ਸ਼੍ਰੋਮਣੀ ਅਕਾਲੀ ਦਲ ਨੇ ਉਪ-ਰਾਸ਼ਟਰਪਤੀ ਚੋਣਾਂ ਵਿੱਚ ਦਿੱਤਾ ਭਾਜਪਾ ਉਮੀਦਵਾਰ ਨੂੰ ਸਮਰਥਨ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ)- ਅੱਜ ਹੋ ਰਹੀਆਂ ਉਪ-ਰਾਸ਼ਟਰਪਤੀ ਦੇ ਅਹੁਦੇ ਦੀਆਂ ਚੋਣਾਂ ਵਿੱਚ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੇ ਉਮੀਦਵਾਰ ਜਗਦੀਪ ਧਨਖੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਅਕਾਲੀ ਦਲ ਨੇ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਵੀ ਭਾਜਪਾ ਉਮੀਦਵਾਰ ਨੂੰ ਸਮਰਥਨ ਦਿੱਤਾ ਸੀ। ਜਿਸ ਦੇ ਵਿਰੋਧ ਵਜੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਚੋਣਾਂ ਦਾ ਬਾਈਕਾਟ ਕਰ ਦਿੱਤਾ ਸੀ।
Shiromani Akali Dal is happy that in both Presidential and Vice Presidential polls, we have supported the candidates who have stood by the downtrodden and the farmers. 2/2#VicePresidentialElection
— Sukhbir Singh Badal (@officeofssbadal) August 6, 2022