• Latest
  • Trending
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆ ਨੂੰ ਸਜਾਵਾ ਦਵਾਓਣ ਲਈ ਲੋਕ ਇਨਸਾਫ ਪਾਰਟੀ ਨੇ ਐਮਐਲਏ ਹੋਸਟਲ ਤੋ ਵਿਧਾਨ ਸਭਾ ਤੱਕ ਕੀਤਾ ਰੋਸ ਮਾਰਚ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆ ਨੂੰ ਸਜਾਵਾ ਦਵਾਓਣ ਲਈ ਲੋਕ ਇਨਸਾਫ ਪਾਰਟੀ ਨੇ ਐਮਐਲਏ ਹੋਸਟਲ ਤੋ ਵਿਧਾਨ ਸਭਾ ਤੱਕ ਕੀਤਾ ਰੋਸ ਮਾਰਚ

6 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

12 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

38 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

45 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

59 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆ ਨੂੰ ਸਜਾਵਾ ਦਵਾਓਣ ਲਈ ਲੋਕ ਇਨਸਾਫ ਪਾਰਟੀ ਨੇ ਐਮਐਲਏ ਹੋਸਟਲ ਤੋ ਵਿਧਾਨ ਸਭਾ ਤੱਕ ਕੀਤਾ ਰੋਸ ਮਾਰਚ

March 10, 2021
in ਸਿਆਸੀ, ਖਬਰਾਂ, ਪੰਜਾਬ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆ ਨੂੰ ਸਜਾਵਾ ਦਵਾਓਣ ਲਈ ਲੋਕ ਇਨਸਾਫ ਪਾਰਟੀ ਨੇ ਐਮਐਲਏ ਹੋਸਟਲ ਤੋ ਵਿਧਾਨ ਸਭਾ ਤੱਕ ਕੀਤਾ ਰੋਸ ਮਾਰਚ

ਅਸਲ ਦੋਸ਼ੀ ਹਾਲੇ ਵੀ ਵਿਧਾਨ ਸਭਾ ਵਿਚ ਘੁੰਮ ਰਹੇ ਨੇ ਖੁੱਲੇ- ਬੈਂਸ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆ ਨੂੰ ਸਜਾਵਾ ਦਵਾਓਣ ਲਈ ਲੋਕ ਇਨਸਾਫ ਪਾਰਟੀ ਨੇ ਐਮਐਲਏ ਹੋਸਟਲ ਤੋ ਵਿਧਾਨ ਸਭਾ ਤੱਕ ਕੀਤਾ ਰੋਸ ਮਾਰਚ

ਚੰਡੀਗੜ, 10 ਮਾਰਚ (ਵਿਸ਼ਵ ਵਾਰਤਾ) ਅਕਾਲੀ ਭਾਜਪਾ ਦੀ ਪਿਛਲੀ ਸਰਕਾਰ ਦੌਰਾਨ ਸ਼੍ਰੀ ਗੁਰੁ ਗੰ੍ਰਥ ਸਾਹਿਬ ਦੀ ਹੋਈ ਬੇਅਦਬੀ ਅਤੇ ਸ਼ਾਤਮਈ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਤੇ ਪੁਲਿਸ ਪ੍ਰਸ਼ਾਸ਼ਨ ਵੱਲੋ ਅੰਨੇਵਾਹ ਗੋਲੀਬਾਰੀ ਕਰਕੇ ਸ਼ਹੀਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜਾਵਾ ਦਵਾਓਣ ਲਈ ਲੋਕ ਇਨਸਾਫ ਪਾਰਟੀ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ (ਦੋਵੇਂ ਵਿਧਾਇਕ) ਦੀ ਅਗਵਾਈ ਹੇਠ ਹੱਥਾ ਵਿੱਚ ਕਾਲੇ ਝੰਡੇ ਫੜ ਕੇ ਜੰਮ ਕੇ ਨਾਅਰੇਬਾਜੀ ਕਰਦੇ ਹੋਏ ਐਮਐਲਏ ਹੋਸਟਲ ਤੋਂ ਲੈ ਕੇ ਵਿਧਾਨ ਸਭਾ ਤੱਕ ਰੋਸ ਮਾਰਚ ਕੀਤਾ। ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਬੈਂਸ ਭਰਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਯਾਦ ਦੁਆਉਣ ਲਈ ਕਿ ਤੁਸੀ ਹੱਥ ਵਿਚ ਗੁੱਟਕਾ ਸਾਹਿਬ ਫੜ ਕੇ ਵਾਅਦਾ ਕੀਤਾ ਸੀ ਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ਸੰਗਤਾਂ ਤੇ ਗੋਲੀਆਂ ਚਲਾਉਣ ਵਾਲਿਆਂ ਅਤੇ ਜਿਨਾ ਦੇ ਹੁਕਮਾ ਤੇ ਗੋਲੀਆਂ ਚਲਾਈਆਂ ਨੂੰ ਫੜ ਕੇ ਕੁੱਝ ਦਿਨਾ ਵਿਚ ਹੀ ਕੇਸ ਦਰਜ ਕਰਕੇ ਜੇਲਾਂ ਵਿਚ ਸੁੱਟਿਆ ਜਾਵੇਗਾ, ਇਹ ਰੋਸ ਮਾਰਚ ਕੀਤਾ ਹੈ। ਉਨਾ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ 10 ਦਿਨ ਚਲੇ ਬਜਟ ਸੇਸ਼ਨ ਦੋਰਾਨ ਇਕ ਦਿਨ ਵੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਨੌਜਵਾਨਾ ਦੇ ਕਾਤਲਾਂ ਨੂੰ ਸਜਾ ਦੁਆਉਣ ਲਈ ਕੋਈ ਸਬਦ ਨਹੀ ਬੋਲਿਆ ਗਿਆ। ਉਨਾ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਆਪਣੀ ਜਾਨ ਤੋਂ ਵੀ ਪਿਆਰੇ ਹਨ ਅਤੇ ਉਨਾ ਲਈ ਅਸੀ ਹਰ ਤਰਾਂ ਦੀ ਕੁਰਬਾਨੀ ਕਰ ਸਕਦੇ ਹਾਂ। ਉਨਾ ਕਿਹਾ ਕਿ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਗਲਤ ਕਰਾਰ ਦਿੰਦੇ ਹੋੲ ਕਿਹਾ ਕਿ ਉਹ ਪੰਜਾਬ ਦਾ ਖਾਂਦੇ ਹਨ ਅਤੇ ਪੰਜਾਬ ਦਾ ਪਹਿਨਦੇ ਹਨ, ਪੰਜਾਬ ਦੇ ਭਾਜਪਾ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਲਟੀਮੇਟਮ ਦੇਣ ਕਿ ਜੇਕਰ ਕਿਸਾਨ ਵਿਰੋਧੀ ਕਾਨੂੰਨ ਰੱਦ ਨਾਂ ਕੀਤੇ ਗਏ ਤਾਂ ਅਸੀ ਸਾਰੇ ਅਸਤੀਫਾ ਦੇ ਦਿਆਂਗੇ। ਜਦੋਂ ਪੱਤਰਕਾਰਾਂ ਨੇ ਉਨਾ ਨੂੰ ਪੁੱਛਿਆ ਕਿ ਤੁਹਾਨੂੰ ਲਗਦਾ ਹੈ ਕਿ ਤੁਸੀ ਆਪਣੇ ਪ੍ਰਦਰਸ਼ਨ ਨਾਲ ਪੰਜਾਬ ਸਰਕਾਰ ਨੂੰ ਜਗਾ ਸਕੋਗੇ ਤਾਂ ਉਨਾ ਜਵਾਬ ਦਿੱਤਾ ਕਿ ਰੋਸ ਪ੍ਰਦਰਸ਼ਨ ਕਰਨਾ ਸਾਡਾ ਸੰਵਿਧਾਨਿਕ ਅਧਿਕਾਰ ਹੈ ਅਤੇ ਅਸੀ ਵਿਧਾਨ ਸਭਾ ਦੇ ਬਾਹਰ ਅਤੇ ਅੰਦਰ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ੍ਹਣ ਦੀ ਕੋਸ਼ਿਸ਼ ਕਰਾਂਗੇ। ਉਨਾ ਕਿਹਾ ਕਿ ਰੋਸ ਤਾਂ ਇਸ ਗੱਲ ਦਾ ਹੈ ਕਿ ਜਿਨ੍ਹਾ ਦੇ ਇਸ਼ਾਰੇ ਤੇ ਬੇਕਸੂਰ ਲੋਕਾਂ ਤੇ ਗੋਲੀਆਂ ਚਲਾਈਆਂ ਗਈਆਂ ਕੈਪਟਨ ਸਰਕਾਰ ਉਨ੍ਹਾ ਨੂੰ ਕਿਉਂ ਨਹੀਂ ਫੜ ਰਹੀ। ਸ਼੍ਰੀ ਗੁਰੁ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਸਵਾਲ ਤੇ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਕ ਪਰਿਵਾਰ ਦੀ ਪਕੜ ਵਿਚ ਹੈ, ਇਸ ਲਈ ਉਹ ਇਸ ਕੇਸ ਤੇ ਪੋਚਾ ਮਾਰ ਰਹੀ ਹੈ। ਪ੍ਰੰਤੂ ਅਫਸੋਸ ਦੀ ਗੱਲ ਹੈ ਕਿ ਕੈਪਟਨ ਸਰਕਾਰ ਕਿਉਂ ਸੁੱਤੀ ਪਈ ਹੈ ਇਹ ਆਮ ਲੋਕਾਂ ਦੀ ਸਮਝ ਤੋਂ ਬਾਹਰ ਹੈ, ਜਦਕਿ ਕੈਪਟਨ ਸਰਕਾਰ ਦੀ ਡਿਉਟੀ ਬਣਦੀ ਹੈ ਕਿ ਉਹ ਇਸ ਮਸਲੇ ਤੇ ਸਿਟ ਬਿਠਾ ਕੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਵੇ।ਕਿਸਾਨ ਅੰਦੋਲਨ ਸੰਬਧੀ ਪੁੱਛੇ ਜਾਣ ਤੇ ਉਨਾ ਕਿਹਾ ਕੇਂਦਰ ਸਰਕਾਰ ਨੂੰ ਝੂਕਾਉਣ ਲਈ ਅੰਦੋਲਨ ਨੂੰ ਤੱਕੜਾ ਕਰਨਾ ਪਵੇਗਾ, ਜਿਸ ਸੰਬਧੀ ਅਸੀ ਪਹਿਲਾਂ ਹੀ ਮੰਗ ਕਰ ਚੁੱਕੇ ਹਾਂ ਕਿ ਪੰਜਾਬ ਸਰਕਾਰ ਅੰਦੋਲਨਕਾਰੀਆਂ ਲਈ ਬੱਸਾਂ ਦਾ ਪ੍ਰਬੰਧ ਕਰੇ ਅਤੇ ਭਾਜਪਾ ਦੇ 2 ਵਿਧਾਇਕਾਂ ਨੂੰ ਛੱਡ ਕੇ ਬਾਕੀ ਸਾਰੇ ਵਿਧਾਾਿੲਕ ਪਾਰਟੀੂਬਾਜ਼ੀ ਤੋਂ ਉੱਪਰ ਉੱਠਕੇ ਆਪੋ ਆਪਣੇ ਹਲਕੇ ਵਿਚੋਂ 1000-1000 ਲੋਕਾਂ ਨੂੰ ਕਿਸਾਨ ਸੰਘਰਸ਼ ਵਿਚ ਲੈ ਕੇ ਜਾਣ। ਇਸ ਨਾਲ ਦਿੱਕੀ ਦੇ ਬਾਰਡਰਾਂ ਤੇ 1ਲੱਖ 15 ਹਜਾਰ ਲੋਕ ਹੋਰ ਪੱੁਜ ਜਾਣਗੇ, ਜਿਸ ਦਾ ਕੇਂਦਰ ਸਰਕਾਰ ਤੇ ਦਬਾਓ ਬਣੇਗਾ ਅਤੇ ਉਸ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ। ਇਸ ਮੋਕੇ ਤੇ ਬੈਂਸ ਭਰਾਵਾਂ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਮਾਝਾ ਜ਼ੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ, ਦੋਆਬਾ ਜ਼ੋਨ ਦੇ ਇੰਚਾਰਜ ਜਰਨੈਲ ਸਿੰਘ ਨੰਗਲ, ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਕਰਨਲ ਅਵਤਾਰ ਸਿੰਘ ਹੀਰਾਦੀਪਇੰਦਰ ਸਿੰਘ ਸੰਨੀ ਬਰਾੜ, ਜਗਜੋਤ ਸਿੰਘ ਖਾਲਸਾ, ਸਰਪੰਚ ਸੁਜਿੰਦਰ ਸਿੰਘ, ਗੁਰਜੋਧ ਸਿੰਘ ਗਿੱਲ, ਐਡਵੋਕੇਟ ਲਛਮਣ ਸਿੰਘ, ਸਰਬਜੀਤ ਸਿੰਘ ਕੰਗ, ਪ੍ਰੀਤਇੰਦਰ ਸਿੰਘ ਪੰਨੂ, ਰਾਜਵਿੰਦਰ ਸਿੰਘ ਖਹਿਰਾ, ਮਨਜੀਤ ਸਿੰਘ ਮੀਹਾਂ, ਜੋਰਾਵਰ ਸਿੰਘ ਭਾਊਵਾਲ, ਗੋਗੀ ਟੇਡੇਵਾਲ, ਸ਼ਸ਼ੀ ਬੰਗੜ, ਧਰਮਜੀਤ ਸਿੰਘ ਮਾਨ, ਬੁੱਧ ਸਿੰਘ ਆਲਮਗੀਰ, ਅਰਜੁਨ ਸਿੰਘ ਚੀਮਾ ਆਦਿ ਹਾਜਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 