ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗੁਰੂਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਸੁਲਤਾਨਪੁਰ ਲੋਧੀ ਵਿਖੇ ਹੋਣਗੇ ਨਤਮਸਤਕ

ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗੁਰੂਪੁਰਬ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ 19 ਨਵੰਬਰ ਨੂੰ ਸਵੇਰੇ ਕਰੀਬ 10:30 ਵਜੇ ਸ਼੍ਰੀ ਸੁਲਤਾਨਪੁਰ ਲੋਧੀ ਵਿਖੇ ਮੱਥਾ ਟੇਕਣਗੇ।






















