• Latest
  • Trending
ਸ਼ਾਹਕੋਟ ‘ਚ ‘ਆਪ’ ਨੇ ਕੱਢਿਆ ਵਿਸ਼ਾਲ ਰੋਡ ਸੋਅ

ਸ਼ਾਹਕੋਟ ‘ਚ ‘ਆਪ’ ਨੇ ਕੱਢਿਆ ਵਿਸ਼ਾਲ ਰੋਡ ਸੋਅ

8 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 minute ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

14 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

19 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

23 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

3 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

4 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਾਹਕੋਟ ‘ਚ ‘ਆਪ’ ਨੇ ਕੱਢਿਆ ਵਿਸ਼ਾਲ ਰੋਡ ਸੋਅ

May 25, 2018
in ਪੰਜਾਬ
ਸ਼ਾਹਕੋਟ ‘ਚ ‘ਆਪ’ ਨੇ ਕੱਢਿਆ ਵਿਸ਼ਾਲ ਰੋਡ ਸੋਅ

-ਭਗਵੰਤ ਮਾਨ, ਖਹਿਰਾ, ਡਾ. ਬਲਬੀਰ ਤੇ ਅਲਕਾ ਲਾਂਬਾ ਨੇ ਕੀਤੀ ਅਗਵਾਈ
-‘ਆਪ’ ਨਾਲ ਚਟਾਨ ਵਾਂਗ ਖੜ੍ਹਾ ਹਾਂ-ਭਗਵੰਤ ਮਾਨ

ਜਲੰਧਰ/ਸ਼ਾਹਕੋਟ, 25  ਮਈ (ਵਿਸ਼ਵ ਵਾਰਤਾ)- ਸ਼ਾਹਕੋਟ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਯੂਥ ਵਿੰਗ ਦੇ ਇੰਚਾਰਜ ਵਿਧਾਇਕ ਮੀਤ ਹੇਅਰ ਤੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਸੂਬਾ ਸਕੱਤਰ ਜਗਤਾਰ ਸਿੰਘ ਸੰਘੇੜਾ, ਸੰਗਠਨਾਤਮਕ ਇੰਚਾਰਜ ਗੈਰੀ ਵੜਿੰਗ, ਖ਼ਜ਼ਾਨਚੀ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ‘ਚ ਸਮੁੱਚੇ ਸ਼ਾਹਕੋਟ ਹਲਕੇ ‘ਚ ਪਾਰਟੀ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਦੇ ਹੱਕ ‘ਚ ਵਿਸ਼ਾਲ ਰੋਡ ਸ਼ੋਅ ਕੀਤਾ। ਇਸ ਮੌਕੇ ਦਿੱਲੀ ਤੋਂ ‘ਆਪ’ ਵਿਧਾਇਕ ਅਲਕਾ ਲਾਂਬਾ ਅਤੇ ਨਰੇਸ਼ ਯਾਦਵ ਸਮੇਤ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਨਾਜ਼ਰ ਸਿੰਘ ਮਾਨਸ਼ਾਹੀਆਂ, ਪ੍ਰਿੰਸੀਪਲ ਬੁੱਧ ਰਾਮ, ਪਿਰਮਲ ਸਿੰਘ ਧੌਲਾ, ਕੁਲਵੰਤ ਸਿੰਘ ਪੰਡੋਰੀ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਜਗਦੇਵ ਸਿੰਘ ਕਮਾਲੂ, ਮਾਸਟਰ ਬਲਦੇਵ ਸਿੰਘ ਜੈਤੋ, ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦੋਆਬਾ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ, ਮਾਲਵਾ ਜ਼ੋਨ-1 ਦੇ ਪ੍ਰਧਾਨ ਅਨਿਲ ਠਾਕੁਰ, ਮਾਲਵਾ ਜ਼ੋਨ-2 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਮਾਲਵਾ ਜ਼ੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ, ਸਮੇਤ ਸਮੁੱਚੀ ਸੂਬਾ ਲੀਡਰਸ਼ਿਪ ਅਤੇ ਭਾਰੀ ਗਿਣਤੀ ‘ਚ ਵਲੰਟੀਅਰ ਸ਼ਾਮਲ ਹੋਏ।
ਸੈਂਕੜੇ ਗੱਡੀਆਂ ਦੇ ਕਾਫ਼ਲੇ ਨਾਲ ਲੋਹੀਆਂ ਖਾਸ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਫ਼ੁਲ ਘੱਦੂਵਾਲ, ਆਲੀਵਾਲ, ਮੁਰੀਦਵਾਲ, ਰੂਪੇਵਾਲ, ਮੰਡੀ, ਮਲਸੀਆਂ, ਸ਼ਾਹਕੋਟ, ਪਰਜੀਆਂ ਦੇ ਮੁੱਖ ਬਜਾਰ ‘ਚ ਸਮਾਪਤ ਹੋਇਆ।
ਸ਼ਾਹਕੋਟ ਅਤੇ ਮਹਿਤਪੁਰ ‘ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਚਾਚੇ-ਭਤੀਜੇ ਹਨ ਅਤੇ ਆਪਸ ‘ਚ ਰਲੇ ਹੋਏ ਹਨ। ਇਸ ਲਈ ਇਹ ਸੀਟ ਆਮ ਆਦਮੀ ਪਾਰਟੀ ਦੇ ਸੁੱਚੇ-ਸੁੱਚੇ ਇਮਾਨਦਾਰ ਅਤੇ ਸਮਾਜ ਸੇਵਕ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਨੂੰ ਜਿਤਾ ਕੇ ਸੱਤਾਧਾਰੀ ਕਾਂਗਰਸ ਤੇ ਤਲਵਾਰ ਲਟਕਾਓ ਤਾਂ ਕਿ ਉਹ ਡਰ ਦੇ ਭਵਿੱਖ ‘ਚ ਨਾ ਕੇਵਲ ਸ਼ਾਹਕੋਟ ਬਲਕਿ ਪੂਰੇ ਪੰਜਾਬ ਨਾਲ ਕੀਤੇ ਸਾਰੇ ਵਾਅਦੇ ਨਿਭਾਵੇ। ਰੇਤ-ਮਾਫ਼ੀਆ ਤੇ ਨਸ਼ਾ ਮਾਫ਼ੀਆ ਨੂੰ ਨੱਥ ਪਾ ਕੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ‘ਤੇ ਖਰਾ ਉੱਤਰਨ।
ਭਗਵੰਤ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਤਿੰਨ ਪੀੜੀਆਂ ਖਾ ਲਈਆਂ ਅਤੇ ਪੰਜ ਦਰਿਆਵਾਂ ਦੇ ਪਾਕ-ਪਵਿੱਤਰ ਪਾਣੀ ਸਮੇਤ ਸਾਰੇ ਕੁਦਰਤੀ ਸਰੋਤ ਜਹਿਰਾਂ ਨਾਲ ਭਰ ਦਿੱਤੇ। ਇਸ ਲਈ ਅਗਲੀ ਪੀੜੀਆਂ ਨੂੰ ਬਚਾਉਣ ਲਈ ‘ਆਪ’ ਦਾ ਸਾਥ ਦਿਓ।
ਭਗਵੰਤ ਮਾਨ ਨੇ ਮੀਡੀਆ ਦੇ ਨਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜੇ ਹਨ। ਹੋਰਾਂ ਪਾਰਟੀਆਂ ‘ਚ ਜਾਣ ਬਾਰੇ ਅਫ਼ਵਾਹਾਂ ਵਿਰੋਧੀਆਂ ਵੱਲੋਂ ਉਡਾਈਆਂ ਜਾ ਰਹੀਆਂ ਹਨ, ਜਿਸਤੋਂ ਸਾਬਤ ਹੁੰਦਾ ਹੈ ਕਿ ਭਗਵੰਤ ਮਾਨ ਅਕਾਲੀਆਂ ਅਤੇ ਕਾਂਗਰਸੀਆਂ ਲਈ ਹਊਆ ਬਣਿਆ ਹੋਇਆ ਹੈ।
ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਮਾਫ਼ੀਆ ਕਰਾਰ ਦਿੰਦੇ ਹੋਏ ਇਸ ਚੋਣ ‘ਚ ਦੋਵਾਂ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ। ਅਲਕਾ ਲਾਂਬਾ ਨੇ ਸ਼ਾਹਕੋਟ ਹਲਕੇ ਦੇ ਲੋਕਾਂ ਨੂੰ ਵੋਟ ਪਾਉਣ ਤੋਂ ਪਹਿਲਾਂ ‘ਆਪ’ ਦੀ ਦਿੱਲੀ ਸਰਕਾਰ ਦੇ ਕੰਮਾਂ ਦੀ ਤੁਲਨਾ ਕੈਪਟਨ ਅਮਰਿੰਦਰ ਸਿੰਘ ਤੇ ਪਿਛਲੀ ਸਰਕਾਰ ਦੇ ਕੰਮਾਂ ਨਾਲ ਦੀ ਅਪੀਲ ਕੀਤੀ। ਅਲਕਾ ਲਾਂਬਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਸਿਹਤ, ਸਿੱਖਿਆ, ਸਸਤੀ ਬਿਜਲੀ ਅਤੇ ਹੋਰ ਸਹੂਲਤਾਂ ਦੀ ਦਿੱਲੀ ਸਰਕਾਰ ਨਾਲ ਤੁਲਨਾ ਕਰਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Navjot
November 11, 2026
0

  • ਪੰਜਾਬ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ : ਮੁੱਖ ਮੰਤਰੀ ਮਾਨ • ਪੰਜਾਬ ਦੇ ਨੌਜਵਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

Most Popular

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

by Ranjit Singh
4 weeks ago
0

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ ਵੈਸ਼ਾਲੀ, 14 ਅਕਤੂਬਰ (ਵਿਸ਼ਵ ਵਾਰਤਾ): ਵੈਸ਼ਾਲੀ ਦੇ ਰਾਘੋਪੁਰ ਵਿੱਚ ਗੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 