ਵੱਡੀ ਖਬਰ
ਸ਼੍ਰੀਨਗਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
ਦੋ ਅੱਤਵਾਦੀ ਢੇਰ:ਫੋਜ ਨੇ ਕੀਤੀ ਇਲਾਕੇ ਦੀ ਘੇਰਾਬੰਦੀ
ਸਰਚ ਆਪਰੇਸ਼ਨ ਜਾਰੀ
ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖਬਰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਤੋਂ ਆ ਰਹੀ ਹੈ। ਇੱਥੇ ਸ਼੍ਰੀਨਗਰ ਦੀ ਆਲਮਦਾਰ ਕੋਲੋਨੀ ਵਿੱਚ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ। ਸੂਤਰਾਂ ਅਨੁਸਾਰ ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।