• Latest
  • Trending
ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, ਨਾਭਾ ਹਲਕੇ ਦੇ ਕੋਟ ਕਲਾਂ ਪਿੰਡ ਦੇ ਸੈਂਕੜੇ ਅਕਾਲੀ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, ਨਾਭਾ ਹਲਕੇ ਦੇ ਕੋਟ ਕਲਾਂ ਪਿੰਡ ਦੇ ਸੈਂਕੜੇ ਅਕਾਲੀ ਪਰਿਵਾਰ ਕਾਂਗਰਸ ਵਿੱਚ ਸ਼ਾਮਲ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

5 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

5 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

9 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, ਨਾਭਾ ਹਲਕੇ ਦੇ ਕੋਟ ਕਲਾਂ ਪਿੰਡ ਦੇ ਸੈਂਕੜੇ ਅਕਾਲੀ ਪਰਿਵਾਰ ਕਾਂਗਰਸ ਵਿੱਚ ਸ਼ਾਮਲ

May 13, 2019
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, ਨਾਭਾ ਹਲਕੇ ਦੇ ਕੋਟ ਕਲਾਂ ਪਿੰਡ ਦੇ ਸੈਂਕੜੇ ਅਕਾਲੀ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

ਪਟਿਆਲਾ, 13 ਮਈ- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਕੋਟ ਕਲਾਂ ਦੇ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਸੈਂਕੜੇ ਪਰਿਵਾਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਸ਼ਾ ਵਿਰੋਧੀ ਸੈਲ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਦੀ ਪ੍ਰੇਰਨਾ ਸਦਕਾ ਅੱਜ ਇਥੇ ਮੋਤੀ ਬਾਗ ਪੈਲੇਸ ਵਿਖੇ ਪਰਨੀਤ ਕੌਰ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹਨਾਂ ਵਰਕਰਾਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਗਲਤ ਨੀਤੀਆਂ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਗਰੀਬ ਵਰਗ ਲਈ ਪਿਛਲੇ 10 ਸਾਲਾਂ ਦੌਰਾਨ ਕੁਝ ਵੀ ਨਾ ਕਰਨ ਤੋਂ ਦੁਖੀ ਹੋ ਕੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਅਤੇ ਗਰੀਬ ਵਰਗ ਦੀ ਭਲਾਈ ਸਬੰਧੀ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਤੇ ਕਰਜਾ ਮੁਆਫੀ ਤੋਂ ਪ੍ਰਭਾਵਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹਨਾਂ ਇਸ ਮੌਕੇ ਐਲਾਨ ਕੀਤਾ ਕਿ ਕੋਟ ਕਲਾਂ ਦੇ ਸਮੂਹ ਪਰਿਵਾਰ ਨਾ ਕੇਵਲ ਆਪਣੀਆਂ ਵੋਟਾਂ ਪਰਨੀਤ ਕੌਰ ਨੂੰ ਪਾਉਣਗੇ ਸਗੋਂ ਉਹ ਪਰਨੀਤ ਕੌਰ ਨੂੰ ਵੱਡੀ ਗਿਣਤੀ ਨਾਲ ਜਿਤਾਕੇ ਲੋਕ ਸਭਾ ਵਿੱਚ ਭੇਜਣ ਲਈ ਨਾਭਾ ਵਿਧਾਨ ਸਭਾ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਇਹਨਾਂ ਵਰਕਰਾਂ ਨੇ ਆਖਿਆ ਕਿ ਪਰਨੀਤ ਕੌਰ ਵਲੋਂ ਆਪਣੇ ਪਿਛਲੇ ਲੋਕ ਸਭਾ ਦੇ ਕਾਰਜਕਾਲ ਦੌਰਾਨ ਜੋ ਬੇਮਿਸਾਲ ਵਿਕਾਸ ਕਾਰਜ ਕੀਤੇ ਗਏ ਸਨ ਅਤੇ ਕਾਂਗਰਸ ਸਰਕਾਰ ਦੇ ਪਿਛਲੇ ਦੋ ਸਾਲ ਦੇ ਕਾਰਜਕਾਲ  ਦੌਰਨ ਜੋ ਵੱਡੀ ਪੱਧਰ ਤੇ ਵਿਕਾਸ ਕਾਰਜ ਅਰੰਭੇ ਗਏ ਹਨ। ਉਹਨਾਂ ਨੂੰ ਮੁੱਖ ਰੱਖਦਿਆਂ ਭਵਿੱਖ ਵਿੱਚ ਵੀ ਪਟਿਆਲਾ ਲੋਕ ਸਭਾ ਹਲਕੇ ਦੀ ਨੁਹਾਰ ਬਦਲਣ ਲਈ ਹਲਕੇ ਦੇ ਬਹੁ ਗਿਣਤੀ ਵੋਟਰ ਪਰਨੀਤ ਕੌਰ ਦਾ ਇਹਨਾਂ ਚੋਣਾਂ ਵਿੱਚ ਪੂਰਾ ਸਮਰਥਨ ਕਰਨਗੇ।

ਕਾਂਗਰਸ ਆਈ ਦੇ ਉਮੀਦਵਾਰ ਪਰਨੀਤ ਕੌਰ ਨੇ ਇਹਨਾਂ ਕੋਟ ਕਲਾਂ ਪਿੰਡ ਦੇ ਸਮੂਹ ਅਕਾਲੀ ਪਰਿਵਾਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਭਰਵਾ ਸੁਆਗਤ ਕੀਤਾ ਅਤੇ ਇਹਨਾਂ ਸੈਂਕੜੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਤਿਕਾਰ ਦੇਣ ਦਾ ਵੀ ਭਰੋਸਾ ਦਿਵਾਇਆ। ਉਹਨਾਂ ਆਖਿਆ ਕਾਂਗਰਸ ਪਾਰਟੀ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਵਿੱਚ ਵਰਕਰਾਂ ਦੀ ਹੇਠੋਂ ਲੈ ਕੇ ਉਪਰ ਤੱਕ ਸ਼ਮੂਲੀਅਤ ਨੂੰ ਮਾਨਤਾ ਦਿੱਤੀ ਜਾਂਦੀ ਹੈ। ਕਿਉਂਕਿ ਵਰਕਰ ਹੀ ਕਿਸੇ ਵੀ ਪਾਰਟੀ ਦੀ ਕਾਮਯਾਬੀ ਲਈ ਰੀੜ ਦੀ ਹੱਡੀ ਦਾ ਕੰਮ ਕਰਦੇ ਹਨ। ਇਹਨਾਂ ਪਰਿਵਾਰਾਂ ਵਿੱਚ ਹਰਪ੍ਰੀਤ ਸਿੰਘ ਵਾਹੀ, ਹਰਿੰਦਰ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਫੌਜੀ, ਹਰਵਿੰਦਰ ਸਿੰਘ, ਚੰਦ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਗੋਵਿੰਦਰ ਸਿੰਘ ਸਰਪੰਚ, ਜੰਗ ਸਿੰਘ, ਸੁਖਚੈਨ ਸਿੰਘ ਕਾਲੂ, ਗੁਰਮੀਤ ਸਿੰਘ, ਗੁਰਚਰਨ ਸਿੰਘ, ਸੁਖਦੇਵ ਸਿੰਘ, ਨੇਤਰ ਸਿੰਘ, ਚਮਕੌਰ ਸਿੰਘ, ਗੁਰਮੱਖ ਸਿੰਘ, ਗੁਰਜੀਤ ਸਿੰਘ, ਨਿਰਮਲ ਸਿੰਘ, ਰਾਮ ਮੂਰਤੀ, ਹਰਪਾਲ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ ਅਤੇ ਜਰਨੈਲ ਕੌਰ ਤੋਂ ਇਲਾਵਾ ਸੈਂਕੜੇ ਵਰਕਰ ਮੌਜ਼ੂਦ ਸਨ।

ਫੋਟੋ ਕੈਪਸ਼ਨ- ਪਰਨੀਤ ਕੌਰ ਤੇ ਰਣਜੀਤ ਸਿਘ ਨਿਕੜਾ ਦੀ ਮੌਜ਼ੂਦਗੀ ਵਿੱਚ ਅਕਾਲੀ ਦਲ ਨਾਲ ਜੁੜੇ ਨਾਭਾ ਹਲਕੇ ਦੇ ਪਿੰਡ ਕੋਟ ਕਲਾਂ ਦੇ ਸੈਂਕੜੇ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੁੰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

by Navjot
2 weeks ago
0

    ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਅੱਜ ਭਾਰਤੀ ਹਵਾਈ ਫੌਜ ਦੇ ਨਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 