰੂ ਸਿੰਘ ਸਿੰਘ ਦੇ ਜਨਮ ਦਿਵਸ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸਿਆਸੀ ਸਖਸ਼ਿਅਤਾਂ  ਨੇ ਉਹਨਾਂ ਦੀ  ਸ਼ਹਾਦਤ ਨੂੰ ਕੀਤਾ ਪ੍ਰਣਾਮ

5 years ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

14 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

50 minutes ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

1 hour ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

2 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

3 hours ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 16, 2026
No Result
View All Result
38 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਹੀਦ ਭਾਈ ਤਾਰੂ ਸਿੰਘ ਸਿੰਘ ਦੇ ਜਨਮ ਦਿਵਸ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸਿਆਸੀ ਸਖਸ਼ਿਅਤਾਂ  ਨੇ ਉਹਨਾਂ ਦੀ  ਸ਼ਹਾਦਤ ਨੂੰ ਕੀਤਾ ਪ੍ਰਣਾਮ

October 9, 2021
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਸ਼ਹੀਦ ਭਾਈ ਤਾਰੂ ਸਿੰਘ ਸਿੰਘ ਦੇ ਜਨਮ ਦਿਵਸ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸਿਆਸੀ ਸਖਸ਼ਿਅਤਾਂ  ਨੇ ਉਹਨਾਂ ਦੀ  ਸ਼ਹਾਦਤ ਨੂੰ ਕੀਤਾ ਪ੍ਰਣਾਮ

ਸ਼ਹੀਦ ਭਾਈ ਤਾਰੂ ਸਿੰਘ ਸਿੰਘ ਦੇ ਜਨਮ ਦਿਵਸ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸਿਆਸੀ ਸਖਸ਼ਿਅਤਾਂ  ਨੇ ਉਹਨਾਂ ਦੀ  ਸ਼ਹਾਦਤ ਨੂੰ ਕੀਤਾ ਪ੍ਰਣਾਮ

ਚੰਡੀਗੜ੍ਹ,9  ਅਕਤੂਬਰ(ਵਿਸ਼ਵ ਵਾਰਤਾ) ਸਿੱਖੀ ਧਰਮ ਦੀ ਰਾਖੀ ਲਈ ਆਪਣੀ ਖੋਪੜੀ ਲੁਹਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ,ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਹਨਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪ੍ਰਣਾਮ ਕੀਤਾ। 

ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਜਿਨ੍ਹਾਂ ਨੇ ਸਿੱਖੀ ਦੀ ਰਾਖੀ ਆਪਣੀ ਖੋਪਰੀ ਲੁਹਾ ਕੇ ਕੀਤੀ ਪਰ ਸਿੱਖ ਧਰਮ ਨਹੀਂ ਛੱਡਿਆ। ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੇ ਸਿੱਖ ਧਰਮ ਨੂੰ ਹੋਰ ਮਜ਼ਬੂਤ ਕੀਤਾ ਤੇ ਵੈਰੀਆਂ ਨੂੰ ਹੈਰਾਨ। ਅੱਜ ਉਹਨਾਂ ਦੇ ਜਨਮ ਦਿਹਾੜੇ ਮੌਕੇ ਆਪ ਜੀ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ। #ShaheedBhaiTaruSinghJi pic.twitter.com/d3wEPw5Bsk

— Charanjit Singh Channi (@CHARANJITCHANNI) October 9, 2021

ਸ਼ਹੀਦ ਭਾਈ ਤਾਰੂ ਸਿੰਘ ਜੀ ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਈ। ਇਸ ਲਾਸਾਨੀ ਸ਼ਹਾਦਤ ਨੇ ਸਿੱਖ ਧਰਮ ਵਿੱਚ ਇੱਕ ਨਵਾਂ ਮੁੱਢ ਬੰਨਿਆ। ਆਪ ਜੀ ਨੂੰ ਤੇ ਆਪ ਜੀ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਅੱਜ ਆਪ ਜੀ ਦੇ ਜਨਮ ਦਿਵਸ ਮੌਕੇ ਆਪ ਜੀ ਸਤਿਕਾਰਤ ਸਹਿਤ ਪ੍ਰਣਾਮ ਕਰਦੇ ਹਾਂ। pic.twitter.com/8mzK2X9ctR

— Capt.Amarinder Singh (@capt_amarinder) October 9, 2021

ਸਬਰ ਅਤੇ ਸਿਦਕ ਦਾ ਸਾਖਿਆਤ ਵਰਤਾਰਾ ਹੈ ਭਾਈ ਤਾਰੂ ਸਿੰਘ ਜੀ ਦੀ ਜੀਵਨੀ, ਜਿਨ੍ਹਾਂ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਦੇ ਬਚਨ ਨੂੰ ਕਮਾਇਆ ਅਤੇ ਨਿਭਾਇਆ। ਸਾਰੇ ਸੰਸਾਰ ਲਈ ਅਦੁੱਤੀ ਵਿਸ਼ਵਾਸ ਦੀ ਅਨੂਠੀ ਮਿਸਾਲ ਰਚਣ ਵਾਲੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸਨਿਮਰ ਸਤਿਕਾਰ।#BhaiTaruSinghJi pic.twitter.com/uweMq7amdo

— Sukhbir Singh Badal (@officeofssbadal) October 9, 2021

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
July 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

by Ranjit Singh
July 16, 2026
0

Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਰੰਗਮੰਚ, ਰੇਡੀਓ,...

Most Popular

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

by Navjot
3 days ago
0

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 