• Latest
  • Trending
ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲਾ ਪੱਧਰੀ ਨਤੀਜੇ ਐਲਾਨੇ

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲਾ ਪੱਧਰੀ ਨਤੀਜੇ ਐਲਾਨੇ

6 years ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

20 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

2 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

5 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲਾ ਪੱਧਰੀ ਨਤੀਜੇ ਐਲਾਨੇ

July 29, 2020
in ਪੰਜਾਬ
ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲਾ ਪੱਧਰੀ ਨਤੀਜੇ ਐਲਾਨੇ

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲਾ ਪੱਧਰੀ ਨਤੀਜੇ ਐਲਾਨੇ
ਪਹਿਲੀ ਤੋ ਪੰਜਵੀ ਵਰਗ
‘ਚ ਵਿਪਨਦੀਪ ਕੌਰ, ਛੇਵੀਂ ਤੋਂ ਅੱਠਵੀਂ ਵਰਗ ‘ਚ ਸ਼ਰਨਜੀਤ ਕੌਰ ਅਤੇ ਨੋਵੀਂ ਤੋਂ ਬਾਰਵੀਂ ਜਮਾਤ ਵਰਗ ‘ਚ ਗੁਰਬਖ਼ਸੀਸ ਸਿੰਘ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ
ਅੰਮਿਤਸਰ, 29 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲੇ ਸ਼ਬਦ ਗਾਇਨ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ  ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼: ਸਤਿੰਬੀਰ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ: ਕੰਵਲਜੀਤ ਸਿੰਘ  ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਦੌਰਾਨ ਜ਼ਿਲਾ ਅੰਮ੍ਰਿਤਸਰ  ਦੇ ਪਹਿਲੀ ਤੋ ਪੰਜਵੀ ਵਰਗ ਵਿਚ ਰਈਆ ਬਲਾਕ ਦੀ ਵਿਦਿਆਰਥਣ ਵਿਪਨਦੀਪ ਕੌਰ  ਸਰਕਾਰੀ ਐਲੀਮੈਟਰੀ ਸਕੂਲ ਖਿਲਚੀਆਂ ਨੋ ਪਹਿਲਾਂ ਸਥਾਨ ਅਤੇ ਸਰਕਾਰੀ ਐਲੀਮੈਟਰੀ ਸਕੂਲ ਵੱਲਾ ਦੀ ਵਿਦਿਆਰਥਣ ਸਮੁਨ ਦੂਜੇ ਸਥਾਨ ਤੇ ਰਹੀ। ਇਸੇ ਤਰਾਂ ਛੇਵੀਂ ਤੋਂ ਅੱਠਵੀਂ ਵਰਗ ਦੇ ਮੁਕਾਬਲੇ ਵਿੱਚ ਸ਼ਰਨਜੀਤ ਕੌਰ ਸ ਹ ਸ ਛੱਜਲਵੱਡੀ ਨੇ ਪਹਿਲਾ ਅਤੇ ਮੁਸਕਾਨਦੀਪ  ਕੌਰ ਸਹਸ ਜੋਸ ਮੁਹਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਨੋਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਰਗ ਵਿੱਚ ਗੁਰਬਖ਼ਸੀਸ ਸਿੰਘ ਸਰਕਾਰੀ ਸੈਕੰਡਰੀ ਸਕੂਲ ਮਾਨਾਵਾਲਾ  ਨੇ ਪਹਿਲਾ ਅਤੇ ਅਜਨਾਲਾ ਬਲਾਕ ਦੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਦਿਵਆਂਗ ਬੱਚਿਆਂ ਵਿਚ ਸਿਮਰਨਜੀਤ ਕੌਰ ਨੋਵੀ ਕਲਾਸ ਸਰਕਾਰੀ ਹਾਈ ਸਕੂਲ ਸੋਹੀਆਂ ਖੁਰਦ ਦੀ ਵਿਦਿਆਰਥਣ ਪਹਿਲੇ ਸਥਾਨ ਤੇ ਰਹੀ।

ਜ਼ਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਲਈ ਚੁਣੇ ਗਏ ਹਨ ਅਤੇ ਹੁਣ ਇਹ ਮੁਕਾਬਲਾ ਹੋਰ ਸਖ਼ਤ ਤੇ ਰੋਚਕ ਹੋ ਜਾਵੇਗਾ। ਉਨਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਲੋ ਰਾਜ ਪੱਧਰੀ ਸ਼ਬਦ ਗਾਇਨ ਪ੍ਰਤੀਯੋਗਿਤਾ ਲਈ ਜਨਰਲ ਵਿਦਿਆਰਥੀਆਂ ਦੀ ਸ਼ੇਣੀ ਵਿਚ 129 ਅਤੇ ਵਿਸੇਸ ਲੋੜਾ ਵਾਲੇ 37 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।

ਇਸ ਮੌਕ ਉਪ ਜ਼ਿਲਾ ਸਿੱਖਿਆ ਅਫਸਰ ਸ਼੍ਰੀਮਤੀ ਰੇਖਾ ਮਹਾਜਨ  ਨੇ ਰਾਜ ਸਿੱਖਿਆ ਖੋਜ਼ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਨੋਡਲ ਅਫਸਰ ਆਦਰਸ਼ ਸ਼ਰਮਾ ਅਤੇ ਸਹਾਇਕ ਨੋਡਲ ਅਫਸਰ ਮਨਦੀਪ ਕੌਰ ਨੇ ਦੱਸਿਆ ਕਿ ਇੰਨਾਂਮੁਕਾਬਲਿਆਂ ਦੇ ਸੰਚਾਲਨ ਵਿਚ ਸਕੂਲ ਮੁਖੀਆਂ, ਅਧਿਆਪਕਾਂ,ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਯੋਗਦਾਨ ਰਿਹਾ। ਉਨਾਂ ਨੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਲਖਵਿੰਦਰ ਕੌਰ, ਦਿਲਰਾਜ ਕੌਰ ਬਾਜਵਾ ਅਤੇ ਪਰਮਜੀਤ ਕੌਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਦੱਸਿਆ ਕਿ 973 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਉਨਾਂ ਦੱਸਿਆ ਕਿ ਜ਼ਿਲਾਂ ਸਿੱਖਿਆ ਅਫਸਰ ਸੈਕੰਡਰੀ ਤੇ ਐਲੀਮੈਟਰੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸ: ਹਰਭਗਵੰਤ ਸਿੰਘ ਅਤੇ ਰਾਜੇਸ਼ ਸ਼ਰਮਾ ਉਪ ਜਿਲਾ ਸਿੱਖਿਆ ਅਫਸਰ ਨੇ ਆਪਣੀ ਸਮੁੱਚੀ ਟੀਮ ਨਾਲ ਕਮਰ ਕੱਸ ਲਈ ਹੈ ਅਤੇ ਪ੍ਰਤੀਯੋਗਿਤਾ ਦਾ ਅਗਲਾ ਮੁਕਾਬਲਾ 3 ਅਗਸਤ ਤੋ ਕਵਿਤਾ ਉਚਾਰਣ ਦਾ ਹੋਣ ਜਾ ਰਿਹਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 