ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ – SAD BADAL ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਹੋਏ ‘ਆਪ’ ‘ਚ ਸ਼ਾਮਲ
ਜਸਪਾਲ ਕਲਿਆਣ ਸਣੇ ਹੋਰ 2 ਸਾਬਕਾ ਕੌਂਸਲਰਾਂ ਨੇ ਵੀ ਫੜਿਆ ‘ਆਪ’ ਦਾ ਪੱਲਾ
ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ (SAD Badal) ਨੂੰ ਅੱਜ ਵੱਡਾ ਝਟਕਾ ਲੱਗਿਆ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰਾਂ ਨੇ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕੀਤਾ।
https://x.com/aappunjab/status/1785941857396273337?s=46&t=jU6HOvk21ly5aoWKti2OLQ
Also Read – https://wishavwarta.in/