• Latest
  • Trending
ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

12 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

30 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

50 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

August 16, 2021
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ, 16 ਅਗਸਤ(ਵਿਸ਼ਵ ਵਾਰਤਾ):ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚਾਰਧਾਰਕ ਤੌਰ ’ਤੇ ਪੂਰੀ ਤਰ੍ਹਾਂ ਕੰਗਾਲ ਹੋ ਚੁੱਕੀ ਹੈ। ਇਹ ਪਾਰਟੀ ਡੁੱਬੇ ਹੋਏ ਬੈਂਕ ਵਰਗੀ ਹੈ, ਜਿਸ ਨੇ ਆਪਣੀ ਵਿਚਾਰਧਾਰਾ ਗਹਿਣੇ ਰੱਖੀ ਹੋਈ ਹੈ ਅਤੇ ਹੁਣ ਬਾਊਂਸ ਚੈੱਕ ਜਾਰੀ ਕਰ ਰਹੀ ਹੈ।
ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਵਿੱਤ ਮੰਤਰੀ ਨੇ ਕਿਹਾ, “ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਡੇ ਦਰਮਿਆਨ ਵਿਚਾਰਧਾਰਕ ਮੱਤਭੇਦ ਬਾਰੇ ਬੇਤੁਕੀ ਟਿੱਪਣੀ ਕੀਤੀ ਹੈ, ਪਰ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਅੰਦਰ ਝਾਤੀ ਮਾਰ ਲੈਣੀ ਚਾਹੀਦੀ ਹੈ।
ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, “ਅਕਾਲੀ ਦਲ ਉਨ੍ਹਾਂ ਦੋ ਅਹਿਮ ਮੁੱਦਿਆਂ ’ਤੇ ਬੁਰੀ ਤਰ੍ਹਾਂ ਅਸਫ਼ਲ ਰਿਹਾ ਹੈ, ਜਿਨ੍ਹਾਂ ਦਾ ਉਹ ਆਪਣੇ ਆਪ ਨੂੰ ਚੈਂਪੀਅਨ ਕਹਿੰਦਾ ਆ ਰਿਹਾ ਸੀ।” ਉਨ੍ਹਾਂ ਕਿਹਾ ਕਿ ਮੁਲਕ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਤੋੜਨ ਵਾਲੀ ਭਾਜਪਾ ਨਾਲ ਭਾਈਵਾਲੀ ਦੌਰਾਨ ਅਕਾਲੀ ਦਲ ਨੇ ਤਿੰਨ ਖੇਤੀ ਬਿੱਲ ਪਾਸ ਕਰਵਾ ਕੇ ਦੇਸ਼ ਦੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਦੂਜਾ, ਅਕਾਲੀ ਦਲ ਵੱਲੋਂ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਦੀ ਡੌਂਡੀ ਪਿੱਟੀ ਜਾਂਦੀ ਹੈ ਪਰ ਇਸ ਪਾਰਟੀ ਨੇ ਸਿੱਖ ਭਾਈਚਾਰੇ ਨਾਲ ਹਮੇਸ਼ਾ ਦਗਾ ਕਮਾਇਆ ਅਤੇ ਉਸ ਨੂੰ ਨਿਰਾਸ਼ ਕੀਤਾ ਹੈ- ਭਾਵੇਂ ਇਹ 1979 ਵਿੱਚ ਅੰਮਿ੍ਤਸਰ ਵਿਖੇ ਵਾਪਰੀ ਘਟਨਾ ਹੋਵੇ, ਜਿਸ ਨੇ ਪੰਜਾਬ ਸੰਕਟ ਪੈਦਾ ਕੀਤਾ, ਜਾਂ ਸਾਲ 2015 ਵਿੱਚ ਬਰਗਾੜੀ ਤੇ ਹੋਰ ਥਾਵਾਂ ’ਤੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਹੋਣ।
ਵਿੱਤ ਮੰਤਰੀ ਨੇ ਕਿਹਾ, “ਮੈਂ ਅਕਾਲੀ ਦਲ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਪਰ ਲੋਕ ਭਲੀ-ਭਾਂਤ ਜਾਣਦੇ ਹਨ ਕਿ ਅਕਾਲੀ ਦਲ ਵੇਲਾ ਵਿਹਾਅ ਚੁੱਕੀ ਅਤੇ ਵਿਚਾਰਧਾਰਕ ਤੌਰ ’ਤੇ ਦੀਵਾਲੀਆ ਹੋ ਚੁੱਕੀ ਪਾਰਟੀ ਹੈ, ਜੋ ਫੇਲ੍ਹ ਹੋ ਚੁੱਕੇ ਬੈਂਕ ਵਾਂਗ ਬਾਊਂਸ ਚੈੱਕ ਜਾਰੀ ਕਰ ਰਹੀ ਹੈ।’’

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

by Ranjit Singh
6 days ago
0

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ 'ਚ ਹੋਵੇਗਾ ਅੰਤਿਮ ਸਸਕਾਰ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਦਲਜੀਤ ਸਿੰਘ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 