• Latest
  • Trending
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ

6 years ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

42 minutes ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

1 hour ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

2 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ‘ਆਪ’ ’ਚ ਸ਼ਾਮਲ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

4 hours ago
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Hindi News
English News
Friday, November 20, 2026
No Result
View All Result
19 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ

October 28, 2020
in ਪੰਜਾਬ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ

– ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿਚ ਬੀਬੀਆਂ ਦਾ ਖਾਸ ਯੋਗਦਾਨ- ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ

ਮੋਹਾਲੀ, 28 ਅਕਤੂਬਰ, 2020 (ਸਤੀਸ਼ ਕੁਮਾਰ ਪੱਪੀ)-ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਮੋਹਾਲੀ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਡ‍ਸਾ ਦੀ ਅਗਵਾਈ ਹੇਠ ਕੀਤੀ ਗਈ।ਇਸ ਵਿੱਚ ਸੂਬੇ ਭਰ ਤੋਂ ਵੱਖ ਵੱਖ ਜਿਲਿਆਂ ਦੀਆਂ ਇਸਤਰੀਆਂ ਨੇ ਭਾਗ ਲਿਆ। ਮੀਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਸਾਰ ਅਤੇ ਔਰਤਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜਿੰਮੇਵਾਰੀ ਸੌਂਪੀ।
ਇਸ ਮੌਕੇ ਬੋਲਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ ਕਾਰਜਾਂ ਵਿਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ ਅਤੇ ਫਤਿਹ ਕੀਤੇ ਹਨ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇੱਕ ਵਾਰ ਫੇਰ ਬੀਬੀਆਂ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਨੂੰ ਦੀ ਸੋਚ ਨੂੰ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਕਾਰਜ ਕਰਨਗੀਆਂ। ਉਹਨੂੰ ਵਿੰਗ ਦੇ ਮੈਂਬਰਾਂ ਨੂੰ ਔਰਤਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਪ੍ਰੇਰਤ ਕਰਨ ਦੀ ਬੇਨਤੀ ਵੀ ਕੀਤੀ।
ਇਸ ਮੌਕੇ ਕੀਤੀਆਂ ਸੌਪੀਆਂ ਜਿਮੇਵਾਰੀਆ ਵਿਚ ਬੀਬੀ ਉਰਵਿੰਦਰ ਕੌਰ ਨੂੰ ਲੁਧਿਆਣਾ ਸ਼ਹਿਰੀ ਅਤੇ ਬੀਬੀ ਇੰਦਰਜੀਤ ਕੌਰ ਪੰਧੇਰ ਨੂੰ ਲੁਧਿਆਣਾ ਦਿਹਾਤੀ, ਬੀਬੀ ਹਰਵਿੰਦਰ ਕੌਰ ਸੇਖੋਂ ਅਤੇ ਬੀਬੀ ਅਵਤਾਰ ਕੌਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਅਨੁਪਿੰਦਰ ਕੌਰ ਸੰਧੂ ਨੂੰ ਪਟਿਆਲਾ, ਬੀਬੀ ਸੁਨੀਤਾ ਸ਼ਰਮਾ ਤੇ ਹਰਦੀਪ ਕੌਰ ਨੂੰ ਸੰਗਰੂਰ ਅਤੇ ਬਰਨਾਲਾ, ਬੀਬੀ ਸਿਮਰਜੀਤ ਕੌਰ ਸਿੱਧੂ ਨੂੰ ਜਲੰਧਰ, ਬੀਬੀ ਗੁਰਮਿੰਦਰ ਪਾਲ ਕੌਰ ਨੂੰ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ, ਬੀਬੀ ਅਮਰਜੀਤ ਕੌਰ ਅਤੇ ਅਵਤਾਰ ਕੌਰ ਨੂੰ ਮੁਹਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਪਾਰਟੀ ਦਾ ਧੰਨਵਾਦ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਉਹ ਆਪਣੇ ਕਾਰਜ ਨੂੰ ਤਨਦੇਹੀ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਔਰਤਾਂ ਦਾ ਸਮਾਜ ਨਿਰਮਾਣ ਵਿਚ ਮਹੱਤਵਪੂਰਨ ਰੋਲ ਹੈ ਅਤੇ ਉਹ ਹਰ ਖੇਤਰ ਵਿਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਪਿੰਡ-ਪਿੰਡ ਤਕ ਲੈ ਕੇ ਜਾਣਾ ਉਨ੍ਹਾਂ ਦਾ ਇਕੋ ਇਕ ਟੀਚਾ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ...

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਪੂਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

Most Popular

PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ

by Ranjit Singh
2 weeks ago
0

PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 