ਮੁੰਬਈ, 4 ਅਪ੍ਰੈਲ – ਸੈਂਸੈਕਸ ਵਿਚ ਕੱਲ੍ਹ 115 ਅੰਕਾਂ ਦੇ ਉਛਾਲ ਤੋਂ ਬਾਅਦ ਅੱਜ ਇਹ ਮੂਧੇ ਮੂੰਹ ਡਿੱਗ ਪਿਆ| ਸੈਂਸੈਕਸ ਵਿਚ ਅੱਜ 351 ਅੰਕਾਂ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ 33,019.07 ਉਤੇ ਪਹੁੰਚ ਕੇ ਬੰਦ ਹੋਇਆ|
ਇਸ ਤੋਂ ਇਲਾਵਾ ਨਿਫਟੀ ਵਿਚ 116.60 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 10,128.40 ਉਤੇ ਪਹੁੰਚ ਕੇ ਬੰਦ ਹੋਇਆ|
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ) ਅੱਜ ਤੋਂ ਸ਼ੁਰੂ ਹੋਇਆ ਨਵਾਂ ਮਹੀਨਾ ਮਈ ਆਪਣੇ ਨਾਲ ਕਈ ਬਦਲਾਅ ਲੈ...