• Latest
  • Trending
ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

5 years ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

41 minutes ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

55 minutes ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

3 hours ago
ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

3 hours ago
Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

4 hours ago
ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

5 hours ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

6 hours ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

6 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
31 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

April 12, 2022
in ਅੰਤਰਰਾਸ਼ਟਰੀ, ਖਬਰਾਂ
ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਦੇ 23ਵੇਂ ਪ੍ਰਧਾਨ  ਮੰਤਰੀ ਵਜੋਂ ਲਿਆ ਹਲਫ਼

ਰਾਸ਼ਟਰਪਤੀ ਆਰਿਫ ਅਲਵੀ ਸਮਾਰੋਹ ਵਿੱਚ ਨਹੀਂ ਹੋਏ ਸ਼ਾਮਿਲ

ਪੀਐਮ ਮੋਦੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਤੇ ਦਿੱਤੀ ਵਧਾਈ

ਚੰਡੀਗੜ੍ਹ, 12ਅਪ੍ਰੈਲ(ਵਿਸ਼ਵ ਵਾਰਤਾ)-ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ 23ਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਬੀਤੀ ਰਾਤ ਉਹਨਾਂ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਹਲਫ਼ ਲਿਆ। ਦੱਸ ਦੱਈਏ ਕਿ ਸ਼ਾਹਬਾਜ਼ ਸ਼ਰੀਫ ਨੂੰ ਸਹੁੰ ਸੀਨੇਟ ਦੇ ਚੇਅਰਮੈਨ ਸਾਦਿਕ ਸੰਜਰਾਨੀ ਨੇ ਦਿਵਾਈ। ਇਸ ਮੌਕੇ ਤੇ ਰਾਸ਼ਟਰਪਤੀ ਆਰਿਫ ਅਲਵੀ ਸਮਾਰੋਹ ਵਿੱਚ ਮੌਜੂਦ ਨਹੀਂ ਸਨ,ਜਦਕਿ ਸਮਾਰੋਹ ਵੀ ਪ੍ਰੈਜ਼ੀਡੈਂਟ ਹਾਊਸ ਵਿਚ ਹੀ ਹੋਇਆ। 

ਸ਼ਾਹਬਾਜ਼ ਸ਼ਰੀਫ ਦੇ ਪ੍ਰਧਾਨ ਮੰਤਰੀ ਬਣਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ‘ਤੇ ਤੁਹਾਨੂੰ ਸ਼ੁੱਭਕਾਮਨਾਵਾਂ। ਭਾਰਤ ਤੁਹਾਡੇ ਤੋਂ ਉਮੀਦ ਕਰਦਾ ਹੈ ਕਿ ਤੁਸੀਂ ਇਸ ਖੇਤਰ ਨੂੰ ਅੱਤਵਾਦ ਮੁਕਤ ਬਣਾ ਕੇ ਸ਼ਾਂਤੀ ਅਤੇ ਸਥਿਰਤਾ ਲਈ ਕੰਮ ਕਰੋਗੇ। ਇਸ ਰਾਹੀਂ ਅਸੀਂ ਚੁਣੌਤੀਆਂ ਦਾ ਸਾਹਮਣਾ ਕਰ ਸਕਾਂਗੇ ਅਤੇ ਆਪਣੇ ਨਾਗਰਿਕਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰ ਸਕਾਂਗੇ।

Congratulations to H. E. Mian Muhammad Shehbaz Sharif on his election as the Prime Minister of Pakistan. India desires peace and stability in a region free of terror, so that we can focus on our development challenges and ensure the well-being and prosperity of our people.

— Narendra Modi (@narendramodi) April 11, 2022

Tags: PAKISTANPM modiPrime Minister of PakistanShehbaz Sharif PM
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
November 6, 2026
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

by Navjot
November 6, 2026
0

  ਗੁਰੂਗ੍ਰਾਮ, 6 ਨਵੰਬਰ (ਵਿਸ਼ਵ ਵਾਰਤਾ)  ਕ੍ਰਿਕਟ ਐਸੋਸੀਏਸ਼ਨ ਫਾਰ ਦ ਬਲਾਇੰਡ ਇਨ ਇੰਡੀਆ (CABI) ਨੇ ਨੇਪਾਲ ਦੇ ਖਿਲਾਫ ਆਗਾਮੀ ਪੰਜ...

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

by Navjot
November 6, 2026
0

  ਇਸਲਾਮਾਬਾਦ, 6 ਨਵੰਬਰ (ਵਿਸ਼ਵ ਵਾਰਤਾ)  ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਕਪੱਟਨ ਨੇੜੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
November 6, 2026
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

Most Popular

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

by Navjot
3 weeks ago
0

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ  ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 