<img class="alignnone size-full wp-image-26109" src="https://wishavwarta.in/wp-content/uploads/2018/06/manjit-singh-GK.jpg" alt="" width="660" height="503" /> ਨਵੀਂ ਦਿੱਲੀ, 27 ਮਈ : ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਉਹਨਾਂ ਖਿਲਾਫ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕੀਤੀ ਗਈ ਹੈ।