• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਸਦਨ ਤੋਂ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਕਿ ਉਹ ਰਾਇਪੇਰੀਅਨ ਸਿਧਾਂਤ ਦੇ ਉਲਟ ਐਸ ਵਾਈ ਐਲ ’ਤੇ ਕੁਝ ਵੀ ਪ੍ਰਵਾਨ ਨਾ ਕਰੇ

ਸ਼੍ਰੋਮਣੀ ਅਕਾਲੀ ਦਲ ਨੇ ਸਦਨ ਤੋਂ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਕਿ ਉਹ ਰਾਇਪੇਰੀਅਨ ਸਿਧਾਂਤ ਦੇ ਉਲਟ ਐਸ ਵਾਈ ਐਲ ’ਤੇ ਕੁਝ ਵੀ ਪ੍ਰਵਾਨ ਨਾ ਕਰੇ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

44 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

2 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

2 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

3 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

3 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

4 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

5 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

5 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

5 hours ago
Hindi News
English News
Saturday, July 4, 2026
No Result
View All Result
36 °c
Chandigarh
35 ° Sun
30 ° Mon
34 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਸਦਨ ਤੋਂ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਕਿ ਉਹ ਰਾਇਪੇਰੀਅਨ ਸਿਧਾਂਤ ਦੇ ਉਲਟ ਐਸ ਵਾਈ ਐਲ ’ਤੇ ਕੁਝ ਵੀ ਪ੍ਰਵਾਨ ਨਾ ਕਰੇ

August 26, 2020
in ਚੰਡੀਗੜ੍ਹ
ਸ਼੍ਰੋਮਣੀ ਅਕਾਲੀ ਦਲ ਨੇ ਸਦਨ ਤੋਂ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਕਿ ਉਹ ਰਾਇਪੇਰੀਅਨ ਸਿਧਾਂਤ ਦੇ ਉਲਟ ਐਸ ਵਾਈ ਐਲ ’ਤੇ ਕੁਝ ਵੀ ਪ੍ਰਵਾਨ ਨਾ ਕਰੇ

ਅਕਾਲੀ ਦਲ ਨੇ ਸਤਲੁਜ ਯਮੁਨਾ Çਲੰਕ ਨਹਿਰ ਬਾਰੇ ਹਦਾਇਤ ’ਤੇ ਸੁਪਰੀਮ ਕੋਰਟ ਨੂੰ ਮੁੜ ਅਪੀਲ ਕਰਨ ਲਈ ਪੇਸ਼ ਕੀਤਾ ਮਤਾ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੇ ਬੀਤੀ ਸ਼ਾਮ ਪੰਜਾਬ ਵਿਚ ਵਿਧਾਨ ਸਭਾ ਵਿਚ ਇਕ ਮਤਾ ਪੇਸ਼ ਕੀਤਾ ਜਿਸ ਵਿਚ ਮੰਗ ਕੀਤੀ ਗਈ ਕਿ ਇਹ ਸਦਨ ਇਹ ਹਦਾਇਤ ਕਰੇ ਕਿ ਉਹ ਸਤਲੁਜ ਯਮੁਨਾ Çਲੰਕ ਨਹਿਰ ਦੀ ਉਸਾਰੀ ਸਬੰਧੀ ਕਿਸੇ ਵੀ ਪਹਿਲੂ ’ਤੇ ਵਿਚਾਰ ਕਰਨ ਤੋਂ ਪਹਿਲਾਂ ਪੰਜਾਬ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਉਹ ਦੇਸ਼ ਤੇ ਦੁਨੀਆ ਵਿਚ ਦਰਿਆਈ ਪਾਣੀਆਂ ਦੇ ਹਰ ਮਸਲੇ ਦੇ ਹੱਲ ਲਈ ਇਕੋ ਇਕ ਆਧਾਰ ਮੰਨੇ ਗਏ ਰਾਇਪੇਰੀਅਨ ਸਿਧਾਂਤ ਨੂੰ ਲਾਗੂ ਕਰਵਾਉਣ ਲਈ ਹਰ ਰਾਜਨੀਤਕ, ਸੰਵਿਧਾਨਕ ਅਤੇ ਕਾਨੂੰਨੀ ਚਾਰਾਜੋਈ ਕਰੇ।
ਦੁਨੀਆਂ ਅਤੇ ਦੇਸ਼ ਵਿਚ ਦਰਿਆਈ ਪਾਣੀਆਂ ਦੇ ਹਰ ਮਸਲੇ ਦੇ ਹੱਲ ਲਈ ਕੇਵਲ ਅਤੇ ਕੇਵਲ ਰਾਇਪੇਰੀਅਨ ਸਿਧਾਂਤ ਨੂੰ ਹੀ ਆਧਾਰ ਮੰਨ ਕੇ ਫੈਸਲੇ ਹੁੰਦੇ ਆਏ ਹਨ ਅਤੇ ਕੋਈ ਕਾਨੂੰਨੀ ਜਾਂ ਸੰਵਿਧਾਨਕ ਕਾਰਨ ਮੌਜੂਦ ਨਹੀਂ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੇ ਸੰਬੰਧ ਵਿਚ ਇਸ ਸਿਧਾਂਤ ਦੇ ਉਲਟ ਜਾ ਕੇ ਕੋਈ ਫੈਸਲਾ ਪੰਜਾਬ ਅਤੇ ਪੰਜਾਬੀਆਂ ਉਤੇ ਠੋਸਿਆ ਜਾਵੇ।
ਇਹ ਮਤਾ ਜੋ ਕੱਲ੍ਹ ਵਿਧਾਨ ਸਭਾ ਸਕੱਤਰੇਤ ਵਿਚ ਪ੍ਰੋਸੀਜ਼ਨਰ ਆਫ ਰੂਲਜ਼ ਦੀ ਧਾਰਾ 77 ਤਹਿਤ ਪੇਸ਼ ਕੀਤਾ ਗਿਆ ਸੀ, ਵਿਚ ਜ਼ੋਰ ਦਿੱਤਾ ਗਿਆ ਕਿ ਪੰਜਾਬ ਸਰਕਾਰ ਪੰਜਾਬ ਪੁਨਰਗਠਨ ਐਕਟ 1966 ਦੀ ਧਾਰਾ 78 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦੇਸ਼ ਦੀ ਸਰਵ ਉਚ ਅਦਾਲਤ ਵਿਚ ਦਿੱਤੀ ਗਈ ਚੁਣੌਤੀ ਦੀ ਪੁਰਜ਼ੋਰ ਅਤੇ ਗੰਭੀਰਤਾ ਨਾਲ ਪੈਰਵੀ ਕਰੇ ਅਤੇ ਸਰਵਉਚ ਅਦਾਲਤ ਵਿਚ ਇਸ ਦੀ ਸੁਣਵਾਈ ਜਲਦੀ ਕਰਵਾਉਣ ਹਿੱਤ ਹਰ ਸੰਭਵ ਕਾਨੂੰਨੀ ਚਾਰਾਜੋਈ ਕੀਤੀ ਜਾਵੇ। ਯਾਦ ਰਹੇ ਕਿ ਇਹ ਕੇਸ ਬਾਅਦ ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਦਾਇਤ ਹੇਠ ਦਰਬਾਰਾ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਿਆਸੀ ਦਬਾਅ ਹੇਠ ਵਾਪਸ ਲੈ ਲਿਆ ਗਿਆ ਸੀ। ਪਰ ਸ੍ਰੀ ਬਾਦਲ ਨੇ ਬਾਅਦ ਵਿਚ 1997 ਵਿਚ ਮੁੜ ਮੁੱਖ ਮੰਤਰੀ ਬਣਨ ’ਤੇ ਫਿਰ ਤੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਸੀ। ਅਕਾਲੀ ਦਲ ਚਾਹੁੰਦਾ ਹੈ ਕਿ ਸਦਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਦਾਇਤ ਕਰੇ ਕਿ ਉਹ ਸਰਵ ਉਚ ਅਦਾਲਤ ਵਿਚ ਚਲ ਰਹੇ ਕੇਸ ਦੀ ਪੈਰਵੀ ਕਰਨ।
ਮਤੇ ਵਿਚ ਹੋਰ ਕਿਹਾ ਗਿਆ ਕਿ ਸਦਨ ਪੰਜਾਬ ਸਰਕਾਰ ਨੂੰ ਹਦਾਇਤ ਕਰੇ ਕਿ ਉਹ ਰਾਇਪੇਰੀਅਨ ਸਿਧਾਂਤ ਦੇ ਉਲਟ ਕਿਸੇ ਵੀ ਦਰਿਆਈ ਪਾਣੀ ਟ੍ਰਿਬਿਊਨਲ ਦੇ ਗਠਨ ਨੂੰ ਸਵੀਕਾਰ ਨਾ ਕਰੇ ਅਤੇ ਸਭ ਤੋਂ ਮੁੱਖ ਗੱਲ ਕਿਸੇ ਵੀ ਰਾਜ ਦੇ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਹੱਕ ਦੀ ਸੰਵਿਧਾਨਕ ਵੈਧਤਾ ਦਾ ਫੈਸਲਾ ਕਰਨ ਦਾ ਹੈ । ਉਹਨਾਂ ਕਿਹਾ ਕਿ ਜਦੋਂ ਤੱਕ ਇਹ ਫੈਸਲਾ ਨਹੀਂ ਹੋ ਜਾਂਦਾ ਕਿ ਨਹਿਰ ਵਿਚ ਪਾਣੀ ਜਾਵੇਗਾ ਜਾਂ ਨਹੀਂ, ਸਤਲੁਜ ਯਮੁਨਾ Çਲੰਕ ਨਹਿਰ ਜਾਂ ਕਿਸੇ ਵੀ ਨਹਿਰ ਦਾ ਨਿਰਮਾਣ ਕਿਵੇਂ ਕੀਤਾ ਜਾ ਸਕਦਾ ਹੈ। ਮਤੇ ਵਿਚ ਕਿਹਾ ਗਿਆ ਕਿ ਮਨੁੱਖਤਾ ਦੇ ਇਤਿਹਾਸ ਵਿਚ ਕਦੇ ਵੀ ਅਜਿਹੀ ਨਹਿਰ ਦਾ ਨਿਰਮਾਣ ਹੋਣਾ ਨਹੀਂ ਸੁਣਿਆ ਜਿਸ ਵਿਚ ਚਲੱਣ ਜਾਂ ਜਾਣ ਵਾਲੇ ਪਾਣੀ ਬਾਰੇ ਕੁਝ ਵੀ ਪਤਾ ਹੀ ਨਾ ਹੋਵੇ। ਉਹਨਾਂ ਕਿਹਾ ਕਿ ਕੌਮੀ ਤੇ ਕੌਮਾਂਤਰੀ ਪੱਧਰ ਦੀ ਇਹ ਰਵਾਇਤ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਕਿਉਂ ਭੰਗ ਕੀਤੀ ਜਾਵੇ ਅਤੇ ਸੂਬੇ ਦੇ ਲੋਕਾਂ ਨਾਲ ਘੋਰ ਅਨਿਆਂ ਕਿਉਂ ਕੀਤਾ ਜਾਵੇ।
ਮਤੇ ਵਿਚ ਇਹ ਵੀ ਕਿਹਾ ਗਿਆ ਕਿ ਮੌਜੂਦਾ ਹਾਲਾਤ ਵਿਚ ਸਤਲੁਜ ਯਮੁਨਾ Çਲੰਕ ਨਹਿਰ ਦੀ ਉਸਾਰੀ ਦਾ ਸਵਾਲ ਬਿਲਕੁਲ ਹੀ ਬੇਮਾਇਨਾ ਹੋ ਗਿਆ ਹੈ ਕਿਉਂਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਨਹਿਰ ਲਈ ਐਕਵਾਇਰ ਕੀਤੀ ਜ਼ਮੀਨ ਉਸਦੇ ਅਸਲ ਮਾਲਕਾਂ ਨੂੰ ਮੋੜ ਦਿੱਤੀ ਸੀ। ਹੁਣ ਇਸ ਜ਼ਮੀਨ ਦੀ ਮਾਲਕ ਸਰਕਾਰ ਨਹੀਂ ਹੈ।
ਮਤੇ ਵਿਚ ਸਦਨ ਤੋਂ ਇਹ ਵੀ ਮੰਗ ਕੀਤੀ ਗਈ ਕਿ ਉਹ ਨਹਿਰ ਵਿਚ ਚੱਲਣ ਵਾਲੇ ਪਾਣੀ ਦੀ ਮਾਤਰਾ ਬਾਰੇ ਕੋਈ ਵੀ ਫੈਸਲਾ ਲੈਣ ਤੋੀ ਪਹਿਲਾਂ ਸੁਪਰੀਮ ਕੋਰਟ ਨੂੰ ਅਪੀਲ ਕਰੇ ਕਿ ਉਹ ਸਤੁਲਜ ਯਮੁਨਾ Çਲੰਕ ਨਹਿਰ ਦੀ ਉਸਾਰੀ ਬਾਰੇ ਆਪਣੀਆਂ ਹਦਾਇਤਾਂ ਦੀ ਮੁੜ ਸਮੀਖਿਆ ਕਰੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ ‘ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ

by Ankit
3 weeks ago
0

ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਪੁਰਸ਼ਾਂ ਦੁਆਰਾ ਦਿਖਾਏ ਗਏ ਧਰਮ ਦੇ ਮਾਰਗ 'ਤੇ ਚੱਲ ਰਹੀ ਹੈ ਭਗਵੰਤ ਮਾਨ ਸਰਕਾਰ: ਅਰਵਿੰਦ ਕੇਜਰੀਵਾਲ ਭਗਵਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 