ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਦੇ ਦਿਨ ਦਿਹਾੜੇ ਹੋਏ ਕਤਲ ਦੀ ਗੁੱਥੀ ਸੁਲਝਾਉਣ ਲਈ ਜ਼ਿਲਾ ਪੁਲਸ ਅਤੇ ਏ. ਟੀ. ਐੱਸ. ਦੀ ਲਗਾਤਾਰ ਜੱਦੋ ਜਹਿਦ ਜਾਰੀ ਹੈ। ਇਸੇ ਸੰਬੰਧ ‘ਚ ਪੁਲਸ ਵੱਲੋਂ ਦੋਸ਼ੀਆਂ ਦੀ ਸ਼ਨਾਖਤ ਕਰ ਲਈ ਗਈ ਹੈ। ਸੂਤਰਾਂ ਅਨੁਸਾਰ, ਪੁਲਿਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਪੁਲਸ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਪਰ, ਇਸ ਬਾਬਤ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਭਾਜਪਾ ਨੇ ਸ਼ੁਰੂ ਕੀਤਾ ‘ਆਪ੍ਰੇਸ਼ਨ ਝਾੜੂ’: ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ, "ਭਾਜਪਾ ਨੇ 'ਆਪ੍ਰੇਸ਼ਨ ਝਾੜੂ' ਸ਼ੁਰੂ ਕੀਤਾ ਹੈ ਤਾਂ ਜੋ ਅਸੀਂ ਵੱਡੇ...