<img class="alignnone size-full wp-image-2391" src="http://wishavwarta.in/wp-content/uploads/2017/09/chandumajra.jpg" alt="" width="596" height="600" /> ਚੰਡੀਗੜ , 29 ਅਪ੍ਰੈਲ – ਸ਼੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਚੀਮਾ ਮੌਜੂਦ ਸਨ।