• Latest
  • Trending
ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਤਾੜਨਾ

ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਤਾੜਨਾ

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

16 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

53 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਤਾੜਨਾ

April 17, 2018
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਤਾੜਨਾ

ਲੁਕਵੇਂ ਏਜੰਡੇ ਦੀ ਪੂਰਤੀ ਲਈ ਸਿੱਖਾਂ ਨੂੰ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਨਾ ਕਰੋ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਵਫਦ ਪ੍ਰਧਾਨ ਮੰਤਰੀ ਨੂੰ ਮਿਲੇਗਾ

ਨਵੀਂ ਦਿੱਲੀ, 17 ਅਪ੍ਰੈਲ (ਵਿਸ਼ਵ ਵਾਰਤਾ) : ਸ਼੍ਰੋਮਣੀ  ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਲੁਕਵੇਂ ਏਜੰਡੇ ਦੀ ਪੂਰਤੀ ਵਾਸਤੇ ਸਿੱਖਾਂ ਨੂੰ ਸਾਧਨ ਵਜੋਂ ਵਰਤਣ ਦੀ ਕੋਸ਼ਿਸ਼ ਨਾ ਕਰੇ ਤੇ ਆਖਿਆ ਹੈ ਕਿਸਿੱਖ ਭਾਰਤ ਦਾ ਅਟੁੱਟ ਹਿੱਸਾ ਸਨ ਤੇ ਹਮੇਸ਼ਾ ਰਹਿਣਗੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਕਿ ਅਸੀਂ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਹਾਈ ਕਮਿਸ਼ਨ ਦੇਅਧਿਕਾਰੀਆਂ ਨੂੰ ਪਾਕਿਸਤਾਨ ਗਏ ਸਿੱਖ ਜਥੇ ਨਾਲ ਬਿਨਾਂ ਕਾਰਨ ਨਾ ਮਿਲਣ ਦੇਣ ਦੀ ਜੋਰਦਾਰ ਨਿਖੇਧੀ ਕਰਦੇ ਹਾਂ। ਉਹਨਾਂ ਕਿਹਾ ਕਿਅਜਿਹਾ ਜਾਪਦਾ ਹੈ ਕਿ  ਸਿੱਖ ਭਾਈਚਾਰੇ ਦੇ ਖਿਲਾਫ ਕੋਈ ਸਾਜ਼ਿਸ਼ ਰਚੀ ਜਾ ਰਹੀ ਹੈ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂਪ੍ਰਕਾਸ਼ ਪੁਰਬ ਮੌਕੇ ਭਾਰਤ ਤੇ ਪਾਕਿਸਤਾਨ ਦੇ ਸੰਬੰਧਾਂ ਦਰਮਿਆਨ ਕੁੜਤਣ ਪੈਦਾ ਕੀਤੀ ਜਾ ਸਕੇ।

ਉਹਨਾਂ ਕਿਹਾ ਕਿ ਉਹ ਵੀਡੀਓ ਵੇਖ ਕੇ ਹੈਰਾਨ ਹਨ ਜਿਸ ਵਿਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਵੱਲੋਂ ਪਾਬੰਦੀਸ਼ੁਦਾਕੌਮਾਂਤਰੀ ਅਤਿਵਾਦੀ ਹਾਫੀਜ਼ ਸਈਦ ਦੀ ਉਸਤਤ ਕੀਤੀ ਜਾ ਰਹੀ ਹੈ ਤੇ ਸਾਡੇ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਉਹਨਾਂਕਿਹਾ ਕਿ ਹਾਫੀਜ਼ ‘ਤੇ ਕੌਮਾਂਤਰੀ ਭਾਈਚਾਰੇ ਨੇ ਪਾਬੰਦੀ ਲਗਾਈ ਹੋਈ ਹੈ ਤੇ ਅਮਰੀਕਾ ਸਮੇਤ ਕੌਮਾਂਤਰੀ ਭਾਈਚਾਰਾ ਉਸ ਖਿਲਾਫ ਕਾਰਵਾਈਲਈ ਪਾਕਿਸਤਾਨ ‘ਤੇ ਦਬਾਅ ਪਾ ਰਿਹਾ ਹੈ।  ਉਹਨਾਂ ਕਿਹਾ ਕਿ ਪਾਕਿਸਤਾਨੀ ਅਧਿਕਾਰੀ ਦੀ ਕਾਰਵਾਈ ਕਾਰਨ ਅਮਰੀਕਾ, ਕੈਨੇਡਾ ਤੇ ਹੋਰਮੁਲਕਾਂ ਵਿਚ ਰਹਿ ਰਹੇ ਸਿੱਖਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ  ਹੈ ਤੇ ਉਹਨਾਂ ਦੀ ਪਛਾਣ ਬਾਬਤ ਗਲਤ ਸੰਦੇਸ਼ ਜਾ ਰਿਹਾ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰਾਂ ਦੇ ਅਤਿਵਾਦ ਦੀ ਨਿਖੇਧੀਕਰਦੇ ਹਨ ਤੇ ਹਮੇਸ਼ਾ ਮਨੁੱਖੀ ਜਾਨਾਂ ਲੈਣ ਦੇ ਖਿਲਾਫ ਹਨ। ਉਹਨਾਂ ਕਿਹਾ ਕਿ ਬਲਕਿ ਸਿੱਖ ਤਾਂ  ਗੁਰੂ ਸਾਹਿਬਾਨ ਦੇ ਦਰਸਾਏ ਅਨੁਸਾਰਮਨੁੱਖੀ ਜਾਨਾਂ ਬਚਾਉਣ ਵਿਚ ਤੇ ਦੁਨੀਆਂ ਭਰ ਵਿਚ ਸ਼ਾਂਤੀ ਦੀ ਕਾਮਨਾ ਕਰਦੇ ਹਨ।

ਉਹਨਾਂ ਕਿਹਾ ਕਿ ਪਾਕਿਸਤਾਨ ਦੀ ਧਰਤੀ ‘ਤੇ ਇਹ ਘਟਨਾਕ੍ਰਮ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹਨ ਕਿਉਂਕਿ ਨਵੰਬਰ 2019ਵਿਚ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਨ ਤੇ ਇਸ ਵਾਸਤੇ  ਸ੍ਰੀ ਅਕਾਲ ਤਖਤ ਸਾਹਿਬਦੇਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਛੇਤੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਗਾ ਤੇ ਢੁਕਵੇਂ ਪੱਧਰ ‘ਤੇ ਇਹ ਮਸਲਾਉਠਾਉਣ ਦੀ ਬੇਨਤੀ ਕਰੇਗਾ ਤਾਂ ਜੋ ਕਿ  ਦੁਨੀਆ ਭਰ ਤੋਂ ਪਾਕਿਸਤਾਨ ਪੁੱਜਣ ਵਾਸਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਹਨਾਂ ਦੱਸਿਆ ਕਿ ਉਹਨਾਂ ਨੇ ਵੀ ਇਸ ਸਾਬਤ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਿਆ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਭਾਵੇਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ, ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਖਿਲਾਫ ਸਿੱਖਾਂ ਵਿਚਰੋਸ, ਸਿੱਖਾਂ ਨੂੰ ਵੱਖਰੀ ਪਛਾਣ ਦੇਣ ਲਈ ਧਾਰਾ 25 ਬੀ ਵਿਚ ਸੋਧ ਵਰਗੇ ਮਸਲੇ ਲੰਬੇ ਸਮੇਂ ਤੋਂ ਲਟਕ ਰਹੇ ਹਨ ਪਰ ਇਹ ਮਸਲੇ ਸਾਡੇਮੁਲਕ ਦੀ ਸਰਹੱਦ ਅੰਦਰ ਹੀ ਅਸੀਂ ਹੱਲ ਕਰਾਂਗੇ। ਉਹਨਾਂ ਕਿਹਾ ਕਿ ਸਿੱਖ ਭਾਰਤੀ ਨਾਗਰਿਕ ਹਨ ਤੇ ਹਮੇਸ਼ਾ ਆਪਣੇ ਮੁਲਕ ਲਈ ਕੰਮਕਰਦੇ ਰਹਿਣਗੇ ਕਿਉਂਕਿ ਭਾਰਤ ਸਾਡਾ ਮੁਲਕ ਹੈ। ਉਹਨਾਂ ਪਾਕਿਸਤਾਨ ਸਰਕਾਰ ਖਾਸ ਤੌਰ ‘ਤੇ ਆਈ ਐਸ ਆਈ ਨੂੰ ਚੇਤਾਵਨੀ ਦਿੱਤੀ ਕਿਉਹ ਸਿੱਖਾਂ ਦੇ ਗੁੱਸੇ ਦਾ ਲਾਹਾ ਲੈਣ ਦੇ ਯਤਨ ਨਾ ਕਰੇ ਅਤੇ ਕਿਹਾ ਕਿ ਸਾਨੂੰ ਭਾਰਤੀ ਹੋਣ ‘ਤੇ ਮਾਣ ਹੈ ਤੇ ਹਮੇਸ਼ਾ ਰਹੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

by Ranjit Singh
4 weeks ago
0

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼ ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 