• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ ਬਿਜਲੀ ਦਰਾਂ ’ਚ 8 ਫੀਸਦੀ ਵਾਧਾ ਕੀਤੇ ਜਾਣ ਦੇ ਫੈਸਲੇ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ ਬਿਜਲੀ ਦਰਾਂ ’ਚ 8 ਫੀਸਦੀ ਵਾਧਾ ਕੀਤੇ ਜਾਣ ਦੇ ਫੈਸਲੇ ਦੀ ਕੀਤੀ ਨਿਖੇਧੀ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

46 minutes ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

56 minutes ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

1 hour ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

2 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

2 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

3 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

3 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ ਬਿਜਲੀ ਦਰਾਂ ’ਚ 8 ਫੀਸਦੀ ਵਾਧਾ ਕੀਤੇ ਜਾਣ ਦੇ ਫੈਸਲੇ ਦੀ ਕੀਤੀ ਨਿਖੇਧੀ

December 23, 2020
in ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ ਬਿਜਲੀ ਦਰਾਂ ’ਚ 8 ਫੀਸਦੀ ਵਾਧਾ ਕੀਤੇ ਜਾਣ ਦੇ ਫੈਸਲੇ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਅਗਲੇ ਵਿੱਤੀ ਸਾਲ ਤੋਂ ਬਿਜਲੀ ਦਰਾਂ ’ਚ 8 ਫੀਸਦੀ ਵਾਧਾ ਕੀਤੇ ਜਾਣ ਦੇ ਫੈਸਲੇ ਦੀ ਕੀਤੀ ਨਿਖੇਧੀ

ਪਿਛਲੇ 4 ਸਾਲਾਂ ਵਿਚ ਬਿਜਲੀ ਦਰਾਂ ਵਿਚ 30 ਫੀਸਦੀ ਤੋਂ ਜ਼ਿਆਦਾ ਵਾਧਾ ਕੀਤਾ ਗਿਆ : ਸਿਕੰਦਰ ਸਿੰਘ ਮਲੂਕਾ

ਚੰਡੀਗੜ੍ਹ, 23 ਦਸੰਬਰ( ਵਿਸ਼ਵ ਵਾਰਤਾ )- : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਵਾਰ ਵਾਰ ਬਿਜਲੀ ਦਰਾਂ ਵਿਚ ਵਾਧਾ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਵੱਲੋਂ ਬਿਜਲੀ ਦਰਾਂ ਵਿਚ 8 ਫੀਸਦੀ ਵਾਧਾ ਕੀਤੇ ਜਾਣ ਦੀ ਤਾਜ਼ਾ ਤਜਵੀਜ਼ ਦੇ ਕਾਰਨ ਆਮ ਆਦਮੀ ਦੇ ਨਾਲ ਨਾਲ ਵਪਾਰੀ ਤੇ ਉਦਯੋਗਪਤੀ ਵੀ ਇਸਦੀ ਮਾਰ ਹੇਠ ਆਉਣਗੇ ਜਦਕਿ ਉਹ ਪਹਿਲਾਂ ਹੀ ਕੋਰੋਨਾ ਮਹਾਮਾਰੀ ਦੀ ਮਾਰ ਹੇਠ ਹਨ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਆਪਣਾ ਫੈਸਲਾ ਤੁਰੰਤ ਵਾਪਸ ਲਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ 2021-22 ਲਈ ਬਿਜਲੀ ਦਰਾਂ ਵਿਚ 8 ਫੀਸਦੀ ਵਾਧੇ ਦੀ ਮੰਗ ਕੀਤੀ ਹੈ ਜਦਕਿ ਇਹ ਮੰਗ ਖਪਤਕਾਰਾਂ ਪ੍ਰਤੀ ਇਸਦੀਆਂ ਸੇਵਾਵਾਂ ਵਿਚ ਉਤਣਾਈਆਂ ਦਾ ਹੀ ਨਤੀਜਾ ਹੈ। ਉਹਨਾਂ ਕਿਹਾ ਕਿਅਸੀਂ ਇਸ ਲੋਕ ਵਿਰੋਧੀ ਕਦਮ ਦੀ ਨਿਖੇਧੀ ਕਰਦੇ ਹਾਂ। ਉਹਨਾਂ ਕਿਹਾ ਕਿ ਸਰਕਾਰ ਨੂੰ ਆਮ ਆਦਮੀ ਦੇ ਨਾਲ ਨਾਲ ਵਪਾਰ ਅਤੇ ਉਦਯੋਗ ਨੂੰ ਰਾਹ ਪ੍ਰਦਾਨ ਕਰਨੀ ਚਾਹੀਦੀ ਹੈ ਨਾ ਕਿ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਹੀ ਪੰਜਾਬ ਵਿਚ ਸੱਤਾ ਵਿਚ ਆਉਣ ਤੋਂ ਬਾਅਦ 4 ਸਾਲਾਂ ਵਿਚ ਬਿਜਲੀ ਦਰਾਂ ਵਿਚ 30 ਫੀਸਦੀ ਤੋਂ ਜ਼ਿਆਦਾ ਵਾਧਾ ਕੀਤਾ ਹੈ ਤੇ ਦਰਾਂ ਵਿਚ ਵਾਧੇ ਦੀ ਤਾਜ਼ਾ ਤਜਵੀਜ਼ ਨਾਲ ਸੂਬੇ ਵਿਚ ਬਿਜਲੀ ਦਰਾਂ ਦੇਸ਼ ਵਿਚ ਤੋਂ ਵੱਧ ਮਹਿੰਗੀਆਂ ਹੋ ਜਾਣਗੀਆਂ।

ਕਾਂਗਰਸ ਸਰਕਾਰ ਨੂੰ ਬਿਜਲੀ ਨਿਗਮ ਦੀਆਂ ਪ੍ਰੋਫੈਸ਼ਨਲ ਜ਼ਿੰਮੇਵਾਰੀਆਂ ਵਿਚ ਅਸਫਲਤਾਵਾਂ ਲਈ ਆਮ ਲੋਕਾਂ ਨੂੰ ਸਜ਼ਾ ਨਾਂ ਦੇਣ ਲਈ ਆਖਦਿਆਂ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬਿਜਲੀ ਨਿਗਮ ਨੁੰ ਪਿਛਲੇ 3 ਸਾਲਾਂ ਵਿਚ 8363 ਕਰੋੜ ਰੁਪਏ ਦਾ ਘਾਟਾ ਪਿਆ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਮਾਮਲੇ ’ਤੇ ਵ੍ਹਾਈਟ ਪੇਪਰ ਜਾਰੀ ਕੀਤਾਜਾਵੇ। ਉਹਨਾਂ ਕਿਹਾ ਕਿ ਬਿਜਲੀ ਨਿਗਮ ਨੇ 4300 ਕਰੋੜ ਰੁਪਏ ਬਿਜਲੀ ਘੁਟਾਲੇ ਵਿਚ ਗੁਆਏ ਹਨ ਜਦਕਿ ਇਹ ਬਿਜਲੀ ਖਰੀਦ ਵਿਚ ਭ੍ਰਿਸ਼ਟਾਚਾਰ ਤੇ ਕੁਪ੍ਰਬੰਧਨ ਵਿਚ ਰੋਕਣ ਵਿਚ ਨਾਕਾਮ ਰਿਹਾ ਹੈ।

ਸ੍ਰੀ ਮਲੂਕਾ ਨੇ ਕਿਹਾ ਕਿ ਹਾਲ ਹੀ ਵਿਚ ਪੰਜਾ ਬਵਿਚ ਬਿਜਲੀ ਦਰਾਂ ਵਿਚ ਵਾਧੇ ਨਾਲ ਪੰਜਾਬ ਨਿਵੇਸ਼ ਲਈ ਸਭ ਤੋਂ ਅਢੁਕਵਾਂ ਸਥਾਨ ਬਣ ਗਿਆ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਅਨੁਸੂਚਿਤ ਜਾਤੀ ਆਬਾਦੀ ਜਿਸਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੰਸ਼ਕ ਤੌ+ ’ਤੇ ਮੁਫਤ ਬਿਜਲੀ ਦਿੱਤੀ ਜਾ ਰਹੀ ਸੀ, ਨੂੰ ਕਾਂਗਰਸ ਸਰਕਾਰ ਵੱਲੋਂ ਨਿਯਮਾਂ ਵਿਚ ਤਬਦੀਲੀ ਕਰਨ ਕਾਰਨ ਸਭ ਤੋਂ ਵੱਧ ਮਾਰ ਪਈ ਹੈ ਕਿਉਂÎਕਿ ਉਹਨਾਂ ਕੋਲੋਂ ਇਹ ਸਹੂਲਤ ਖੁੰਝ ਗਈ ਹੈ। ਉਹਨਾਂ ਕਿਹਾ ਕ ਇਸ ਕਾਰਨ ਐਸ ਸੀ ਆਬਾਦੀ ਸਭ ਤੋਂ ਵੱਧ ਮਾਰ ਹੇਠ ਆਈ ਹੈ ਕਿਉਂਕਿ ਉਸਨੂੰ ਮੋਟੇ ਬਿਜਲੀ ਬਿੱਲ ਭੇਜੇ ਗਏ ਹਨ ਜੋ ਕਿ ਉਹ ਭਰਨ ਤੋਂ ਅਸਮਰਥ ਹਨ।

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਉਦਯੋਗ ਨਾਲ ਵੀ ਠੱਗੀ ਵੱਜੀ ਹੈ। ਉਹਨਾ ਕਿਹਾ ਕਿ ਪਹਿਲਾਂ ਉਦਯੋਗਿਕ ਖੇਤਰ ਨੂੰ ਵਾਅਦਾ ਕੀਤਾ ਗਿਆ ਕਿ ਉਸਨੁੰ 5 ਰੁਪਏ ਪ੍ਰਤੀ ਯੁਨਿਟ ਦੀ ਦਰ ’ਤੇ ਬਿਜਲੀ ਦਿੱਤੀ ਜਾਵੇਗੀ ਜਦਕਿ ਇਹ ਸਪਲਾਈ 8 ਤੋਂ 8.50 ਰੁਪਏ ਪ੍ਰਤੀ ਯੂਨਿਟ ਲਿਆ ਗਿਾ। ਉਹਨਾਂ ਕਿਹਾ ਕਿ ਹੁਣ ਲਾਕ ਡਾਊਨ ਵਿਚ ਇੰਡਸਟਰੀ ਨੂੰ ਆਖਿਆÇ ਗਆ ਕਿ ਬੰਦੀ ਦੇ ਸਮੇਂ ਦੇ ਉਹਨਾਂ ਦੇ ਬਿਜਲੀ ਬਿੱਲ ਮੁਆਫ ਮੀਤੇ ਜਾਣਗੇ ਪਰ ਹਾਲੇ ਤੱਕ ਅਜਿਹਾ ਨਹੀਂ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਨੇ ਇੰਡਸਟਰੀ ਸੈਕਟਰੀ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਜੋ ਵਾਅਦੇ ਕੀਤੇ ਗਏ, ਉਹ ਤੁਰੰਤ ਪੂਰੇ ਕੀਤੇ ਜਾਣ ਤਾਂ ਜੋ ਕਿ ਸੂਬੇ ਵਿਚ ਆਰਥਿਕ ਸੁਰਜੀਤੀ ਸੰਭਵ ਬਣਾਈ ਜਾ ਸਕੇ।

ਸ੍ਰੀ ਮਲੂਕਾ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਅਯੋਗਤਾ ਲੋਕਾਂ ਸਿਰ ਨਹੀਂ ਮੜ੍ਹਨੀ ਚਾਹੀਦੀ। ਉਹਨਾਂ ਕਿਹਾ ਕਿ ਬਿਜਲੀ ਖੇਤਰ ਨੂੰ 4300 ਕਰੋੜ ਰੁਪਏ ਦੇ ਘੁਟਾਲੇ ਦੇ ਘਾਟੇ ਦੀ ਮਾਰ ਪਈ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਮ ਆਦਮੀ ਤੇ ਉਦਯੋਗ ਖੇਤਰ ਨੂੰ ਸਭ ਤੋਂ ਵੱਧ ਮਾਰ ਪਈ ਹੈ ਕਿਉਂਕਿ ਉਹਨਾਂ ਲਈ ਬਿਜਲੀ ਦਰਾਂ ਦੇਸ਼ ਵਿਚ ਸਭ ਤੋਂ ਵੱਧ ਮਹਿੰਗੀਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਲਦੀ ਹੀ ਸੰਘਰਸ਼ ਦਾ ਪ੍ਰੋਗਰਾਮ ਜਾਰੀ ਕਰੇਗਾ ਤਾਂ ਜੋ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣ ਲਈ ਮਜਬੂਰ ਕੀਤਾ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

by Ranjit Singh
November 22, 2026
0

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ 'ਚ - 28 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

by Jaspreet Kaur
4 weeks ago
0

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 