ਡਰੱਗ-ਆਨ-ਕਰੂਜ਼ ਮਾਮਲਾ :
ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਫਿਰ ਹੋਵੇਗੀ ਸੁਣਵਾਈ
ਚੰਡੀਗੜ੍ਹ, 27ਅਕਤੂਬਰ(ਵਿਸ਼ਵ ਵਾਰਤਾ) ਡਰੱਗ-ਆੱਨ-ਕਰੂਜ਼ ਮਾਮਲੇ ਵਿੱਚ ਗ੍ਰਿਫਤਾਰ ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਬੁੱਧਵਾਰ ਨੂੰ ਬਾਂਬੇ ਹਾਈ ਕੋਰਟ ਵਿੱਚ ਹੋਵੇਗੀ। ਦੱਸ ਦੱਈਏ ਕਿ ਮਸ਼ਹੂਰ ਵਕੀਲ ਅਤੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਆਰੀਅਨ ਦੀ ਨੁਮਾਇੰਦਗੀ ਕਰ ਰਹੇ ਹਨ।