ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ
ਚੰਡੀਗੜ੍ਹ,1ਜੁਲਾਈ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੇਸ਼ ਦੇ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਲਈ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੀ ਗਈ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।