• Latest
  • Trending
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦਾ ਐਲਾਨ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

2 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

2 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

3 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

5 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

6 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

6 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

6 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦਾ ਐਲਾਨ

April 23, 2019
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 23 ਅਪ੍ਰੈਲ : ਸ਼ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਦੀ ਇੱਛਾ ਅਨੁਸਾਰ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਲੋਕ ਸਭਾ ਹਲਕਾ ਫਿਰੋਜਪੁਰ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

ਅੱਜ ਚੰਡੀਗੜ ਵਿੱਚ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਫਿਰੋਜਪੁਰ ਲੋਕ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ, ਸਬੰਧਤ ਜਥੇਬੰਦੀਆਂ ਅਤੇ ਵਰਕਰਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪਾਰਟੀ ਉਪਰ ਇਸ ਸਬੰਧ ਵਿੱਚ ਦਬਾਅ ਬਣਾਇਆ ਜਾ ਰਿਹਾ ਸੀ ਕਿ ਪ੍ਰਧਾਨ ਸਾਹਿਬ ਖੁਦ ਆਪ ਫਿਰੋਜਪੁਰ ਲੋਕ ਸਭਾ ਹਲਕੇ ਤੋਂ ਚੋਣ ਲੜਨ। ਉਹਨਾਂ ਕਿਹਾ ਕਿ ਆਗੁਆਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਦੇ ਅਨੁਸਾਰ ਸ. ਬਾਦਲ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਕੋਰ ਕਮੇਟੀ ਮੈਬਰਾਂ ਦੀ ਜਾਤੀ ਤੌਰ ਤੇ ਰਾਏ ਵੀ ਲਈ ਗਈ। ਪਾਰਟੀ ਦੇ ਕੋਰ ਕਮੇਟੀ ਦੇ ਮੈਬਰਾਂ ਨੇ ਵੀ ਇਹ ਇੱਛਾ ਜ਼ਾਹਰ ਕੀਤੀ ਕਿ ਸ. ਸੁਖਬੀਰ ਸਿੰਘ ਬਾਦਲ ਦੇ ਆਪ ਚੋਣ ਲੜਨ ਨਾਲ ਸਾਰੇ ਪੰਜਾਬ ਦੇ ਵਰਕਰਾਂ ਵਿੱਚ ਉਸਾਰੂ ਸੰਦੇਸ਼ ਜਾਵੇਗਾ ਅਤੇ ਇਸ ਨਾਲ ਪਾਰਟੀ ਦੀ ਸਥਿਤੀ ਹੋਰ ਬਿਹਤਰ ਹੋਵੇਗੀ। ਬੀਤੀ ਸ਼ਾਮ ਸ. ਪਰਕਾਸ਼ ਸਿੰਘ ਬਾਦਲ ਨੇ ਇੱਕ ਵਾਰ ਫਿਰ ਫਿਰੋਜਪੁਰ ਲੋਕ ਸਭਾ ਹਲਕੇ ਦੇ ਦੋਵਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਦੁਬਾਰਾ ਮੀਟਿੰਗ ਕਰਨ ਪਿੱਛੋਂ ਉਹਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੂੰ ਫਿਰੋਜਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ।

ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਇਸੇ ਤਰਾਂ ਬਠਿੰਡਾ ਲੋਕ ਸਭਾ ਹਲਕੇ ਦੇ ਦੋਵਾਂ ਪਾਰਟੀਆਂ ਦੇ ਆਗੁਆਂ ਅਤੇ ਵਰਕਰਾਂ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਲਾਮਿਸਾਲ ਕਾਰਗੁਜਾਰੀ, ਹਲਕੇ ਦੀ ਅਥਾਹ ਸੇਵਾ ਅਤੇ ਹਰਮਨਪਿਆਰਤਾ ਨੂੰ ਮੁੱਖ ਰੱਖਦੇ ਹੋਏ ਉਹਨਾਂ ਨੂੰ ਬਠਿੰਡਾ ਲੋਕ ਸਭਾ ਹਲਕੇ ਤੋਂ ਦੁਬਾਰਾ ਉਮੀਦਵਾਰ ਬਣਾਉਣ ਦਾ ਫੈਸਲਾ ਹੋਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

by Ankit
1 week ago
0

  ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 