ਸ਼੍ਰੋਮਣੀ ਅਕਾਲੀ ਦਲ ਦਾ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਦੇ ਸਾਹਮਣੇ ਜਬਰਦਸਤ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਦੇ ਸਾਹਮਣੇ ਜਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ।