• Latest
  • Trending
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ – ਧਮਕਾਇਆ ਜਾ ਰਿਹਾ: ਭਗਵੰਤ ਮਾਨ

ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ – ਧਮਕਾਇਆ ਜਾ ਰਿਹਾ: ਭਗਵੰਤ ਮਾਨ

6 years ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

13 minutes ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

35 minutes ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

1 hour ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

3 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

3 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

4 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

4 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

4 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

5 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Friday, November 27, 2026
No Result
View All Result
24 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ – ਧਮਕਾਇਆ ਜਾ ਰਿਹਾ: ਭਗਵੰਤ ਮਾਨ

April 18, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ – ਧਮਕਾਇਆ ਜਾ ਰਿਹਾ: ਭਗਵੰਤ ਮਾਨ

*ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ – ਧਮਕਾਇਆ ਜਾ ਰਿਹਾ: ਭਗਵੰਤ ਮਾਨ*

*…ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਦੇਵੇ ਪੰਜਾਬ ਸਰਕਾਰ : ਭਗਵੰਤ ਮਾਨ*

*…ਗੁਰੂ ਦੇ ਦੋਖ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਮ ਆਦਮੀ ਪਾਰਟੀ ਗਵਾਹਾਂ ਦੇ ਨਾਲ*

ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ – ਧਮਕਾਇਆ ਜਾ ਰਿਹਾ: ਭਗਵੰਤ ਮਾਨ

ਚੰਡੀਗੜ, 18 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਘਟਨਾ ਦੇ ਗਵਾਹਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾਵੇ, ਤਾਂ ਜੋ ਇਹ ਗਵਾਹ ਬਿਨਾਂ ਡਰ ਅਤੇ ਭੈਅ ਤੋਂ ਅਦਾਲਤ ਵਿੱਚ ਜਾ ਕੇ ਸੱਚੀ ਗਵਾਹੀ ਦੇ ਸਕਣ।
ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਸਾਲ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਸੀ , ਜਿਸ ਨਾਲ ਸਿੱਖ ਸੰਗਤ ਨੂੰ ਗਹਿਰਾ ਸਦਮਾ ਪੁਹੰਚਿਆ ਸੀ। ਉਨਾਂ ਕਿਹਾ ਕਿ ਸੰਸਾਰ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਦੀਆਂ ਭਾਵਨਾਂ ਇਸ ਮਾਮਲੇ ਨਾਲ ਜੁੜੀਆਂ ਹੋਈਆਂ ਹਨ। ਭਾਵੇਂ ਕਿ ਪੰਜਾਬ ਦੀ ਸੱਤਾ ’ਤੇ ਕਾਬਜ ਲੋਕਾਂ ਨੇ ਇਸ ਮੰਦਭਾਗੀ ਘਟਨਾ ਦੀ ਜਾਂਚ ਲਈ ਸੀਨੀਅਰ ਪੁਲਿਸ ਅਧਿਕਾਰੀ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾ ਕੇ ਸੰਗਤ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ। ਪਰ ਸੱਤਾਧਾਰੀਆਂ ਦੀ ਨੀਅਤ ਤੇ ਨੀਤੀ ਸਾਫ਼ ਨਾ ਹੋਣ ਕਾਰਨ ਸੰਗਤ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆਂ। ਸੂਬਾ ਪ੍ਰਧਾਨ ਨੇ ਕਿਹਾ ਕਿ ਆਈ. ਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨਾਂ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਨੇ ਪੰਜਾਬ ਦੀ ਮੁੱਖ ਸਕੱਤਰ ਅਤੇ ਪੰਜਾਬ ਦੇ ਪੁਲਿਸ ਮੁੱਖੀ ਨੂੰ ਇੱਕ ਪੱਤਰ ਲਿਖਿਆ ਕਿ ਬਰਗਾੜੀ ਬੇਦਅਬੀ ਮਾਮਲੇ ਵਿੱਚ ਜਿਹੜੇ ਵਿਅਕਤੀ ਗਵਾਹ ਹਨ, ਉਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਵਾਹੀਆਂ ਨਾ ਦੇਣ ਲਈ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ। ਇਸੇ ਤਰਾਂ ਕਈ ਤਰਾਂ ਦੇ ਲਾਲਚ ਵੀ ਗਵਾਹਾਂ ਨੂੰ ਦਿੱਤੇ ਜਾ ਰਹੇ ਹਨ। ਉਨਾਂ ਕਿਹਾ ਗਵਾਹਾਂ ਨੂੰ ਡਰਾਉਣ ਧਮਕਾਉਣ ਤੇ ਲਾਲਚ ਦੇਣ ਦੀਆਂ ਘਟਨਾਵਾਂ ਸਿੱਖਾਂ ਦੇ ਵਲੂੰਧਰੇ ਹਿਰਦਿਆਂ ’ਤੇ ਲੂਣ ਮਲਣ ਦਾ ਕੰਮ ਕਰ ਰਹੀਆਂ ਹਨ।
ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਭਾਵੇਂ ਸਰਕਾਰ ਬਰਗਾੜੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਹੀ ਤਰੀਕੇ ਨਾਲ ਰੱਖਣ ਵਿੱਚ ਫ਼ੇਲ ਹੋਈ ਹੈ, ਪਰ ਹੁਣ ਮਾਮਲੇ ਦੇ ਗਵਾਹਾਂ ਨੂੰ ਉਚ ਪੱਧਰੀ ਪੁਲਿਸ ਸੁਰੱਖਿਆ ਪ੍ਰਦਾਨ ਕਰੇ, ਤਾਂ ਜੋ ਸਾਰੇ ਗਵਾਹ ਬਿਨਾਂ ਡਰ ਭੈਅ ਤੋਂ ਅਦਾਲਤ ਵਿੱਚ ਸੱਚੀ ਗਵਾਹੀ ਦੇ ਕੇ ਗੁਰੂ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਣ। ਉਨਾਂ ਕਿਹਾ ਕਿ ਗਵਾਹਾਂ ਦੀ ਸੁਰੱਖਿਆ ਕਰਨਾ ਸਰਕਾਰ ਦਾ ਫ਼ਰਜ ਹੈ, ਘੱਟੋ ਘੱਟ ਮੁੱਖ ਮੰਤਰੀ ਇਸ ਫ਼ਰਜ ਨੂੰ ਸਹੀ ਤਰਾਂ ਨਿਭਾਉਣ। ਮਾਨ ਨੇ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਆਏ ਅਦਾਲਤ ਦੇ ਫੈਸਲੇ ’ਤੇ ਇੱਕ ਪਾਸੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਭੰਗੜੇ ਪਾਉਂਦਾ ਫਿਰਦਾ। ਉਨਾਂ ਸਵਾਲ ਕੀਤਾ ਕਿ ਇੱਕ ਪਾਸੇ ਅਕਾਲੀ ਦਲ ਬਾਦਲ ਦੇ ਆਗੂ ਕਹਿੰਦੇ ਹਨ ਬੇਅਦਬੀ ਮਾਮਲੇ ਵਿੱਚ ਉਨਾਂ ਦਾ ਕੋਈ ਹੱਥ ਨਹੀਂ, ਪਰ ਦੂਜੇ ਪਾਸੇ ਅਕਾਲੀ ਦਲ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਵਾਹਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਦੋਸ਼ੀਆਂ ਅਤੇ ਸੱਤਾਧਾਰੀਆਂ ’ਤੇ ਤੰਜ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਤ ਲੰਮੀ ਹੋਣ ਦਾ ਮਤਲਬ ਇਹ ਨਹੀਂ ਕਿ ਹੁਣ ਸੂਰਜ ਨਹੀਂ ਚੜੇਗਾ, ਸਗੋਂ ਗੁਰੂ ਸਾਹਿਬ ਦੀ ਮਿਹਰ ਸਦਕਾ ਬੇਇਨਸਾਫ਼ੀ ਦਾ ਹਨੇਰ ਇੱਕ ਦਿਨ ਜ਼ਰੂਰ ਖ਼ਤਮ ਹੋਵੇਗਾ ਅਤੇ ਸੰਗਤ ਨੂੰ ਇਨਸਾਫ਼ ਮਿਲੇਗਾ।
ਭਗਵੰਤ ਮਾਨ ਨੇ ਬਰਗਾੜੀ ਮਾਮਲੇ ਦੇ ਗਵਾਹਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਹਰ ਸਮੇਂ ਉਨਾਂ ਦੇ ਨਾਲ ਖੜੀ ਹੈ। ਗੁਰੂ ਦੇ ਦੋਖ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਮ ਆਦਮੀ ਪਾਰਟੀ ਅਤੇ ਉਹ ਖ਼ੁਦ ਹਰ ਸਮੇਂ ਤੁਹਾਡੇ ਨਾਲ ਖੜੇ ਹਨ। ਜੇ ਕਿਸੇ ਵੀ ਤਰਾਂ ਦੀ ਸਹਾਇਤਾ ਦੀ ਉਨਾਂ ਨੂੰ ਲੋੜ ਹੋਵੇ ਤਾਂ ਉਹ ਭਗਵੰਤ ਮਾਨ ਨਾਲ ਸੰਪਰਕ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਆਪ ਦੀ ਟੀਮ ਗਵਾਹਾਂ ਲਈ ਹਰ ਤਰਾਂ ਦੀ ਕੋਈ ਮਦਦ ਕਰਨ ਵਿੱਚ ਅੱਗੇ ਹੋਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

by Ranjit Singh
November 27, 2026
0

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 27 ਨਵੰਬਰ 2026...

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

by Ranjit Singh
November 27, 2026
0

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ - ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ...

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

by Ranjit Singh
November 27, 2026
0

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

Most Popular

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
7 days ago
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਭਾਰਤ 'ਏ' (India A) ਦਾ ਮੁਕਾਬਲਾ ਨੇਪਾਲ ਨਾਲ ਹੋ ਰਿਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 