• Latest
  • Trending
ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

6 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

6 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

8 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

8 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

8 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

8 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

9 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

10 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

10 hours ago
Hindi News
English News
Friday, July 17, 2026
No Result
View All Result
30 °c
Chandigarh
34 ° Sat
33 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

April 18, 2022
in ਸਿਆਸੀ, ਖਬਰਾਂ, ਧਾਰਮਿਕ, ਪੰਜਾਬ
ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਸਵਰਣ ਮੰਦਿਰ ਦਾ ਪਵਿੱਤਰ ਜਲ ਲੈ ਕੇ ਹਰਿਆਣਾ ਪਹੁੰਚਿਆ ਸੂਬਾ ਸਰਕਾਰ ਦਾ ਦਲ

ਪਾਣੀਪਤ ਵਿਚ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ

ਖੇਡ ਮੰਤਰੀ ਅਤੇ ਕਰਨਾਲ ਸਾਂਸਦ ਦੀ ਅਗਵਾਈ ਹੇਠ ਪਹੁੰਚੇ ਦਲ ਨੇ ਸਵਰਣ ਮੰਦਿਰ ਵਿਚ ਸੀਸ ਨਿਵਾਇਆ ਅਤੇ ਦਿੱਤਾ ਸੱਦਾ

ਅੰਮ੍ਰਿਤਸਰ, 19 ਅਪ੍ਰੈਲ(ਵਿਸ਼ਵ ਵਾਰਤਾ) – ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਵਿਚ ਅਮ੍ਰਿਤਸਰ ਦੇ ਸਵਰਣ ਮੰਦਿਰ ਦਾ ਪਵਿੱਤਰ ਜਲ ਹਰਿਆਣਾ ਲਿਆਇਆ ਗਿਆ ਹੈ। ਖੇਡ ਮੰਤਰੀ ਸੰਦੀਪ ਸਿੰਘ ਦੀ ਅਗਵਾਈ ਹੇਠ ਅਮ੍ਰਿਤਸਰ ਪਹੁੰਚੇ ਦਲ ਨੇ ਪਹਿਲਾਂ ਸੁਵਰਣ ਮੰਦਿਰ ਵਿਚ ਸੀਸ ਨਵਾਇਆ ਅਤੇ ਫਿਰ ਪਾਣੀਪਤ ਵਿਚ ਆਯੋਜਿਤ ਪ੍ਰਕਾਸ਼ ਉਤਸਵ ਦੇ ਪ੍ਰੋਗ੍ਰਾਮ ਦਾ ਸੱਦਾ ਸ੍ਰੀ ਦਰਬਾਰ ਸਾਹਿਬ ਵਿਚ ਦਿੱਤਾ। ਇਸ ਦੌਰਾਨ ਕਰਨਾਲ ਦੇ ਸਾਂਸਦ ਸੰਜੈ ਭਾਟਿਆ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ ਵੀ ਨਾਲ ਰਹੇ।

ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ 24 ਅਪ੍ਰੈਲ ਨੂੰ ਪਾਣੀਪਤ ਦੇ ਸੈਕਟਰ-13, 17 ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸੀ ਪ੍ਰੋਗ੍ਰਾਮ ਨੂੰ ਲੈ ਕੇ ਅਮ੍ਰਿਤਸਰ ਦੇ ਸਵਰਣ ਮੰਦਿਰ ਦਾ ਪਵਿੱਤਰ ਜਲ ਲੈਣ ਹਰਿਆਣਾ ਸਰਕਾਰ ਦਾ ਦੱਲ ਪਹੁੰਚਿਆ ਹੈ। ਇਹ ਉਨ੍ਹਾ ਦੇ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਨ੍ਹਾ ਨੇ ਇਸ ਪਵਿੱਤਰ ਜੱਲ ਨੂੰ ਲੈ ਕੇ ਜਾਣ ਦਾ ਮੌਕਾ ਮਿਲ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬਾ ਸਰਕਾਰ ਸਾਰੇ ਧਰਮਾਂ ਦੇ ਗੁਰੂਆਂ ਦੀ ਜਨਮ ਤੇ ਬਰਸੀ ਨੂੰ ਸ਼ਾਨਦਾਰ ਢੰਗ ਨਾਲ ਮਨਾਉਂਦੀ ਰਹੀ ਹੈ। ਇਸੀ ਲੜੀ ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ 400ਵਾਂ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਵੀ ਇਸ ਪ੍ਰੋਗ੍ਰਾਮ ਦਾ ਸੱਦਾ ਭੇਜਿਆ ਜਾਵੇਗਾ। ਸੰਤ-ਮਹਾਤਮਾ ਸੱਭ ਇਸ ਪ੍ਰੋਗ੍ਰਾਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।

ਕਰਨਾਲ ਦੇ ਸਾਂਸਦ ਸ੍ਰੀ ਸੰਜੈ ਭਾਟਿਆ ਨੇ ਕਿਹਾ ਕਿ ਇਹ ਮੇਰੇ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਅੱਜ ਅਸੀਂ ਹਰਿਆਣਾ ਸਰਕਾਰ ਵੱਲੋਂ ਪੂਰੇ ਪੰਜਾਬ ਦੀ ਸੰਗਤ ਨੂੰ ਇਸ ਪਵਿੱਤਰ ਉਤਸਵ ਦਾ ਸੱਦਾ ਦੇਣ ਲਈ ਸ੍ਰੀ ਦਰਬਾਰ ਸਾਹਿਬ ਆਏ ਹਨ। ਪਾਣੀਪਤ ਵਿਚ ਪ੍ਰਕਾਸ਼ ਉਤਸਵ ‘ਤੇ ਪਹੁੰਚਣ ਵਾਲੀ ਸੰਗਤ ਨੂੰ ਦਰਬਾਰ ਸਾਹਿਬ ਤੋਂ ਲੈ ਕੇ ਜਾਇਆ ਜਾਣ ਵਾਲਾ ਪਵਿੱਤਰ ਜਲ ਵੀ ਦਿੱਤਾ ਜਾਵੇਗਾ। ਸਾਡੀ ਆਉਣ ਵਾਲੀ ਪੀੜੀਆਂ ਗੁਰੂਆਂ ਦੇ ਤਿਆਗ ਅਤੇ ਬਲਿਦਾਨ ਦਾ ਅਨੁਸਰਣ ਕਰਨ, ਇਸ ਦੇ ਲਈ ਵੱਧ ਤੋਂ ਵੱਧ ਗਿਣਤਪ ਵਿਚ ਪਾਣੀਪਤ ਦੇ ਇਸ ਪ੍ਰਕਾਸ਼ ਉਤਸਵ ਸਮਾਗਮ ਵਿਚ ਪਹੁੰਚਣ। ਇੱਥੇ ਗੁਰੂਆਂ ਦੇ ਇਤਿਹਾਸ ਨਾਲ ਜੁੜੀ ਇਕ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਜਾਵੇਗਾ।ਹਰਿਆਣਾ ਤੋਂ ਗਿਆ ਇਹ ਦਲ ਸ਼੍ਰੀ ਗੁਰੂ ਤੇਗ ਬਹਾਦੁਰ ਦੇ ਜਨਮ ਸਥਾਨ ਗੁਰੂ ਕੇ ਮਹਿਲ ਗੁਰੂਦੁਆਰੇ ਵਿਚ ਵੀ ਪਹੁੰਚਿਆ। ਇੱਥੇ ਸਾਰਿਆਂ ਨੇ ਗੁਰੂਦੁਆਰੇ ਵਿਚ ਸੀਸ ਨਿਵਾਇਆ ਅਤੇ ਸੂਬੇ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ।

ਪ੍ਰੋਗ੍ਰਾਮ ਵਿਚ ਪਹੁੰਚਣਗੇ ਵਿਸ਼ਵ ਦੇ ਮੰਨੇ-ਪ੍ਰਮਨੇ ਰਾਗੀ ਅਤੇ ਢਾਡੀ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਵਿਸ਼ਵ ਦੇ ਮੰਨੇ-ਪ੍ਰਮੰਨੇ ਰਾਗੀ ਅਤੇ ਢਾਡੀ ਪਹੁੰਚਣਗੇ। ਪੰਥ ਦੇ ਸਿਰਮੌਰ ਰਾਗੀ ਭਾਈ ਚਮਨਜੀਤ ਸਿੰਘ ਜੀ ਲਾਲ, ਭਾਈ ਬਲਵਿੰਦਰ ਸਿੰਘ ਰੰਗੀਲਾ ਜੀ, ਭਾਈ ਦਵਿੰਦਰ ਸਿੰਘ ਸੋਢੀ ਜੀ, ਭਾਈ ਗਗਨਦੀਪ ਸਿੰਘ ਸ੍ਰੀਗੰਗਾਨਗਰ ਵਾਲੇ ਇਸ ਮੌਕੇ ‘ਤੇ ਸ਼ਿਰਕਤ ਕਰਣਗੇ। ਉੱਥੇ ਹੀ ਢਾਡੀ ਭਾਈ ਨਿਰਮਲ ਸਿੰਘ ਨੂਰ ਜੀ ਵੀ ਪਹੁੰਚ ਕੇ ਅਮ੍ਰਿਤਮਈ ਕੀਰਤਨ, ਗੁਰੂਮਤ ਵਿਚਾਰਾਂ ਅਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕਰਣਗੇ।

ਸੂਬਾ ਹੀ ਨਹੀਂ ਪੂਰੇ ਦੇਸ਼ ਤੋਂ ਪਹੁੰਚਣਗੇ ਸ਼ਰਧਾਲੂ

ਪਾਣੀਪਤ ਵਿਚ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸੂਬਾ ਹੀ ਨਹੀਂ ਪੂਰੇ ਦੇਸ਼ ਤੋਂ ਸ਼ਰਧਾਲੂ ਪਹੁੰਚਣਗੇ। ਇਸ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੁਦ ਜਨਸਭਾਵਾਂ ਤੇ ਆਪਣੇ ਜਨਤਕ ਪ੍ਰੋਗ੍ਰਾਮਾਂ ਵਿਚ ਲੋਕਾਂ ਨੂ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦਾ ਸੱਦਾ ਦੇ ਰਹੇ ਹਨ। ਇਸ ਤੋਂ ਇਲਾਵਾ, ਹਰਿਆਣਾ ਸਰਕਾਰ ਦੇ ਮੰਤਰੀ ਵੀ ਇਸ ਪ੍ਰੋਗ੍ਰਾਮ ਦਾ ਸੱਦਾ ਸ਼ਹਿਰ-ਸ਼ਹਿਰ ਪਹੁੰਚ ਕੇ ਦੇ ਰਹੇ ਹਨ। ਪ੍ਰੋਗ੍ਰਾਮ ਨੂੰ ਸ਼ਾਨਦਾਰ ਢੰਗ ਨਾਲ ਖੁਸ਼ੀ ਨਾਲ ਮਨਾਇਆ ਜਾਵੇਗਾ।

ਗੁਰੂ ਦੇ ਲੰਗਰ ਅਟੁੱਟ ਵਰਤਣਗੇ

ਪਾਣੀਪਤ ਦੇ ਸੈਕਟਰ-13, 17 ਵਿਚ ਆਯੋਜਿਤ ਪ੍ਰਕਾਸ਼ ਉਤਸਵ ਦੇ ਪ੍ਰੋਗ੍ਰਾਮ ਦੇ ਲਈ 60 ਏਕੜ ਤੋਂ ਵੱਧ ਥਾਂ ਵਿਚ ਮੰਚ ਤੇ ਸ਼ਰਧਾਲੂਆਂ ਦੇ ਲਈ ਬੈਠਨ ਦੀ ਥਾਂ ਤਿਆਰ ਕੀਤੀ ਗਈ ਹੈ। ਇਸ ਪ੍ਰੋਗ੍ਰਾਮ ਦੌਰਾਨ ਗੁਰੂ ਦੇ ਲੰਗਰ ਅਟੁੱਟ ਵਰਤਣਗੇ। ਲੰਗਰ ਦੀ ਸੇਵਾ ਸੰਤ-ਮਹਾਪੁਰਸ਼ ਅਤੇ ਖੇਤਰੀ ਸੰਗਤ ਕਰੇਗੀ। ਇਸ ਨੂੰ ਲੈ ਕੇ ਤਿਆਰੀਆਂ ਲਗਭਗ ਪੂਰੀਆਂ ਕਰ ਲਈਆਂ ਗਈਆਂ ਹਨ। ਸੰਤ ਸਮਾਜ ਅਤੇ ਹੋਰ ਸੰਸਥਾਵਾਂ ਲਗਾਤਾਰ ਕਾਰਜ ਕਰ ਰਹੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
3 weeks ago
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 